Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਦਲਬੀਰ ਸਿੰਘ ਟੌਂਗ ਨੇ ਹਲਕਾ ਬਾਬਾ ਬਕਾਲਾ ਦੇ ਅਧੀਨ ਆਉਂਦੇ ਪਿੰਡ ਜਲਾਲਾਬਾਦ ਵਿਖੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

Dalbir Singh Thong, AAP, Aam Aadmi Party, Aam Aadmi Party Punjab, AAP Punjab,Amritsar

Web Admin

Web Admin

5 Dariya News

ਅੰਮ੍ਰਿਤਸਰ , 22 Jul 2024

Last updated on: Jul 22, 2024, 00:00 IST

ਅੱਜ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਪਿੰਡ ਜਲਾਲਾਬਾਦ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਦੇਣ ਜਾ ਰਹੀ ਹੈ।ਉਹਨਾਂ ਕਿਹਾ ਕਿ ਰਾਜ ਵਿੱਚ ਖੋਲੇ ਜਾ ਰਹੇ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ ਐਮੀਨੈਂਸ ਇਸ ਦੀ ਇੱਕ ਸ਼ੁਰੂਆਤ ਹੈ। 

ਉਨਾਂ ਨੇ ਦੱਸਿਆ ਕਿ ਜਿਲੇ ਵਿੱਚ ਇਸ ਵੇਲੇ 60 ਆਦਮੀ ਕਲੀਨਿਕ ਕੰਮ ਕਰ ਰਹੇ ਸਨ ਜਦਕਿ 12 ਆਮ ਆਦਮੀ ਕਲੀਨਿਕਾਂ ਦੀ ਅੱਜ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਹ ਕਲੀਨਿਕ ਖੁੱਲਣ ਨਾਲ ਲੋਕਾਂ ਨੂੰ ਘਰ ਦੇ ਨੇੜੇ ਬਿਹਤਰ ਅਤੇ ਮੁਫਤ ਇਲਾਜ ਦੀ ਸੁਵਿਧਾ ਮਿਲੀ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕਲੀਨਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਸਰੀਰਕ ਸਮੱਸਿਆ ਵੇਲੇ ਇਹਨਾਂ ਕਲੀਨਿਕਾਂ ਤੱਕ ਪਹੁੰਚ ਜਰੂਰ ਕਰਨ, ਜਿੱਥੇ ਤੇ ਤਜਰਬੇਕਾਰ ਸਟਾਫ ਦੇ ਨਾਲ-ਨਾਲ ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਵੀ ਬਿਲਕੁਲ ਮੁਫਤ ਦਿੱਤੀ ਜਾਂਦੀ ਹੈ।

ਸ: ਟੌਂਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਹਤ ਕ੍ਰਾਂਤੀ ਮੁਹਿੰਮ ਤਹਿਤ ਪਿੰਡ ਵਾਸੀਆਂ ਨੂੰ ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਉਨਾਂ ਦੱਸਿਆ ਕਿ ਇਨਾਂ ਕਲੀਨਿਕਾਂ ਦੇ ਖੁਲ੍ਹਣ ਨਾਲ ਆਮ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ।

 

Tags: Dalbir Singh Thong , AAP , Aam Aadmi Party , Aam Aadmi Party Punjab , AAP Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD