Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਰਕਾਰ ਆਪਕੇ ਦੁਆਰ ਤਹਿਤ ਕੈਂਪ ਲਗਾ ਕੇ ਸੁਣੀਆਂ ਸਮੱਸਿਆਵਾਂ

ਪਿੰਡ ਮੱਲੂਪੋਤਾ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ

Navjot Pal Singh Randhawa, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਬੰਗਾ/ਨਵਾਂਸ਼ਹਿਰ , 19 Jul 2024

Last updated on: Jul 19, 2024, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਆਦੇਸ਼ਾਂ ਅਨੁਸਾਰ ਸਰਕਾਰ ਆਪ ਕੇ ਦੁਆਰ ਮੁਹਿੰਮ ਤਹਿਤ ਗੁਰਦੁਆਰਾ ਸਿੰਘ ਸਭਾ ਹਾਲ ਨੇੜੇ ਸੁਸਾਇਟੀ ਬੈਂਕ ਮੱਲੂ ਪੋਤਾ ਵਿਖੇ ਕੈਂਪ ਲਗਾਇਆ ਜਾਵੇਗਾ। ਕੈਂਪ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ।

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਕੈਂਪ ਵਿੱਚ ਆਮ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸੁਣ ਕੇ ਮੌਕੇ ‘ਤੇ ਨਿਪਟਾਰਾ ਕਰਨ ਦੇ ਸਬੰਧਤ ਵਿਭਾਗਾਂ ਨੂੰ ਆਦੇਸ਼ ਦਿੱਤੇ ਗਏ। ਇਸ ਕੈਂਪ ਵਿੱਚ ਸੇਵਾ ਕੇਂਦਰ, ਰੈਵੀਨਿਊ ਵਿਭਾਗ, ਸਿਹਤ ਵਿਭਾਗ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪਾਵਰ ਕਾਮ, ਕਿਰਤ ਵਿਭਾਗ, ਜ਼ਿਲ੍ਹਾ ਭਲਾਈ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਆਦਿ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਵਿੱਚ ਆਮ ਸ਼ਿਕਾਇਤਾਂ ਦੌਰਾਨ ਮਾਣਯੋਗ ਹਾਈਕੋਰਟ ਵੱਲੋਂ ਗੰਦੇ ਪਾਣੀ ਦੀ ਨਿਕਾਸੀ ਸਬੰਧੀ ਛੱਪੜ ਬਣਾਉਣ ਦੀ ਸ਼ਿਕਾਇਤ ‘ਤੇ ਵੀ ਪਿੰਡ ਦੇ ਮੁੱਖ ਅਹੁੱਦੇਦਾਰਾਂ ਨਾਲ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਵੱਖ-ਵੱਖ ਵਿਭਾਗਾਂ ਵੱਲੋਂ ਇਸ ਸਮੱਸਿਆ ਦੇ ਹੱਲ ਲਈ ਵਿਚਾਰ ਵਟਾਂਦਰਾ ਕਰਕੇ ਮੌਕੇ ਤੇ ਜਾਇਜ਼ਾ ਲਿਆ ਗਿਆ ਹੈ। 

ਅਧਿਕਾਰੀਆਂ ਵੱਲੋਂ ਯੋਜਨਾਬੱਧ ਤਰੀਕੇ ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜ ਨੂੰ ਤਿਆਰ ਕਰਨ ਸਬੰਧੀ ਰੂਪ ਰੇਖਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਮਾਣਯੋਗ ਹਾਈਕੋਰਟ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ।

ਇਸ ਮੌਕੇ ‘ਤੇ ਉਨ੍ਹਾਂ ਨਾਲ ਉਪ ਮੰਡਲ ਮੈਜਿਸਟਰੇਟ ਬੰਗਾ ਵਿਕਰਮਜੀਤ ਸਿੰਘ ਪਾਂਥੇ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਿਧੀ ਸਿਨਹਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਕਿਰਨ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Navjot Pal Singh Randhawa , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD