Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਿ਼ਲ੍ਹੇ ਵਿੱਚ ਨਸਿ਼ਆਂ ਵਿਰੁੱਧ ਜੋਨ ਪੱਧਰੀ ਨਾਟਕ ਮੁਕਾਬਲਿਆਂ ਦਾ ਆਯੋਜਨ

Dr. Sanjeev Kumar, Sub Divisional Magistrate Malot, SDM Malot, Sri Muktsar Sahib, Anti Drug Mission, Drive Against Drugs, Comprehensive Action against Drug Abuse, CADA

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 23 Jul 2024

Last updated on: Jul 23, 2024, 00:00 IST

ਜਿਲ੍ਹਾ ਪ੍ਰਸ਼ਾਸ਼ਨ  ਵੱਲੋਂ ਨਸਿ਼ਆਂ ਵਿਰੁੱਧ ਜਾਗਰੂਕਤਾ ਲਈ ਸਬੰਧਤ ਜੋਨ ਪੱਧਰੀ  ਨਾਟਕ ਮੁਕਾਬਲਿਆਂ ਵਿੱਚ ਜਿਲ੍ਹੇ ਦੇ ਨਾਲ ਸਬੰਧਤ 132 ਸਕੂਲਾਂ ਨੇ ਹਿੱਸਾ ਲਿਆ। ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਸਾਰੇ ਹੀ ਸੀਨੀਅਰ ਸੰਕੈਡਰੀ ਸਕੂਲਾਂ ਵੱਲੋਂ ਨਸਿ਼ਆਂ ਦੇ ਖਾਤਮੇ ਲਈ ਸਸਸਸ ਹਰੀਕੇ ਕਲਾਂ ਸ੍ਰੀ ਮੁਕਤਸਰ ਸਾਹਿਬ, ਸਸਸਸ (ਕੁੜੀਆਂ) ਸ੍ਰੀ ਮੁਕਤਸਰ ਸਾਹਿਬ, ਸਸਸਸ (ਕੁੜੀਆਂ) ਗਿੱਦੜਬਾਹਾ, ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛੱਤੇਆਣਾ, ਸਸਸਸ ਸਸਸਸ (ਕੁੜੀਆਂ) ਮਲੋਟ, ਸਸਸ ਕਾਨਿਆਂਵਾਲੀ, ਸਸਸ ਚੱਕ ਸ਼ੇਰੇਵਾਲਾ, ਸਸਸਸ ਦੋਦਾ ਅਤੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਈਨਾਖੇੜਾ ਵਿਖੇ ਖੇਡੇ ਗਏ ਨਾਟਕਾਂ ਵਿੱਚ ਲੱਗਭੱਗ 132 ਸਕੂਲਾਂ ਦੇ ਲੱਗਭੱਗ 1500 ਵਿਦਿਆਰਥੀਆਂ ਨੇ ਸਿੱਧੇ ਤੌਰ ਤੇ ਹਿੱਸਾ ਲਿਆ ਅਤੇ ਇਸ ਤੋਂ ਕਈ ਗੁਣਾ ਜਿ਼ਆਦਾ ਦਰਸ਼ਕਾਂ ਨੇ ਇਨ੍ਹਾਂ ਨਾਟਕਾਂ ਵਿੱਚ ਆਪਣੀ ਹਾਜਰੀ ਲਗਵਾਈ।

ਡਾ. ਸੰਜੀਵ ਕੁਮਾਰ, ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ, ਮਲੋਟ  ਅਤੇ ਡਿਪਟੀ ਡੀ ਓ ਸ੍ਰੀ ਕਪਿਲ ਸ਼ਰਮਾਂ  ਵੱਲੋਂ ਸਾਰੇ ਸਥਾਨਾਂ ਤੇ ਜਾਕੇ ਨਾਟਕ ਵਿੱਚ ਹਿੱਸਾ ਲੈਣ ਵਿਦਿਆਰਥੀਆਂ ਦੀ ਹੋਸਲਾ ਅਫਜਾਈ ਕੀਤੀ ਅਤੇ ਵਿਦਿਆਰਥੀਆਂ ਨੂੰ ਨਾਟਕ ਨਾਲ ਸਬੰਧਤ ਸਵਾਲ ਵੀ ਪੁੱਛੇ ਸਹੀ ਉਤੱਰ ਦੇਣ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਦਿੱਤੀ ਗਈ ਅਤੇ ਭਾਗ ਲੈਣ ਵਾਲੀਆਂ ਸਾਰੀਆਂ ਨਾਟਕ ਟੀਮਾਂ ਨੂੰ ਪ੍ਰਸ਼ੰਸ਼ਾ ਪੱਤਰ ਵੀ ਵੰਡੇ ਉਨ੍ਹਾਂ ਦੱਸਿਆ ਕਿ ਜੋਨ ਪੱਧਰ ਤੇ ਜੇਤੂ ਸਕੂਲਾਂ ਦੇ ਤਹਿਸੀਲ ਪੱਧਰੀ ਮੁਕਾਬਲੇ ਜਿਲ੍ਹੇ ਵਿੱਚ ਵੱਖ ਵੱਖ ਸਥਾਨਾਂ ਮਿਮਿਟ ਮਲੋਟ, ਰੈਡ ਕਰਾਸ ਭਵਨ ਮੁਕਤਸਰ ਸਾਹਿਬ, ਜੇ ਐਨ ਵੀ ਡੀ ਏ ਵੀ ਸਕੂਲ ਗਿੱਦੜਬਾਹਾ ਵਿਖੇ   01 ਅਗਸਤ 2024 ਸਵੇਰੇ 9.00ਵਜੇ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਜੀਟੀਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਅਤੇ ਸੈਕਰਡ ਹਾਰਟ ਕਾਨਵੈਂਟ ਸਕੂਲ ਮਲੋਟ ਦੀਆਂ ਟੀਮਾਂ ਨੂੰ ਸਬ ਡਵੀਜ਼ਨ ਮਲੋਟ ਵਿੱਚ  ਡਾਇਰੈਕਟ ਐਂਟਰੀ ਮਿਲੀ ਹੈ,ਉਨ੍ਹਾਂ ਜੇਤੂ ਸਕੂਲਾਂ ਨੂੰ ਵਧਾਈਆਂ ਦਿੱਤੀਆਂ ਅਤੇ ਸੱਭ ਦਾ ਧੰਨਵਾਦ ਕੀਤਾ।

 

Tags: Dr. Sanjeev Kumar , Sub Divisional Magistrate Malot , SDM Malot , Sri Muktsar Sahib , Anti Drug Mission , Drive Against Drugs , Comprehensive Action against Drug Abuse , CADA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD