Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਪੰਜਾਬ ਯੂਨੀਵਰਸਿਟੀ ਦੇ ਆਉਟਸੋਰਸ ਕਰਮੀਆਂ ਨੇ ਸੰਜੈ ਟੰਡਨ ਨਾਲ ਕੀਤੀ ਮੁਲਾਕਾਤ

Sanjay Tandon, BJP Chandigarh, Bharatiya Janata Party, BJP

Web Admin

Web Admin

5 Dariya News

ਚੰਡੀਗਡ਼੍ਹ , 11 Jul 2024

Last updated on: Jul 11, 2024, 00:00 IST

ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਹਿਮਾਚਲ ਪ੍ਰਦੇਸ਼ ਦੇ ਸਹਿ ਇੰਚਾਰਜ ਸੰਜੈ ਟੰਡਨ ਨਾਲ ਪੰਜਾਬ ਯੂਨੀਵਰਸਿਟੀ  ਦੇ ਆਉਟਸੋਰਸ ਕਰਮੀਆਂ ਦੇ ਵਫ਼ਦ ਨੇ ਮੁਲਾਕਾਤ ਕੀਤੀ। ਵਫ਼ਦ ਨੇ ਸੰਜੈ ਟੰਡਨ ਨੂੰ ਜਾਣੂ ਕਰਾਇਆ ਕਿ ਪੰਜਾਬ ਯੂਨੀਵਰਸਿਟੀ ਵਿੱਚ ਆਉਟਸੋਰਸ ਤਹਿਤ ਕੰਮ ਕਰਨ ਵਾਲੇ ਮੁਲਾਜ਼ਮ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਨੇ ਐਮਟੀਐਸ ਨੀਤੀ ਬਣਾਉਣ ਦੀ ਮੰਗ ਕੀਤੀ।

ਉਨ੍ਹਾਂ ਦੀ ਮੰਗ ਸੀ ਕਿ ਜੇਕਰ ਕੋਈ ਠੇਕੇਦਾਰ ਬਦਲਦਾ ਹੈ ਤਾਂ ਕਿਸੇ ਵੀ ਆਉਟਸੋਰਸ ਕਰਮੀ ਨੂੰ ਨਹੀਂ ਬਦਲਿਆ ਜਾਵੇ,  ਕਿਉਂਕਿ ਸਾਰੇ ਕਰਮੀਆਂ ਦੀ ਉਮਰ 30 ਤੋਂ 45 ਸਾਲ ਤੋਂ ਵੱਧ ਹੋ ਚੁੱਕੀ ਹੈ। ਅਜਿਹੇ ਵਿੱਚ ਉਨ੍ਹਾਂ ਦੇ ਪਰਵਾਰ ਦਾ ਪਾਲਣ ਪੋਸ਼ਣ - ਪੋਸ਼ਣ ਉਨ੍ਹਾਂ ਦੀ ਤਨਖਵਾਹ ਨਾਲ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਉਹ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰ ਰਹੇ ਹਨ, ਜਿਸ ਬਾਰੇ ਯੂਨੀਵਰਸਿਟੀ ਉਨ੍ਹਾਂ ਦੇ ਵਿਭਾਗਾਂ ਤੋਂ ਫੀਡਬੈਕ ਵੀ ਲੈ ਸਕਦਾ ਹੈ। ਉਨ੍ਹਾਂ ਨੇ ਮੰਗ ਕਿ ਜਿਸ ਤਰ੍ਹਾਂ ਪੀਜੀਆਈ, ਸੇਕਟਰ- 16 ਅਤੇ ਸੇਕਟਰ- 32 ਹਸਪਤਾਲ ਵਿੱਚ ਨੀਤੀ ਬਣਾਈ ਗਈ ਹੈ,  ਉਸੀ ਤਰਜ ’ਤੇ ਪੰਜਾਬ ਯੂਨੀਵਰਸਿਟੀ ਵਿੱਚ ਵੀ ਨੀਤੀ ਬਣਾਈ ਜਾਵੇ।

ਸੰਜੈ ਟੰਡਨ ਨੇ ਪੰਜਾਬ ਯੂਨੀਵਰਸਿਟੀ ਦੀ ਉਪਕੁਲਪਤੀ ਡਾ. ਰੇਣੂ ਵਿਗ ਨਾਲ ਗੱਲਬਾਤ ਕੀਤੀ ਅਤੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਰੁਜ਼ਗਾਰ ’ਤੇ ਕਿਸੇ ਤਰ੍ਹਾਂ ਦਾ ਸੰਕਟ ਨਹੀਂ ਆਵੇਗਾ। ਇਸ ਵਫ਼ਦ ਵਿੱਚ ਹਰਜੋਤ ਸਿੰਘ, ਰੀਨਾ, ਜਸਬੀਰ ਸਿੰਘ, ਜਸਪਾਲ ਸਿੰਘ, ਪਵਨ ਕੁਮਾਰ, ਗੀਤਾ, ਸੀਮਾ, ਕਾਂਤਾ, ਅਜੈ, ਮਨਪ੍ਰੀਤ ਸਿੰਘ, ਵਿਕਾਸ, ਮੋਹਿਤ, ਵਿਪਿਨ ਕੁਮਾਰ, ਰਾਹੁਲ, ਪਿੰਕੀ, ਪ੍ਰਿਆ ਤੇ ਮਮਤਾ ਸਹਿਤ ਵੱਡੀ ਗਿਣਤੀ ਵਿੱਚ ਆਉਟਸੋਰਸ ਕਰਮੀ ਮੌਜੂਦ ਰਹੇ । 

पंजाब विश्वविद्यालय के आउटसोर्स कर्मियों ने की संजय टंडन से मुलाकात 

 

चंडीगढ़

भाजपा के राष्ट्रीय कार्यकारिणी सदस्य एवं हिमाचल के सह प्रभारी संजय टंडन से पंजाब विश्वविद्यालय के आउटसोर्स कर्मियों के प्रतिनिधिमंडल ने मुलाकात की। प्रतिनिधिमंडल ने संजय टंडन को अवगत कराया कि पंजाब विश्वविद्यालय में आउटसोर्स के तहत कार्यरत कर्मी पूरी निष्ठा के साथ काम कर  रहे हैं। उन्होंने एमटीएस के लिए नीति बनाने की मांग की। 

उनकी मांग थी कि यदि कोई ठेकेदार बदलता है तो किसी भी आउटसोर्स कर्मी को नहीं बदला जाएगा, क्योंकि सभी कर्मियों की उम्र 30 से 45 वर्ष से ऊपर हो चुकी है। ऐसे में उनके परिवार का भरण-पोषण उनकी तनख्वाह के साथ होता है। इसके साथ ही वह अपने कार्य से भलीभांति परिचित हैं। बाकायदा विश्वविद्यालय उनके विभागों से कार्य के बारे में फीडबैक ले सकता है। उन्होंने मांग कि जिस तरह से पीजीआई, सेक्टर-16 व सेक्टर-32 अस्पतालों में नीति बनाई गई है, उसी तर्ज पर पंजाब विश्वविद्यालय में भी नीति बनाई जाए।

संजय टंडन ने पंजाब विश्वविद्यालय की उपकुलपति डॉ  रेणू विग से बातचीत की और कर्मियों को आश्वासन दिया कि उनके रोजगार पर किसी तरह का संकट नहीं आएगा। प्रतिनिधिमंडल में हरजोत सिंह, रीना, जसबीर सिंह, जसपाल सिंह, पवन कुमार, गीता, सीमा, कांता, अजय, मनप्रीत सिंह, विकास, मोहित, लोकेंद्र, विपिन कुमार, राहुल, पिंकी, प्रिया व ममता सहित बड़ी संख्या में आउटसोर्स कर्मी मौजूद रहे।

 

Tags: Sanjay Tandon , BJP Chandigarh , Bharatiya Janata Party , BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD