Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਪਿੰਡ ਝੁੰਮਿਆਂਵਾਲੀ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ

Amandeep Singh Goldy Musafir, Amandeep Singh Goldy, Balluana, Fazilka, Abohar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅਬੋਹਰ/ਫਾਜ਼ਿਲਕਾ , 16 Jul 2024

Last updated on: Jul 16, 2024, 00:00 IST

ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਪਿੰਡ ਝੁੰਮਿਆਂਵਾਲੀ ਵਿਖੇ ਗਊਸ਼ਾਲਾ ਵਾਲੀ ਗਲੀ ਨੂੰ ਇੰਟਰਲੋਕ ਵਾਲੀ ਗਲੀ ਬਣਾਉਣ ਦੇ ਕਾਰਜ ਦਾ ਨੀਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਪਿੰਡ ਦੇ ਲੋਕਾਂ ਨਾਲ ਜਨ ਸੁਣਵਾਈ ਕੀਤੀ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਮੌਕੇ ਤੇ ਜ਼ਿਆਦਾਤਰ ਮੁਸਕਲਾਂ ਦਾ ਮੌਕੇ ਤੇ ਹੱਲ ਕੀਤੀਆਂ। ਉਨ੍ਹਾਂ ਪਿੰਡ ਵਾਸੀਆਂ ਨੂੰ  ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।

ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰੀ ਦਿੱਖ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਤਹਿਤ ਹੀ ਪਿੰਡਾਂ ਵਿੱਚ ਪੱਕੀਆਂ ਸੜਕਾਂ  ਤੇ ਤੇ ਪੱਕੀਆਂ ਇੰਟਰਲੋਕਿੰਗ ਟਾਈਲਾਂ ਵਾਲੀਆਂ ਗਲੀਆਂ ਬਣਵਾਈਆਂ ਜਾ ਰਹੀਆਂ ਹਨ, ਇਸੇ ਤਹਿਤ ਹੀ ਅੱਜ ਪਿੰਡ ਝੁੰਮਿਆਂ ਵਾਲੀ ਵਿਖੇ ਇੰਟਰਲੋਕਿੰਗ ਟਾਈਲਾਂ ਨਾਲ ਬਣਨ ਵਾਲੀ ਗਲੀ ਦਾ ਨੀਹ ਪੱਥਰ ਰੱਖਿਆ ਗਿਆ ਹੈ। 

ਉਨਾ ਪਿੰਡ ਦੇ ਸਰਪੰਚ, ਮੈਂਬਰ ਤੇ ਆਗੂਆਂ ਨੂੰ ਕਿਹਾ ਕਿ ਪਿੰਡ ਵਿੱਚ ਸਾਰੇ ਵਿਕਾਸ ਕਾਰਜ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਕੀਤੇ ਜਾਣ ਤੇ ਜੇਕਰ ਪਿੰਡ ਵਿੱਚ ਕੋਈ ਵੀ ਵਿਕਾਸ ਕਾਰਜ ਹੋਣ ਵਾਲਾ ਹੈ ਤਾਂ ਉਨਾਂ ਦੇ ਧਿਆਉਣ ਵਿੱਚ ਲਿਆਉਣ ਤਾਂ ਜੋ ਉਸਨੂੰ ਵੀ ਜਲਦ ਤੋਂ ਜਲਦ ਆਰੰਭਿਆ ਜਾਵੇ।  ਇਸ ਮੌਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।

 

Tags: Amandeep Singh Goldy Musafir , Amandeep Singh Goldy , Balluana , Fazilka , Abohar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD