Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਫਾਜ਼ਿਲਕਾ ਜ਼ਿਲੇ ਦੇ ਸਕੂਲਾਂ ਵਿੱਚ ਸ਼ੁਰੂ ਹੋਵੇਗਾ ਸਕੁਲ ਹੈਲਥ ਵੇਲਨੇਸ ਪ੍ਰੋਗ੍ਰਾਮ

ਸਿਵਿਲ ਸਰਜਨ ਨੇ ਟ੍ਰੇਨਿੰਗ ਕਰਨ ਵਾਲੇ ਡਾਕਟਰ ਨੂੰ ਦਿਤੇ ਸਰਟੀਫਿਕੇਟ

Health, Dr. Chandra Shekhar Kakkar, Civil Surgeon Fazilka, Fazilka

Web Admin

Web Admin

5 Dariya News

ਫਾਜ਼ਿਲਕਾ , 18 Jul 2024

Last updated on: Jul 18, 2024, 00:00 IST

ਪੰਜਾਬ ਸਰਕਾਰ ਵਲੋ ਸਕੂਲੀ ਬੱਚਿਆਂ ਦੀ ਸਿਹਤ ਲਈ ਨਵਾਂ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੀ ਹੈ ਜਿਸ ਨੂੰ ਪੰਜਾਬ ਦੇ 5 ਜ਼ਿਲ੍ਹੇ ਵਿਜੋ ਫ਼ਾਜ਼ਿਲਕਾ ਜਿਲਾ ਵੀ ਸ਼ਾਮਿਲ ਹੈ। ਇਸ ਲਈ ਸਿਹਤ ਵਿਭਾਗ ਫ਼ਾਜ਼ਿਲਕਾ ਵਲੋ ਸਕੂਲੀ ਅਧਿਆਪਕ ਅਤੇ ਸਕੂਲ ਹੈਲਥ ਪ੍ਰੋਗਰਾਮ ਵਿੱਚ ਡਾਕਟਰ ਨੂੰ 4 ਦਿਨਾਂ ਦੀ ਵਿਸੇਸ਼ ਟ੍ਰੇਨਿੰਗ ਕਰਵਾਈ ਜਾ ਰਹੀ ਹੈ ਜਿਸ ਦੇ ਖਤਮ ਹੋਣ ਤੋ ਬਾਅਦ ਸਿਵਿਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਨੇ ਪ੍ਰਤੀਭਾਗੀ ਡਾਕਟਰ ਨੂੰ ਸਰਟੀਫਿਕੇਟ ਦਿਤੇ ਅਤੇ ਕਿਹਾ ਕਿ ਵਿਭਾਗ ਵਲੋ ਪਹਿਲਾ ਹੀ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਚੱਲ ਰਿਹਾ ਹੈ।

ਜਿਸ ਵਿੱਚ ਸਕੁਲ ਹੈਲਥ ਟਿਮ ਵਲੋ ਬੱਚਿਆਂ ਦੀ ਸਿਹਤ ਜਾਂਚ ਕੀਤੀ ਜਾਂਦੀ ਹੈ। ਹੁਣ ਇਸ ਨਾਲ ਵਿਭਾਗ ਵਲੋ ਕੰਮ ਡਿਜਿਟਲ ਰੁਪ ਵਿਚ ਕੀਤਾ ਜਾਵੇਗਾ ਜਿਸ ਵਿਚ ਇਕ ਅੱਪ ਰਾਹੀਂ ਰੋਜ ਦਾ ਡਾਟਾ ਨੋਟ ਕੀਤਾ ਜਾਵੇਗਾ ਜਿਸ ਲਈ ਸਕੂਲੀ ਅਧਿਆਪਕ ਨੂੰ ਵੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਪ੍ਰੋਗਰਾਮ ਦਾ ਉਦੇਸ਼ ਸਕੂਲਾਂ ਵਿਚ ਸਿਹਤ ਸੰਭਾਲ ਦੇ ਸੱਭਿਆਚਾਰ ਨੂੰ ਪ੍ਰੋਮੋਟ ਕਰਨਾ ਹੈ।

ਇਸ ਦੋਰਾਨ ਸਾਰੇ ਜ਼ਿਲੇ ਦੇ ਸਕੁਲ ਹੈਲਥ ਪ੍ਰੋਗਰਾਮ ਦੇ ਡਾਕਟਰ, ਡੀ ਪੀ ਐਮ ਰਾਜੇਸ਼ ਸਕੁਲ ਹੈਲਥ ਪ੍ਰੋਗਰਾਮ ਦੇ ਡੀਲਿੰਗ  ਬਲਜੀਤ ਆਕਾਸ਼, ਹਾਜਰ ਸੀ।

 

Tags: Health , Dr. Chandra Shekhar Kakkar , Civil Surgeon Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD