Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੂਨਦਾਨ ਮਹਾਦਾਨ, ਖੂਨਦਾਨੀ ਸਮਾਜ ਤੇ ਮਨੁੱਖਤਾ ਦੇ ਅਨਮੋਲ ਸੇਵਕ : ਸੰਜੈ ਟੰਡਨ

ਸੈਕਟਰ- 35 ਵਿੱਚ 31ਵੇਂ ਖੂਨਦਾਨ ਕੈਂਪ ਦਾ ਕੀਤਾ ਉਦਘਾਟਨ, ਖੂਨਦਾਨੀਆਂ ਦੀ ਕੀਤੀ ਹੌਂਸਲਾ ਅਫਜਾਈ

Sanjay Tondon, BJP Chandigarh, Bharatiya Janata Party, BJP, Blood Donation camp

Web Admin

Web Admin

5 Dariya News

ਚੰਡੀਗਡ਼੍ਹ , 12 Jul 2024

Last updated on: Jul 12, 2024, 00:00 IST

ਭਾਜਪਾ ਦੇ ਕੌਮਾ ਕਾਰਜਕਾਰਨੀ ਮੈਂਬਰ ਅਤੇ ਹਿਮਾਚਲ ਪ੍ਰਦੇਸ਼ ਦੇ ਸਹਿ ਪ੍ਰਭਾਰੀ ਸੰਜੈ ਟੰਡਨ ਨੇ ਕਿਹਾ ਕਿ ਖੂਨਦਾਨ ਮਹਾਦਾਨ ਹੈ। ਖੂਨਦਾਨੀ ਸਮਾਜ ਤੇ ਮਨੁੱਖਤਾ ਦੇ ਅਨਮੋਲ ਸੇਵਕ ਹਨ। ਅੱਜ ਦੇ ਸਮੇਂ ਵਿੱਚ ਖੂਨਦਾਨ ਕੈਂਪ ਲਗਾਉਣਾ ਸਮਾਜ ਸੇਵਾ ਦੇ ਖੇਤਰ ਵਿੱਚ ਸਭ ਤੋਂ ਵਧੀਆ ਕਾਰਜ ਹੈ। ਖੂਨ ਦਾ ਰੰਗ ਅਮੀਰ - ਗਰੀਬ ਵਿੱਚ ਇੱਕ ਹੈ ਅਤੇ ਇਹ ਖੂਨ ਇਨਸਾਨ ਨੂੰ ਆਪਸ ਵਿੱਚ ਜੋਡ਼ਦਾ ਤੇ ਮਿਲਾਉਂਦਾ ਹੈ।

ਭਾਜਪਾ ਆਗੂ ਸੰਜੈ ਟੰਡਨ ਨੇ ਅੱਜ ਸੈਕਟਰ- 35 ਸਥਿਤ ਪੇਡਲਰਸ ਵਿੱਚ ਦੁਆ ਪਰਿਵਾਰ ਵੱਲੋਂ ਲਗਾਏ 31ਵੇਂ ਖੂਨਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਸ੍ਰੀ ਟੰਡਨ ਨੇ ਖੂਨਦਾਨੀਆਂ ਦੀ ਹੌਂਸਲਾ ਅਫਜਾਈ ਕੀਤੀ। ਉਨ੍ਹਾਂ ਨੇ ਖੂਨਦਾਨ ਨੂੰ ਐਲਾਨ ਕੀਤਾ ਕਿ ਆਮਜਨ ਨੂੰ ਵੀ ਖੂਨਦਾਨ ਲਈ ਪ੍ਰੇਰਿਤ ਕਰੋ, ਕਿਉਂਕਿ ਖੂਨਦਾਨ ਨਿਸਵਾਰਥ ਭਾਵ ਦੀ ਸੇਵਾ ਹੈ। 

ਐਨਜੀਓ ‘ਸਰਵਾਨੀ’- ‘ਬੇਖੌਫ ਬੇਬਾਕ ਬੁਲੰਦ’ ਦੇ ਉਤਸ਼ਾਹਿਤ ਨੌਜਵਾਨਾਂ ਦੀ ਹਿੱਸੇਦਾਰੀ ਵਧੇਰੇ ਚੰਗੀ ਹੈ। ਉਨ੍ਹਾਂ ਨੇ ਐਨਜੀਓ ਵੱਲੋਂ ਕੀਤੇ ਜਾਂਦੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਹੋਰ ਵੱਧ ਚਡ਼ ਕੇ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਐਮਰਜੰਸੀ ਦੇ ਹਲਾਤਾਂ, ਰੋਗ, ਦੁਰਘਟਨਾ ਸਹਿਤ ਡਿਲੀਵਰੀ ਦੇ ਮਾਮਲੀਆਂ ਵਿੱਚ ਜੀਵਨ ਰੱਖਿਆ ਲਈ ਖੂਨ ਦੀ ਵਧੇਰੇ ਸਮੇਂ ਲੋਡ਼ ਪੈਂਦੀ ਹੈ। 

ਕਈ ਵਾਰ ਬਿਨਾਂ ਐਮਰਜੰਸੀ ਹਾਲਾਤ ਵਿੱਚ ਲੋਕਾਂ ਨੂੰ ਖੂਨ ਨਹੀਂ ਮਿਲ ਪਾਉਂਦਾ, ਜਿਸ ਕਰਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਖੂਨਦਾਨ ਕਰਨ ਨਾਲ ਕਿਸੇ ਨੂੰ ਕੋਈ ਨੁਕਸਾਨ ਨਹੀਂ ਹੁੰਦਾ ਹੈ। ਸ੍ਰੀ ਟੰਡਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਸਿਹਤ ਸੇਵਾਵਾਂ ਹੋਰ ਮਜ਼ਬੂਤ ਹੋਈਆਂ ਹਨ। 

ਕੇਂਦਰ ਸਰਕਾਰ ਨੇ ਆਮ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਆਯੂਸ਼ਮਾਨ ਭਾਰਤ ਯੋਜਨਾ ਸ਼ੁਰੂ ਕੀਤੀ ਹੈ। ਹੁਣ ਗਰੀਬਾਂ ਨੂੰ ਇਲਾਜ ਕਰਵਾਉਣ ਦੀ ਕੋਈ ਚਿੰਤਾ ਨਹੀਂ ਹੈ। ਇਹੀ ਨਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਬਨਣ ਉੱਤੇ 70 ਸਾਲ ਦੇ ਬਜੁਰਗਾਂ ਨੂੰ ਵੀ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਇਲਾਜ ਮੁਫਤ ਵਿੱਚ ਦੇਣ ਦਾ ਬਚਨ ਕੀਤਾ ਹੈ।



रक्तदान महादान, रक्तदाता समाज और मानवता के अनमोल सेवक : संजय टंडन 

सेक्टर-35 में 31वें रक्तदान शिविर का किया शुभारंभ, रक्तदाताओं को बैज लगाकर बढ़ाया हौसला 

चंडीगढ़

भाजपा राष्ट्रीय कार्यकारिणी सदस्य एवं हिमाचल सह प्रभारी संजय टंडन ने कहा कि रक्तदान महादान है। रक्तदाता समाज और मानवता के अनमोल सेवक हैं। रक्तदान शिविर आयोजित कर लोगों को रक्त उपलब्ध कराना यह एक बहुत बड़ा कार्य है। रक्त का रंग अमीर-गरीब में एक है और यह रक्त इंसान को आपस में जोड़ता व मिलाता है।

संजय टंडन सेक्टर-35 स्थित पेडलर्स में दुआ परिवार द्वारा आयोजित 31वें रक्तदान शिविर का उद्घाटन करने के बाद रक्तदाताओं को संबोधित कर रहे थे। उन्होंने रक्तदाताओं को बैज लगाकर हौसला बढ़ाया। उन्होंने रक्तदाताओं को आह्वान किया कि आमजन को भी रक्तदान के लिए प्रेरित करें, क्योंकि रक्तदान निस्वार्थ भाव की सेवा है। 

एनजीओ ‘सरवानी’ - ‘बेख़ौफ़ बेबाक़ बुलंद’ के उत्साहित युवा स्वयंसेवकों की भागीदारी भी सराहनीय है। उन्होंने एनजीओ समाजसेवी कार्यों को सराहते हुए युवाओं से रक्तदान करके लोगों का जीवन बचाने का आह्वान किया। उन्होंने कहा कि आपात स्थितियों, बीमारी, दुर्घटना सहित प्रसव मामलों में जीवन रक्षा के लिए रक्त अति आवश्यक होती है।

कई बार आकस्मिक परिस्थितियों में लोगों को सरलता से रक्त उपलब्ध नहीं हो पाता है। रक्तदान महादान के महत्व को जन-जन समझें। रक्त देने में किसी प्रकार का कोई नुकसान नहीं होता। उन्होंने कहा कि प्रधानमंत्री नरेंद्र मोदी के नेतृत्व में देशभर में स्वास्थ्य सेवाएं सुदृढ़ हुई हैं। 

आमजन के स्वास्थ्य को ध्यान में रखते हुए आयुष्मान भारत योजना शुरू की गई है। अब गरीबों को इलाज की चिंता से मुक्ति मिल चुकी है। यही नहीं, पीएम नरेंद्र मोदी ने तीसरी बार प्रधानमंत्री बनने पर 70 साल के बुजुर्गों को भी आयुष्मान भारत योजना के तहत इलाज मुफ्त में देने का वादा किया है। 

 

Tags: Sanjay Tondon , BJP Chandigarh , Bharatiya Janata Party , BJP , Blood Donation camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD