Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੁਧਿਆਣਾ 'ਚ ਦੂਸ਼ਿਤ ਪਾਣੀ ਦੀ ਸਮੱਸਿਆ ਦੇ ਨਿਪਟਾਰੇ ਲਈ ਹੈਲਪਲਾਈਨ ਨੰਬਰ ਜਾਰੀ

ਵਧੇਰੇ ਖ਼ਤਰੇ ਵਾਲੇ 32 ਖੇਤਰਾਂ ਦੀ ਪਛਾਣ, ਫੋਗਿੰਗ ਅਤੇ ਸ਼ੱਕੀ ਮਾਮਲਿਆਂ 'ਚ ਘਰ-ਘਰ ਕੀਤੀ ਜਾ ਰਹੀ ਨਿਗਰਾਨੀ

Sakshi Sawhney, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 16 Jul 2024

Last updated on: Jul 16, 2024, 00:00 IST

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ। ਲੋਕ ਆਪਣੇ ਘਰਾਂ ਵਿੱਚ ਦੂਸ਼ਿਤ ਪਾਣੀ ਦੀ ਸਪਲਾਈ ਸਬੰਧੀ ਰਿਪੋਰਟ ਕਰਨ ਲਈ ਇਹਨਾਂ ਨੰਬਰਾਂ ਦੀ ਵਰਤੋਂ ਕਰ ਸਕਦੇ ਹਨ। ਬਰਸਾਤੀ ਮੌਸਮ ਦੌਰਾਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਚੱਲ ਰਹੇ ਯਤਨਾਂ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਪੇਂਡੂ ਖੇਤਰਾਂ ਲਈ, ਵਿਅਕਤੀ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਨਾਲ ਸਬੰਧਤ ਕਿਸੇ ਵੀ ਸਮੱਸਿਆ ਦੀ ਰਿਪੋਰਟ ਕਰਨ ਲਈ ਟੋਲ-ਫ੍ਰੀ ਨੰਬਰ 18001802468 'ਤੇ ਕਾਲ ਕਰ ਸਕਦੇ ਹਨ। 

ਨਗਰ ਨਿਗਮ ਲੁਧਿਆਣਾ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸ਼ਹਿਰੀ ਖੇਤਰਾਂ ਵਿੱਚ, ਨਿਵਾਸੀ 0161-2749120 'ਤੇ ਜਦਕਿ ਸਥਾਨਕ ਨਗਰ ਕੌਂਸਲਾਂ ਦੁਆਰਾ ਨਿਯੰਤਰਿਤ ਖੇਤਰਾਂ ਲਈ, ਪਾਣੀ ਦੇ ਦੂਸ਼ਿਤ ਹੋਣ ਦੀ ਰਿਪੋਰਟ ਕਰਨ ਲਈ 0161-2920012 'ਤੇ ਸੰਪਰਕ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੇ 32 ਵਧੇਰੇ ਖਤਰੇ ਵਾਲੇ ਖੇਤਰਾਂ ਦੀ ਸ਼ਨਾਖਤ ਕੀਤੀ ਹੈ ਜਿੱਥੇ ਸਬੰਧਤ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਫੌਗਿੰਗ ਕੀਤੀ ਜਾ ਰਹੀ ਹੈ। 

ਉਨ੍ਹਾਂ ਇਹ ਵੀ ਦੱਸਿਆ ਕਿ ਡੇਂਗੂ ਅਤੇ ਹੋਰ ਲਾਗਾਂ ਦੇ ਸ਼ੱਕੀ ਮਾਮਲਿਆਂ ਦੀ ਨਿਗਰਾਨੀ ਲਈ ਘਰ-ਘਰ ਜਾ ਕੇ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ 100 ਫੀਸਦ ਪ੍ਰੀ-ਮੌਨਸੂਨ ਪਾਣੀ ਦੀ ਸੈਂਪਲਿੰਗ ਨੂੰ ਪੂਰਾ ਕਰਨ ਅਤੇ ਜਿੱਥੇ ਨਮੂਨਾ ਪੀਣ ਯੋਗ ਨਹੀਂ ਪਾਇਆ ਗਿਆ, ਉਸ 'ਤੇ ਕਾਰਵਾਈ ਕਰਨ ਬਾਰੇ ਵੀ ਕਿਹਾ। 

ਇਸ ਤੋਂ ਇਲਾਵਾ ਟੀਮਾਂ ਵੱਲੋਂ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਗਏ ਹਨ ਅਤੇ ਰਿਪੋਰਟ ਤਸੱਲੀਬਖਸ਼ ਨਾ ਹੋਣ 'ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰਾਂ ਵਿੱਚ ਅਨਮੋਲ ਸਿੰਘ ਧਾਲੀਵਾਲ, ਰੁਪਿੰਦਰਪਾਲ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। 

Helpline numbers to report water-contamination in Ludhiana

32 high-risk areas identified, fogging and door to door surveillance on

Ludhiana 

Deputy Commissioner Sakshi Sawhney issued helpline numbers for both urban and rural areas of the district on Tuesday. People can use these numbers to report any instances of water contamination in their homes. During a meeting to assess the on-going efforts to combat vector-borne diseases, Sawhney mentioned that for rural areas, individuals can call the toll-free number 18001802468 to report any problems related to drinking water contamination. 

In urban areas falling under the jurisdiction of the Municipal Corporation Ludhiana, residents can contact 0161-2749120, and for areas governed by local Municipal Councils, the number to report water contamination is 0161-2920012. The Deputy Commissioner stated that the district administration and health department have identified 32 high-risk areas where fogging is being carried out by respective MC teams. 

She also mentioned that door-to-door surveillance is being ensured to monitor suspected cases of dengue and other infections. She also spoke about completing 100% pre-monsoon water sampling and taking action where the sample was not found to be potable. 

Additionally, teams have taken samples of drinking water in schools, and corrective actions are being taken where the report is not satisfactory. The ADCs Anmol Singh Dhaliwal, Rupinder Pal Singh and others were present in the meeting.

 

Tags: Sakshi Sawhney , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD