Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਨੇ ਮਮਤਾ ਦਿਵਸ ਦੀ ਕੀਤੀ ਚੈਕਿੰਗ।

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 10 Jul 2024

Last updated on: Jul 10, 2024, 00:00 IST

ਜਿਲਾ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਮਮਤਾ ਦਿਵਸ ਦੀ ਸਿਵਲ ਸਰਜਨ  ਡਾ ਦਵਿੰਦਰਜੀਤ ਕੌਰ ਨੇ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਉਹਨਾਂ ਮਮਤਾ ਦਿਵਸ ਦੇ ਰਜਿਸਟਰ ਚੈੱਕ ਕਰਦਿਆਂ ਸਬੰਧਤ ਸਟਾਫ ਨੂੰ ਹਦਾਇਤ ਕੀਤੀ ਕਿ ਉਹਨਾਂ ਵੱਲੋਂ ਗਰਭਵਤੀ ਔਰਤਾਂ ਨੂੰ ਟੈਟਨਸ ਅਤੇ ਛੋਟੇ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਨਾਮੁਰਾਦ ਬਿਮਾਰੀਆਂ ਤੋਂ ਬਚਾਉਣ ਲਈ ਉਹਨਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ ਦਾ ਸਾਰਾ ਡਾਟਾ ਰਜਿਸਟਰਾਂ ਤੇ ਕੰਪਲੀਟ ਕਰਨ ਅਤੇ ਇਸ ਡਾਟੇ ਨੂੰ ਪੋਰਟਲ ਤੇ ਅਪਲੋਡ ਕਰਨਾ ਯਕੀਨੀ ਬਣਾਇਆ ਜਾਵੇ। 

ਉਹਨਾਂ ਕਿਹਾ ਕਿ ਮਮਤਾ ਦਿਵਸ ਵਾਲੇ ਦਿਨ ਤੇ ਟੀਕਾਕਰਨ ਕਰਾਉਣ ਲਈ ਹਰੇਕ ਆਉਣ ਵਾਲੇ ਬੱਚੇ ਅਤੇ ਗਰਭਵਤੀਆਂ ਨੂੰ ਉਹਨਾਂ ਦੇ ਅਗਲੇ ਟੀਕੇ ਬਾਰੇ ਜਰੂਰ ਜਾਣੂ ਕਰਾਇਆ ਜਾਵੇ। ਉਹਨਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਕਾਰਡ, ਕੋਲਡ ਚੇਨ, ਵੈਕਸੀਨ ਦੀ ਐਕਸਪੈਰੀ ਡੇਟ, ਬਾਇਓ ਮੈਡੀਕਲ ਵੇਸਟ, ਅਤੇ ਵੈਕਸੀਨ ਦੇ ਰੱਖ ਰਖਾਵ ਸਬੰਧੀ ਚੈਕਿੰਗ ਕਰਕੇ ਤਸੱਲੀ ਪ੍ਰਗਟ ਕੀਤੀ। 

ਇਸ ਮੌਕੇ ਤੇ ਉਹਨਾਂ ਸਬੰਧਤ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੋਈ ਵੀ ਗਰਭਵਤੀ ਔਰਤ ਅਤੇ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ ਅਤੇ ਹਰ ਮਮਤਾ ਦਿਵਸ ਤੇ ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਡਿਊ ਲਿਸਟ ਰੱਖਣੀ ਯਕੀਨੀ ਬਣਾਈ ਜਾਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਗਰਭਵਤੀ ਔਰਤ ਅਤੇ ਬੱਚਾ ਟੀਕਾ ਕਰਨ ਤੋਂ ਵਾਂਝਾ ਨਾ ਰਹੇ। 

ਇਸ ਮੌਕੇ ਤੇ ਜ਼ਿਲਾ ਪ੍ਰੋਗਰਾਮ ਮੈਨੇਜਰ ਡਾ ਕਸੀਤਿਜ ਸੀਮਾ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਜਸਵਿੰਦਰ ਕੌਰ ਏਐਨਐਮ ਕਮਲਜੀਤ ਕੌਰ ਸਮੂਹ , ਆਸ਼ਾ ਮਨਪ੍ਰੀਤ ਕੌਰ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD