Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਹਰਿਆਵਲ ਅਧੀਨ ਰਕਬਾ ਵਧਾਉਣ ਦੇ ਉਦੇਸ਼ ਤਹਿਤ ਕਿਸਾਨਾਂ ਨੂੰ ਫਲਦਾਰ ਅਤੇ ਛਾਂਦਾਰ ਬੂਟੇ ਵੰਡੇ

ਚੰਗੇ ਵਾਤਾਵਰਣ ਲਈ ਹਰੇਕ ਕਿਸਾਨ ਆਪਣੇ ਟਿਊਬਵੈਲ ਤੇ ਬੂਟੇ ਜਰੂਰ ਲਗਾਉਣ - ਦਲਜੀਤ ਸਿੰਘ ਚਲਾਕੀ ਪ੍ਰਧਾਨ ਕਿਸਾਨ ਯੂਨੀਅਨ

Agriculture, Dr. Gurbachan Singh, Chief Agriculture Officer Rupnagar, Ropar

Web Admin

Web Admin

5 Dariya News

ਰੂਪਨਗਰ , 23 Jul 2024

Last updated on: Jul 23, 2024, 00:00 IST

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਰਿਆਵਲ ਅਧੀਨ ਰਕਬਾ ਵਧਾਉਣ ਦੇ ਉਦੇਸ਼ ਤਹਿਤ ਕਿਸਾਨਾਂ ਨੂੰ ਫਲਦਾਰ ਅਤੇ ਛਾਂਦਾਰ ਬੂਟੇ ਵੰਡੇ ਗਏ। ਇਸ ਮੁਹਿੰਮ ਤਹਿਤ ਬੂਟਿਆਂ ਦੀ ਵੰਡ ਕਰਦੇ ਹੋਏ ਪਿੰਡ ਮਾਜਰੀ ਬਲਾਕ ਮੋਰਿੰਡਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਹ ਬੂਟੇ ਆਪਣੀਆਂ ਮੋਟਰਾਂ (ਟਿਊਬਵੈਲ) ਤੇ ਖਾਲੀ ਜਗ੍ਹਾ ਜਾਂ ਖੇਤਾਂ ਦੀਆ ਵੱਟਾ ਤੇ ਲਗਾਏ ਜਾਣ ਤਾਂ ਜੋ ਪੰਜਾਬ ਨੂੰ ਹਰਿਆ ਭਰਿਆ ਬਣਾਕੇ ਅਸੀ ਆਉਣ ਵਾਲੀਆਂ ਪੀੜ੍ਹੀਆਂ ਦੇ ਚੰਗੇ ਭਵਿੱਖ ਲਈ ਹਵਾ, ਪਾਣੀ ਅਤੇ ਧਰਤੀ ਦੀ ਰੱਖਿਆ ਦੀ ਜਿੰਮੇਵਾਰੀ ਨਿਭਾ ਸਕੀਏ। 

ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਇਸ ਮੁਹਿੰਮ ਤਹਿਤ ਵੱਧ ਤੋਂ ਵੱਧ ਰੁੱਖ ਲਗਾਕੇ ਵਾਤਾਵਰਣ ਨੂੰ ਸਵੱਛ ਰੱਖਣ ਵਿੱਚ ਆਪਣਾ ਯੋਗਦਾਨ ਜਰੂਰ ਪਾਉਣਾ ਚਾਹੀਦਾ ਹੈ। ਇਸ ਮੌਕੇ ਦਲਜੀਤ ਸਿੰਘ ਚਲਾਕੀ ਪ੍ਰਧਾਨ ਕਿਸਾਨ ਯੂਨੀਅਨ ਲੱਖੋਵਾਲ ਅਤੇ ਰਣਧੀਰ ਸਿੰਘ ਡਾਇਰੈਕਟਰ ਸ਼ੂਗਰ ਮਿਲ ਮੋਰਿੰਡਾ ਨੇ ਵੀ ਸਮੂਹ ਕਿਸਾਨਾਂ ਨੂੰ ਚੰਗੇ ਵਾਤਾਵਰਣ ਲਈ ਆਪਣੀਆ ਮੋਟਰਾਂ ਤੇ ਬੂਟੇ ਲਗਾਉਣ ਦੀ ਅਪੀਲ ਕੀਤੀ। 

ਇਸ ਮੌਕੇ ਕਿਸਾਨ ਗੁਰਚਰਨ ਸਿੰਘ, ਪਰਮਜੀਤ ਸਿੰਘ, ਹਰਿੰਦਰ ਸਿੰਘ, ਕੇਵਲ ਸਿੰਘ, ਜਸਵਿੰਦਰ ਸਿੰਘ, ਮੇਜਰ ਸਿੰਘ, ਬਲਦੇਵ ਸਿੰਘ, ਪਵਨਦੀਪ ਸਿੰਘ ਅਤੇ ਵਿਭਾਗ ਦੇ ਏ.ਓ. ਡਾ.ਕ੍ਰਿਸ਼ਨਾ ਨੰਦ, ਡਾ. ਸੁਖਸਾਗਰ ਸਿੰਘ, ਏ.ਡੀ.ਓ. ਲਵਪ੍ਰੀਤ ਸਿੰਘ, ਪੀ.ਡੀ ਪਰਮਿੰਦਰ ਸਿੰਘ, ਏ.ਐਸ.ਆਈ. ਪਵਿੱਤਰ ਸਿੰਘ ਅਤੇ ਏ.ਟੀ.ਐਮ.ਦਲਜੀਤ ਸਿੰਘ ਹਾਜ਼ਰ ਸਨ।

 

Tags: Agriculture , Dr. Gurbachan Singh , Chief Agriculture Officer Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD