Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਇੰਨਸੈਟਿਵ ਕੇਸਾਂ ਦੀ ਕਲੀਅਰੈਂਨਸ ਦੇਣ ਸਬੰਧੀ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਡਿਸਟ੍ਰਿਕ ਲੈਵਲ ਅਪਰੂਵਲ ਕਮੇਟੀ ਹੋਈ ਮੀਟਿੰਗ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 16 Jul 2024

Last updated on: Jul 16, 2024, 00:00 IST

ਮਾਨਯੋਗ ਡਿਪਟੀ ਕਮਿਸ਼ਨਰ—ਕਮ— ਚੈਅਰਮੇਨ ਡਿਸਟ੍ਰਿਕ ਲੈਵਲ ਅਪਰੂਵਲ  ਕਮੇਟੀ  ਸ੍ਰੀ ਸੰਦੀਪ ਕੁਮਾਰ ਤਰਨ ਤਾਰਨ ਜੀ ਦੀ ਪ੍ਰਧਾਨਗੀ ਹੇਠ ਇੰਨਸੈਟਿਵ ਕੇਸਾਂ ਦੀ ਕਲੀਅਰੈਂਨਸ ਦੇਣ ਸਬੰਧੀ ਬਣੀ ਡਿਸਟ੍ਰਿਕ ਲੈਵਲ ਅਪਰੂਵਲ  ਕਮੇਟੀ ਦੀ ਮੀਟਿੰਗ ਹੋਈ,ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਫਸਰ ਸਾਹਿਬਾਨਾ ਵਲੋਂ ਭਾਗ  ਲਿਆ ਗਿਆ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ- ਕਮ-ਚੈਅਰਮੇਨ ਡਿਸਟ੍ਰਿਕ ਲੈਵਲ ਅਪਰੂਵਲ  ਕਮੇਟੀ  ਸ੍ਰੀ ਸੰਦੀਪ ਕੁਮਾਰ ਵਲੋਂ  ਉਦਯੋਗਿਕ ਪਾਲਸੀ  2022 ਤਹਿਤ 07  ਉਦਯੋਗਿਕ ਇਕਾਈਆਂ ( ਰਾਇਸ ਸੈਲਰਾਂ ) ਦੇ ਵੱਖ ਵੱਖ ਇੰਨਸੈਟਿਵ ਸਬੰਧੀ ਐਪਲੀਕੇਸ਼ਨਾਂ ਨੂੰ ਮੰਨਜੂਰੀ ਦਿੱਤੀ ਗਈ ,ਜਿਸ ਵਿੱਚ ਮੰਡੀ ਫੀਸ,ਤੋਂ ਛੋਟ,ਕਰਜ਼ੇ ਦੀ ਵਿਆਜ ਦੀ ਦਰ ਤੋਂ ਛੋਟ,ਐਕਸਟਰਨਲ ਡਿਵੈਲਪਮੈਂਟ ਚਾਰਜ ਤੋਂ ਛੋਟ,ਸਟੈਂਪ ਡਿਊਟੀ ਤੋਂ ਛੋਟ ਇੰਨਸੈਟਿਵ ਆਦਿ ਸ਼ਾਮਿਲ ਸਨ।

 ਮੀਟਿੰਗ ਵਿੱਚ ਸ੍ਰੀ ਮਾਨਵਪ੍ਰੀਤ ਸਿੰਘ  ਜਨਰਲ ਮੈਨੇਜਰ —ਕਮ —ਕੰਨਵੀਨਰ  ਜਿਲ੍ਹਾ ਉਦਯੋਗ ਕੇਂਦਰ  ਤਰਨ ਤਾਰਨ ਵਲੋਂ ਦਸਿਆ ਗਿਆ ਕਿ ਪੰਜਾਬ ਵਿੱਚ ਉਦਯੋਗਾ ਨੂੰ ਵਧਾਵਾ ਦੇਣ ਲਈ /ਪ੍ਰਫੁੱਲਤ ਕਰਨ ਲਈ ਅਤੇ ਰੁਜ਼ਗਾਰ ਪੈਦਾ ਕਰਨ ਲਈ ਪੰਜਾਬ ਸਰਕਾਰ ਵਲੋਂ ਨਵੀਂ ਬਣੀ ਇੰਡਸਟਰੀਅਲ ਪਾਲਸੀ 2022 ਤਹਿਤ ਉਦਯੋਗਿਕ ਇਕਾਈਆਂ ਨੂੰ ਵੱਖ ਵੱਖ ਇੰਨਸੈਟਿਵ ਦਿੱਤੇ ਜਾ ਰਹੇ ਹਨ। ਉਹਨਾਂ ਦਸਿਆ ਕਿ ਬਾਰਡਰ ਜੋਨ ਵਿੱਚ ਲੱਗ ਰਹੀਆਂ ਇਕਾਈਆਂ ਨੂੰ ਸੀ ਼ਐਲ ਼ਯੂ ਦੀ ਕੋਈ ਲੋੜ ਨਹੀਂ ਹੈ ਅਤੇ ਐਕਸਟਰਨਲ ਡਿਵੈਲਪਮੈਂਟ ਚਾਰਜ 100% ਮਾਫ ਹਨ ਅਤੇ ਜਨਰਲ ਮੈਨੇਜਰ ਸਾਹਿਬ ਵਲੋਂ ਕਮੇਟੀ ਮੈਂਬਰਾਂ ਨੂੰ ਦਸਿਆ ਕਿ ਪਾਲਸੀ 2022 ਤਹਿਤ ਰਾਇਸ ਸੈਲਰਾਂ ਨੈਗਟਿਵ ਸੂਚੀ ਆਉਂਦੇ ਹਨ,ਪਰ ਜੋ ਸੈਲਰ ਬਾਰਡਰ  ਜੋਨ ਦੇ ਘੇਰੇ ਅੰਦਰ ਆਉ਼ਦੇ ਹਨ,ਉਹ ਪਾਲਸੀ 2022 ਤਹਿਤ ਇਨਸੈਟਿਵ ਅਪਲਾਈ ਕਰਨ ਯੋਗ ਹਨ। 

ਤਰਨ ਤਾਰਨ ਇੱਕ ਬਾਰਡਰ ਜਿਲ੍ਹਾ ਹੋਣ ਕਰਕੇ ਨਿਵੇਸ਼ਕਾਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ,ਕਿਉ਼ਕਿ ਬਾਰਡਰ ਜੋਨ ਵਿੱਚ ਪੈਦੀਆਂ ਉਦਯੋਗਿਕ ਇਕਾਈਆਂ ਲਈ ਸਰਕਾਰ ਨੇ ਕੁੱਝ ਵਿਸੇਸ਼ ਇੰਨਸੈਟਿਵ ਰੱਖੇ ਹਨ। ਜਿਸ ਕਰਕੇ ਉਦਯੋਗਪਤੀ ਦੂਸਰੇ ਜਿਲਿ੍ਹਆਂ ਵਿੱਚੋਂ ਆ ਕੇ ਇਥੇ ਆਪਣੀਆਂ ਇਕਾਈਆਂ (ਸੈਲਰ) ਲਗਾ ਰਹੇ ਹਨ। 

ਪਿਛਲੇ ਸਾਲ ਲੱਗਭੱਗ  ਜਿਲ੍ਹਾ  ਤਰਨ ਤਾਰਨ ਵਿੱਚ 40  ਨਵੇਂ ਰਾਇਸ ਸੈ਼ਲਰ ਲੱਗ ਚੱਕੇ ਹਨ। ਜਿਸ ਨਾਲ ਜਿਲ੍ਹੇ ਵਿੱਚ ਰੁਜ਼ਗਾਰ ਦੇ ਮੋਕੇ ਪੈਦਾ ਹੋਣਗੇ। ਇਸ ਮੀਟਿੰਗ ਵਿੱਚ ਜਨਰਲ ਮੈਨੇਜਰ ਮਾਨਵਪ੍ਰੀਤ ਸਿੰਘ,ਸੀਨੀਅਰ ਸਹਾਇਕ ਰਵਿੰਦਰ ਸਿੰਘ ਅਤੇ ਬਲਾਕ ਪੱਧਰ ਪ੍ਰਸਾਰ ਅਫਸਰ  ਦਇਆ ਸਿੰਘ ਸਮੇਤ ਵਿਭਾਗਾਂ ਦੇ ਅਫਸਰ ਸਾਹਿਬਾਨ ਸ਼ਾਮਲ ਸਨ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD