Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਨਸ਼ਿਆਂ ਵਿਰੁੱਧ ਜੰਗ -ਖੰਨਾ ਪੁਲਿਸ ਵੱਲੋਂ ਫੁਟਬਾਲ ਟੂਰਨਾਮੈਂਟ ਦਾ ਸਫਲ ਆਯੋਜਨ

ਐਸ.ਐਸ.ਪੀ. ਨੇ ਜੇਤੂਆਂ ਨੂੰ ਨਕਦ ਇਨਾਮ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ

Anti Drug Mission, Drive Against Drugs, Comprehensive Action against Drug Abuse, CADA, Khanna Police, Punjab Police, Amneet Kondal

Web Admin

Web Admin

5 Dariya News

ਖੰਨਾ (ਲੁਧਿਆਣਾ) , 21 Jul 2024

Last updated on: Jul 21, 2024, 00:00 IST

ਖੰਨਾ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਦਾ ਸ਼ਾਨਦਾਰ ਸਮਾਪਨ ਹੋਇਆ। ਇਸ ਮੌਕੇ ਐਸ.ਐਸ.ਪੀ. ਅਮਨੀਤ ਕੋਂਡਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਪਹਿਲਾਂ ਹੀ ਨਸ਼ਿਆਂ ਦੇ ਖਿਲਾਫ ਸ਼ਿਕੰਜਾ ਕੱਸਿਆ ਗਿਆ ਹੈ ਅਤੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਅਜਿਹੇ ਖੇਡ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਨੌਜਵਾਨਾਂ ਦੀ ਖੇਡਾਂ ਵਿੱਚ ਰੁਚੀ ਵਧਾਉਣਾ ਹੈ। ਇਸ ਦੌਰਾਨ ਫੁੱਟਬਾਲ ਟਰੇਨਿੰਗ ਸੈਂਟਰ (ਐਫ.ਟੀ.ਸੀ.), ਖੰਨਾ ਨੇ ਪਹਿਲਾ, ਐਫ.ਟੀ.ਸੀ. ਮਾਛੀਵਾੜਾ, ਐਫ.ਟੀ.ਸੀ. ਦਾਊਮਾਜਰਾ ਦੂਜਾ ਅਤੇ ਤੀਜਾ ਇਨਾਮ ਜਿੱਤਿਆ। 

ਤਰੁਨ ਗਰੇਵਾਲ (ਫੁੱਟਬਾਲ ਟਰੇਨਿੰਗ ਸੈਂਟਰ ਟੀਮ, ਖੰਨਾ) ਨੂੰ ਟੂਰਨਾਮੈਂਟ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ। ਟੂਰਨਾਮੈਂਟ ਵਿੱਚ 10 ਪੁਰਸ਼ ਟੀਮਾਂ ਅਤੇ ਦੋ ਮਹਿਲਾ ਟੀਮਾਂ ਸਨ। ਪਹਿਲਾ ਇਨਾਮ 11000 ਰੁਪਏ ਟਰਾਫੀ, ਦੂਜਾ ਇਨਾਮ 5100 ਰੁਪਏ ਅਤੇ ਟਰਾਫੀ ਅਤੇ ਤੀਜਾ ਇਨਾਮ 3100 ਰੁਪਏ ਅਤੇ ਟਰਾਫੀ ਦਿੱਤੀ ਗਈ। ਪੁਲਿਸ ਵੱਲੋਂ ਸਾਰੇ ਭਾਗੀਦਾਰਾਂ ਨੂੰ ਭਾਗੀਦਾਰੀ ਪ੍ਰਮਾਣ ਪੱਤਰ ਅਤੇ ਟੀਮ ਜਰਸੀ ਨਾਲ ਵੀ ਨਿਵਾਜਿਆ ਗਿਆ।

War against drugs- Football tournament by Khanna Police concludes

SSP felicitates winners with cash prizes and trophies

Khanna (Ludhiana)

Started with an aim to sensitize the youth about drugs and engage them in sports activities, a two-day Football tournament by Khanna Police concluded on Saturday. SSP Amneet Kondal, addressing the people, stated the police have already launched a crackdown against drugs menace and stern action is being taken against peddlers. 

She mentioned that such sports events are being held to sensitise people about the harmful impact of drugs. “The motive is to enhance the interest of the youth in sports activities,” she added. Meanwhile, the Football Training Centre (FTC), Khanna won first prize, FTC Machhiwara, FTC Daoumajra won second and third prizes. Taran Grewal (from Football Training Centre team, Khanna) was adjudged as player of tournament.

The tournament had 10 male teams and two female teams. The First prize was Rs 11000 with trophy,  second prize was be Rs 5100 and Trophy, and Rs 3100 and Trophy was given as third prize. Certification of participation as well as team Jersey were also given to all participants by Police.

 

Tags: Anti Drug Mission , Drive Against Drugs , Comprehensive Action against Drug Abuse , CADA , Khanna Police , Punjab Police , Amneet Kondal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD