Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਦੂਸ਼ਿਤ ਪਾਣੀ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਗਤੀਵਿਧੀਆਂ ਤੇਜ਼ ਕੀਤੀਆਂ ਜਾਣ : ਡਾ. ਬਲਬੀਰ ਸਿੰਘ

Dr. Balbir Singh,AAP, Aam Aadmi Party, Aam Aadmi Party Punjab, AAP Punjab, Government of Punjab, Punjab Government, Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 12 Jul 2024

Last updated on: Jul 12, 2024, 00:00 IST

ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਵਿੱਚ ਪਾਣੀ ਅਤੇ ਮੱਛਰਾਂ ਦੇ ਕੱਟਣ ਤੋਂ ਹੋਣ ਵਾਲੀਆਂ ਬਿਮਾਰੀਆਂ (ਵਾਟਰ ਬੌਰਨ ਅਤੇ ਵੈਕਟਰ ਬੋਰਨ ਬਿਮਾਰੀਆਂ) ਦੇ ਫੈਲਾਅ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕਣ ਲਈ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿਲ, ਸਿਵਲ ਸਰਜਨ ਡਾ ਦਵਿੰਦਰਜੀਤ ਕੌਰ , ਲੋਕਲ ਬਾਡੀਜ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਆਦਿ ਦੇ ਮੁਖੀਆਂ ਨਾਲ ਮੀਟਿੰਗ ਕੀਤੀ। 

ਡਾ ਬਲਵੀਰ ਸਿੰਘ ਨੇ ਜਿਲਾ ਫਤਿਹਗੜ੍ਹ ਸਾਹਿਬ ਵਿੱਚ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ-ਬੋਰਨ ਬਿਮਾਰੀਆਂ ਦੇ ਵੱਧ ਰਹੇ ਖਤਰੇ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਵਿਭਾਗਾਂ ਨੂੰ ਇਨ੍ਹਾਂ ਬਿਮਾਰੀਆਂ ਦੇ ਫੈਲਣ ਨੂੰ ਰੋਕਣ ਲਈ ਮਿਲਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕੀਤਿਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਹਦਾਇਤ ਕੀਤੀ। ਇਸ ਮੌਕੇ ਤੇ ਉਹਨਾਂ ਆਮ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਘਰਾਂ, ਦਫ਼ਤਰਾਂ ਵਿੱਚ ਫਰਿੱਜਾਂ ਦੀਆਂ ਟਰੇਆਂ, ਕੂਲਰ, ਕੰਟੇਨਰਾਂ, ਗਮਲਿਆਂ, ਛੱਤਾਂ ਆਦਿ ਸਮੇਤ ਪਾਣੀ ਖੜ੍ਹਾ ਹੋਣ ਦੀ ਸੰਭਾਵਨਾ ਵਾਲੀਆਂ ਸਾਰੀਆਂ ਸੰਭਾਵਿਤ ਥਾਵਾਂ ਨੂੰ ਹਰੇਕ ਸ਼ੁੱਕਰਵਾਰ ਸਾਫ਼ ਕਰਕੇ ਸੁਕਾਉਣ। 

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਮੱਛਰਾਂ, ਜੋ ਸਿਰਫ ਇੱਕ ਹਫ਼ਤੇ ਵਿੱਚ ਅੰਡੇ ਤੋਂ ਵਿਕਸਿਤ ਹੋ ਸਕਦੇ ਹਨ, ਦੇ ਪ੍ਰਜਨਨ ਚੱਕਰ ਨੂੰ ਤੋੜਨ ਦਾ ਇਹ ਇੱਕੋ-ਇੱਕ ਤਰੀਕਾ ਹੈ। ਸਿਹਤ ਮੰਤਰੀ ਨੇ ਮੱਛਰਾਂ ਦੇ ਲਾਰਵੇ 'ਤੇ ਨਜ਼ਰ ਰੱਖਣ ਲਈ ਸਿਹਤ, ਸਥਾਨਕ ਸਰਕਾਰਾਂ, ਜਲ ਸਪਲਾਈ ਤੇ ਸੈਨੀਟੇਸ਼ਨ, ਟਰਾਂਸਪੋਰਟ ਅਤੇ ਪੇਂਡੂ ਵਿਕਾਸ ਵਿਭਾਗਾਂ ਨੂੰ ਵੱਖ-ਵੱਖ ਖੇਤਰਾਂ ਅਤੇ ਰਿਹਾਇਸ਼ਾਂ ਦੀ ਚੈਕਿੰਗ ਲਈ ਗ੍ਰਾਮ ਸਿਹਤ, ਸੈਨੀਟੇਸ਼ਨ ਅਤੇ ਪੋਸ਼ਣ ਕਮੇਟੀਆਂ (ਵੀ.ਐਚ.ਐਸ.ਐਨ.ਸੀਜ਼) ਅਤੇ ਮਹਿਲਾ ਅਰੋਗਿਆ ਸਮਿਤੀ (ਐਮ.ਏ.ਐਸ.) ਨਾਲ ਤਾਲਮੇਲ ਜ਼ਰੀਏ ਕੰਮ ਕਰਨ ਦੀ ਅਪੀਲ ਵੀ ਕੀਤੀ ਅਤੇ ਕਿਸੇ ਵੀ ਉਲੰਘਣਾ ਲਈ ਚਲਾਨ ਕਰਨ ਦੇ ਵੀ ਨਿਰਦੇਸ਼ ਦਿੱਤੇ। 

ਉਹਨਾਂ ਕਿਹਾ ਕਿ ਪਿਛਲੇ ਸਾਲ ਦੌਰਾਨ ਜਿਹੜੇ ਇਲਾਕਿਆਂ ਵਿੱਚ ਡੇਂਗੂ ਦੇ ਵਧੇਰੇ ਕੇਸ ਨਿਕਲੇ ਸਨ ਉਹਨਾਂ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ। 

 

Tags: Dr. Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD