Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਆਪ ਸਾਂਸਦ ਰਾਘਵ ਚੱਢਾ ਨੇ ਸੰਸਦ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਸਿੰਘਾਸਨ ਨੂੰ ਵਾਪਸ ਲਿਆਉਣ ਦੀ ਰੱਖੀ ਮੰਗ

ਕਿਹਾ - ਭਾਰਤ ਸਰਕਾਰ ਨੂੰ ਅੰਤਰਰਾਸ਼ਟਰੀ ਸਬੰਧਾਂ ਰਾਹੀਂ ਬ੍ਰਿਟਿਸ਼ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਉਸ ਸ਼ਾਹੀ ਗੱਦੀ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ

Raghav Chadha, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਨਵੀਂ ਦਿੱਲੀ , 24 Jul 2024

Last updated on: Jul 24, 2024, 00:00 IST

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੁੱਧਵਾਰ ਨੂੰ ਸੰਸਦ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਸਿੰਘਾਸਨ ਨੂੰ ਵਾਪਸ ਭਾਰਤ ਲਿਆਉਣ ਮੰਗ ਰੱਖੀ ਹੈ। ਉਨ੍ਹਾਂ ਕਿਹਾ ਕਿ ਇਹ ਮੁੱਦਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। 

ਰਾਜ ਸਭਾ 'ਚ ਆਪਣੇ ਸੰਬੋਧਨ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਮੈਂ ਖ਼ੁਸ਼ਕਿਸਮਤ ਹਾਂ ਕਿ ਮੈਂ ਪੰਜਾਬ ਤੋਂ ਆਇਆ ਹਾਂ ਜਿੱਥੇ ਕਦੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਨੇ ਰਾਜ ਕੀਤਾ ਸੀ। ਮਹਾਰਾਜਾ ਰਣਜੀਤ ਸਿੰਘ ਦਾ ਰਾਜ ਸੱਚਮੁੱਚ ਵਧੀਆ ਸ਼ਾਸਨ ਸੀ, ਜਿੱਥੇ ਸਾਰਿਆਂ ਨੂੰ ਇਨਸਾਫ਼ ਮਿਲਦਾ ਸੀ। ਉਹ ਅਜਿਹੇ ਮਹਾਨ ਯੋਧਾ ਸਨ, ਜਿਨ੍ਹਾਂ ਦੇ ਨਾਮ ਨਾਲ ਮਹਾਨ ਯੋਧਿਆਂ ਦੀਆਂ ਰੂਹਾਂ ਕੰਬਦੀਆਂ ਸਨ। 

ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਮੈਦਾਨ-ਏ-ਜੰਗ ਵਿੱਚ ਸ਼ੇਰ ਵਾਂਗ ਗਰਜਦੇ ਸਨ। ਉਨ੍ਹਾਂ ਨੇ ਬਹਾਦਰੀ ਦਾ ਹੀ ਨਹੀਂ ਸਗੋਂ ਪੂਰੀ ਦੁਨੀਆ ਨੂੰ ਮਨੁੱਖਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੇ ਰਾਜ ਦੌਰਾਨ ਜਾਤ-ਪਾਤ ਅਤੇ ਧਰਮ ਦੇ ਨਾਂ 'ਤੇ ਕੋਈ ਵਿਤਕਰਾ ਨਹੀਂ ਕੀਤਾ ਗਿਆ। ਬੀਬੀਸੀ ਵਿਸ਼ਵ ਇਤਿਹਾਸ ਦੇ ਇੱਕ ਸਰਵੇਖਣ ਨੇ ਮਹਾਰਾਜ ਰਣਜੀਤ ਸਿੰਘ ਨੂੰ 'ਗਰੇਟੇਅਸਟ ਲੀਡਰ ਆੱਫ ਆਲ ਟਾਈਮ' ਦਾ ਖ਼ਿਤਾਬ ਦਿੱਤਾ ਹੈ। 

ਮੈਂ ਇਸ ਸਦਨ ਵਿੱਚ ਅਜਿਹੇ ਮਹਾਤਮਾ ਨੂੰ ਸਲਾਮ ਕਰਦਾ ਹਾਂ ਅਤੇ ਉਨ੍ਹਾਂ ਦੀ ਗੱਦੀ ਵਾਪਸ ਲਿਆਉਣ ਦੀ ਅਪੀਲ ਕਰਦਾ ਹਾਂ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਜੀ ਦੇ ਜੀਵਨ ਤੋਂ ਸਾਨੂੰ ਸਭ ਨੂੰ ਪ੍ਰੇਰਨਾ ਅਤੇ ਸਿੱਖਿਆ ਮਿਲਦੀ ਹੈ। ਇਸ ਲਈ ਉਨ੍ਹਾਂ ਦੀ ਗੱਦੀ ਦੇਸ਼ ਵਿੱਚ ਵਾਪਸ ਆਉਣੀ ਚਾਹੀਦੀ ਹੈ ਅਤੇ ਸਾਰਿਆਂ ਨੂੰ ਇਸ ਨੂੰ ਦੇਖਣ ਦਾ ਮੌਕਾ ਮਿਲਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਦੀ ਬਹਾਦਰੀ, ਮਨੁੱਖਤਾ ਅਤੇ ਰਾਜ ਦੀ ਨੀਤੀ ਬੱਚਿਆਂ ਨੂੰ ਕਿਤਾਬਾਂ ਵਿੱਚ ਪੜ੍ਹਾਉਣੀ ਚਾਹੀਦੀ ਹੈ ਤਾਂ ਜੋ ਉਹ ਅੱਜ ਦੇ ਸਿਆਸੀ ਦੌਰ ਵਿੱਚ ਚੰਗੇ ਸ਼ਾਸਨ ਦੇ ਅਸਲ ਅਰਥ ਜਾਣ ਸਕਣ। 

ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦਾ ਸੋਨੇ ਦਾ ਸ਼ਾਹੀ ਸਿੰਘਾਸਨ ਲੰਡਨ ਦੇ ਵਿਕਟੋਰੀਆ ਅਤੇ ਐਲਬਰਟ ਮਿਊਜ਼ੀਅਮ ਵਿੱਚ ਰੱਖਿਆ ਹੋਇਆ ਹੈ। ਭਾਰਤ ਸਰਕਾਰ ਨੂੰ ਅੰਤਰਰਾਸ਼ਟਰੀ ਸਬੰਧਾਂ ਰਾਹੀਂ ਬ੍ਰਿਟਿਸ਼ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਉਸ ਗੱਦੀ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

आप सांसद राघव चड्ढा ने संसद में महाराजा रणजीत सिंह के शाही सिंहासन  को वापिस लाने की माँग रखी

कहा - भारत सरकार अंतरराष्ट्रीय संबंधों के जरिए ब्रिटेन सरकार से बात करे और शाही सिंघासन को वापस लाने का प्रयास करे

नई दिल्ली

आम आदमी पार्टी (आप) के वरिष्ठ नेता और राज्यसभा सांसद राघव चड्ढा ने बुधवार को संसद में महाराजा रणजीत सिंह के शाही सिंहासन को वापस भारत लाने की मांग की। उन्होंने कहा कि यह मुद्दा पंजाब के लोगों की भावनाओं से जुड़ा है। राज्यसभा में अपने संबोधन के दौरान राघव चड्ढा ने कहा कि मेरा सौभाग्य है कि मैं उस पंजाब से आता हूं जहां कभी शेर-ए-पंजाब महाराजा रणजीत सिंह जी का शासन था। 

महाराजा रणजीत सिंह जी का शासन असल मायनों में सुशासन था जहां सबको न्याय मिलता था। वे ऐसे महान योद्धा थे जिनके नाम से बड़े-बड़े सूरमाओं की रूह कांपती थी। उन्होंने कहा कि महाराजा रणजीत सिंह युद्ध भूमि में शेर की तरह गरजते थे। उन्होंने सिर्फ शौर्य नहीं, बल्कि इंसानियत का पैगाम भी पूरी दुनिया को दिया है। 

उनके शासन में जाति-धर्म के नाम पर कोई भेदभाव नहीं था। बीबीसी वर्ल्ड हिस्ट्री के एक सर्वे ने महाराज रणजीत सिंह को 'ग्रेटेस्ट लीडर ऑफ़ ऑल टाइम' का खिताब दिया है। ऐसे महात्मा को मैं इस सदन में नमन करता हूं और उनके सिंहासन को वापस लाने की अपील करता हूं।

उन्होंने कहा कि महाराजा रणजीत सिंह जी के जीवन से हम सबको प्रेरणा और सीख मिलती है। इसलिए उनका सिंहासन वापस देश में आना चाहिए और सभी लोगों को उसके दर्शन का मौका मिलना चाहिए। साथ ही उनके शौर्य, इंसानियत और राज्य की नीति को बच्चों को किताबों में पढ़ाया जाए ताकि आज की राजनीति के दौर में सुशासन का असली मतलब पता लग सके। 

उन्होंने कहा कि लंदन के विक्टोरिया एंड अल्बर्ट म्यूजियम में महाराजा रणजीत सिंह जी का सोने का शाही सिंहासन रखा हुआ है। भारत सरकार अंतरराष्ट्रीय संबंधों के जरिए ब्रिटेन सरकार से बात करे और उस सिंघासन को वापस लाने का प्रयास करे।

AAP MP Raghav Chadha demanded in the parliament to bring back the royal throne of Maharaja Ranjit Singh

Said - The Government of India should talk to the British government through international relations and try to bring back the throne

New Delhi 

Senior Aam Aadmi Party (AAP) leader and Rajya Sabha MP Raghav Chadha on Wednesday demanded in the parliament to bring back the royal throne of Maharaja Ranjit Singh. He said that this issue is related to the sentiments of the people of Punjab. During his address in the Rajya Sabha, Raghav Chadha said that I am fortunate that I come from Punjab where Sher-e-Punjab Maharaja Ranjit Singh ji once ruled.  

Maharaja Ranjit Singh's rule was good governance in the true sense where everyone got justice. He was such a great warrior whose name made even the greatest fighters tremble. He said that Maharaja Ranjit Singh roared like a lion in the battlefield. 

He gave the message of not only valor but also humanity to the whole world. There was no discrimination in the name of caste and religion during his rule. A survey by BBC World History has given Maharaja Ranjit Singh the title of 'Greatest Leader of All Time'. 

I bow to such a Mahatma in this House and appeal to bring back his throne. He said that we all get inspiration and learnt from the life of Maharaja Ranjit Singh. Therefore, his throne should come back to the country and everyone should get a chance to see it. 

Also, his valor, humanity and state policy should be taught to children in books so that the real meaning of good governance can be known in today's era of politics. He said that Maharaja Ranjit Singh's royal golden throne is kept in the Victoria and Albert Museum in London. 

The Indian government should talk to the British government through international relations and try to bring back his throne.

 

Tags: Raghav Chadha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD