Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਅੰਮ੍ਰਿਤਸਰ ਹਵਾਈ ਅੱਡੇ ਦੇ ਨੇੜੇ ਲੇਜਰ ਸ਼ੋ ਚਲਾਉਣ ਵਾਲੇ ਮੈਰਜ ਪੈਲਸਾਂ ਖਿਲਾਫ ਹੋਵੇਗਾ ਪਰਚਾ ਦਰਜ : ਘਨਸ਼ਾਮ ਥੋਰੀ

ਹਵਾਈ ਅੱਡੇ ਦੇ ਨੇੜੇ ਸਾਫ ਸਫਾਈ ਅਤੇ ਸੁਰੱਖਿਆ ਵਧਾਉਣ ਦੇ ਦਿੱਤੇ ਨਿਰਦੇਸ਼

Ghanshyam Thori, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 17 Jul 2024

Last updated on: Jul 17, 2024, 00:00 IST

ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਚੌਗਿਰਦੇ ਵਿੱਚ ਲੇਜਰ ਸ਼ੋਅ ਚਲਾਉਣ ਵਾਲੇ ਮੈਰਜ ਪੈਲਸਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।  ਅੱਜ ਏਅਰਪੋਰਟ ਇਨਵਾਇਰਮੈਂਟ ਕਮੇਟੀ ਦੀ ਮੀਟਿੰਗ ਵਿੱਚ ਜਦ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਇਹ ਮੁੱਦਾ ਉਠਾਇਆ ਕਿ ਬੀਤੇ ਕੁਝ ਦਿਨਾਂ ਤੋਂ ਹਵਾਈ ਅੱਡੇ ਦੇ ਨੇੜੇ ਮੈਰਜ ਪੈਲਸਾਂ ਵਿੱਚ ਚਲਦੇ ਲੇਜ਼ਰ ਸ਼ੋਅ ਰਾਤ ਨੂੰ ਉਤਰਨ ਅਤੇ ਚੜਨ ਵਾਲੀਆਂ ਫਲਾਈਟਾਂ ਦੇ ਪਾਇਲਟਾਂ ਲਈ ਵੱਡੀ ਪਰੇਸ਼ਾਨੀ ਅਤੇ ਖਤਰੇ ਦਾ ਕਾਰਨ ਬਣ ਰਹੇ ਹਨ,  ਨੂੰ ਸੁਣਦੇ ਹੋਏ ਸ੍ਰੀ ਥੋਰੀ ਨੇ ਹਦਾਇਤ ਕੀਤੀ ਕਿ ਭਵਿੱਖ ਵਿੱਚ ਜੋ ਵੀ ਮੈਰਿਜ ਪੈਲਸ ਜਾਂ ਆਮ ਵਿਅਕਤੀ ਅਜਿਹਾ ਗੁਨਾਹ ਕਰੇਗਾ , ਉਸ ਖਿਲਾਫ ਪਰਚਾ ਦਰਜ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਜਹਾਜ ਦੀ ਉਡਾਨ ਅਤੇ ਲੈਂਡਿੰਗ ਨੂੰ ਸੁਰੱਖਿਆ ਰੱਖਣ ਲਈ ਇਹ ਜਰੂਰੀ ਹੈ ਕਿ ਕੋਈ ਵੀ ਵਾਧੂ ਲਾਈਟ ਪਾਇਲਟ ਨੂੰ ਪ੍ਰਭਾਵਿਤ ਨਾ ਕਰੇ ਅਤੇ ਜੇਕਰ ਕੋਈ ਪ੍ਰਭਾਵਿਤ ਕਰਦਾ ਹੈ ਤਾਂ ਉਸ ਖਿਲਾਫ ਕਾਰਵਾਈ ਕਰਨੀ ਜਰੂਰੀ ਹੈ।ਉਹਨਾਂ ਹਵਾਈ ਅੱਡਾ ਅਧਿਕਾਰੀਆਂ ਵੱਲੋਂ ਕੀਤੀ ਗਈ ਮੰਗ ਜਿਸ ਵਿੱਚ ਹਵਾਈ ਅੱਡੇ ਦੇ ਆਲੇ ਦੁਆਲੇ ਵਿਚੋਂ ਪੰਛੀਆਂ ਦੀ ਆਮਦ ਘੱਟ ਕਰਨ ਲਈ,  ਸਾਫ ਸਫਾਈ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ।  ਸ੍ਰੀਥੋਰੀ ਨੇ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡਾ ਇੰਟਰਨੈਸ਼ਨਲ ਫਲਾਈਟਾਂ ਦੇ ਆਉਣ ਨਾਲ ਉੱਤਰੀ ਭਾਰਤ ਲਈ ਵੱਡਾ ਸੰਪਰਕ ਬਣ ਰਿਹਾ ਹੈ ਅਤੇ ਇਸ ਦੀ ਤਰੱਕੀ ਵਿੱਚ ਕੋਈ ਵੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।

 

Tags: Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD