Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ 'ਆਪ ਦੀ ਸਰਕਾਰ ਆਪ ਦੀ ਦੁਆਰ' ਤਹਿਤ ਲਗਾਏ ਕੈਂਪ ਦਾ ਲਿਆ ਜਾਇਜ਼ਾ

ਗੜ੍ਹਸ਼ੰਕਰ ਦੇ ਪਿੰਡ ਝੋਨੋਵਾਲ ਵਿਖੇ ਲਗਾਇਆ ਗਿਆ ਕੈਂਪ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Komal Mittal, DC Hoshiarpur, Deputy Commissioner Hoshiarpur, Hoshiarpur, Bhagwant Mann Sarkar Tuhade Dwar

Web Admin

Web Admin

5 Dariya News

ਹੁਸ਼ਿਆਰਪੁਰ , 10 Jul 2024

Last updated on: Jul 10, 2024, 00:00 IST

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਗੜ੍ਹਸ਼ੰਕਰ ਦੇ ਪਿੰਡ ਝੋਨੋਵਾਲ ਵਿਖੇ ‘ਆਪ ਦੀ ਸਰਕਾਰ ਆਪ ਦੀ ਦੁਆਰ’ ਤਹਿਤ ਲਗਾਏ ਗਏ ਕੈਂਪ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਿਅਕਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਤੋਂ ਹੀ ਪਤਾ ਲੱਗਦਾ ਹੈ ਕਿ ਸਰਕਾਰ ਆਮ ਆਦਮੀ ਪ੍ਰਤੀ ਕਿੰਨੀ ਚਿੰਤਤ ਹੈ।  

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਨੂੰ ਧਿਆਨ ਵਿੱਚ ਰੱਖ ਕੇ ਸਕੀਮਾਂ ਤਿਆਰ ਕਰ ਰਹੀ ਹੈ ਤਾਂ ਜੋ ਹੇਠਲੇ ਪੱਧਰ ਤੱਕ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ।  ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸਡੀਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ ਵੀ ਮੌਜੂਦ ਸਨ।

ਡਿਪਟੀ ਸਪੀਕਰ ਨੇ ਕਿਹਾ ਕਿ ਉਨ੍ਹਾਂ ਨੇ ਪਿੰਡ ਝੋਨੋਵਾਲ ਵਿਖੇ ਲਗਾਏ ਗਏ ਕੈਂਪ ਦਾ ਜਾਇਜ਼ਾ ਲਿਆ, ਜਿੱਥੇ ਲੋਕਾਂ ਵਿੱਚ ਕੈਂਪਾਂ ਨੂੰ ਲੈ ਕੇ ਭਾਰੀ ਉਤਸ਼ਾਹ ਸੀ ਅਤੇ ਉਹ ਪੂਰੇ ਉਤਸ਼ਾਹ ਨਾਲ ਇਨ੍ਹਾਂ ਕੈਂਪਾਂ ਵਿੱਚ ਆ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾ ਰਹੇ ਸਨ।  ਉਨ੍ਹਾਂ ਕਿਹਾ ਕਿ ਕੈਂਪ ਵਿੱਚ ਸਾਰਿਆਂ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਢੁਕਵਾਂ ਹੱਲ ਕੀਤਾ ਜਾ ਰਿਹਾ ਸੀ।  

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਕੈਂਪ ਪੂਰੇ ਸੂਬੇ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰਨ ਦੇ ਉਦੇਸ਼ ਨਾਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਂਪਾਂ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਅਤੇ ਇੱਕ ਛੱਤ ਹੇਠ ਸਰਕਾਰ ਦੁਆਰਾ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦੇ ਜਲਦੀ ਹੱਲ ਨੂੰ ਯਕੀਨੀ ਬਣਾਉਣਾ ਹੈ। 

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਕੈਂਪ ਰੋਜ਼ਾਨਾ ਵੱਖ-ਵੱਖ ਥਾਵਾਂ 'ਤੇ ਲਗਾਏ ਜਾ ਰਹੇ ਹਨ ਅਤੇ ਲੋਕ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਇਲਾਕੇ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।

डिप्टी स्पीकर जय कृष्ण सिंह रौढ़ी ने ‘आप दी सरकार आप दे दुआर’ के अंतर्गत लगाए गए कैंप का लिया जायजा

गढ़शंकर के गांव झोनोवाल में लगाया गया कैंप

होशियारपुर

डिप्टी स्पीकर पंजाब विधानसभा जय कृष्ण सिंह रौढ़ी ने आज गढ़शंकर के गांव झोनोवाल  में ‘आप दी सरकार आप दे दुआर’ के अंतर्गत लगाए गए कैंप का जायजा लेते हुए कहा कि मुख्य मंत्री भगवंत सिंह मान के नेतृत्व वाली पंजाब सरकार प्रदेश के हर एक आदमी की समस्या के निपटारे के लिए वचनबद्ध है। उन्होंने कहा कि पूरे प्रदेश में लगाए जा रहे यह कैंप ही बताते हैं कि सरकार आम आदमी के प्रति कितनी चिंतित है। 

उन्होंने कहा कि पंजाब सरकार आम आदमी को ध्यान में रखते हुए ही योजनाएं तैयार कर रही है ताकि जमीनी स्तर पर लोगों को सरकारी योजनाओं का लाभ पहुंचे। इस दौरान उनके साथ डिप्टी कमिश्नर कोमल मित्तल व एसडीएम गढ़शंकर शिवराज सिंह बल भी मौजूद थे।

डिप्टी स्पीकर ने कहा कि गांव झोनोवाल में लगे कैंप का उन्होंने जायजा लिया, जहां लोगों में कैंपों के प्रति काफी उत्साह था और वे बढ़ चढ़ कर इन कैंपों में आकर अपनी समस्याओं का समाधान करवा रहे थे। उन्होंने कहा कि इस कैम्प में सभी विभागों के अधिकारी व कर्मचारी तैनात थेऔर लोगों की समस्याओं को बड़े ही ध्यान से सुनकर उनका योग्य हल कर रहे थे। 

उन्होंने कहा कि पंजाब सरकार की ओर से लोगों की समस्याओं का मौके पर निपटारा करने के उद्देश्य से पूरे प्रदेश में यह कैंप लग रहे हैं।उन्होंने कहा कि इन कैंपों का मुख्य उद्देश्य लोगों को उनके घरों के नजदीक व एक छत के नीते पंजाब सरकार की ओर से जारी जन कल्याण स्कीमों का लाभ पहुंचाना व नागरिकों की मुश्किलों को सुनकर जल्द निपटारे को यकीनी बनाना है। 

उन्होंने लोगों से अपील करते हुए कहा कि यह कैंप अलग-अलग स्थानों पर रोजाना लग रहे हैं और लोग ज्यादा से ज्यादा इन कैंपों का लाभ उठाएं। इस मौके पर इलाके के अन्य गणमान्य भी मौजूद थे।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Komal Mittal , DC Hoshiarpur , Deputy Commissioner Hoshiarpur , Hoshiarpur , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD