Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸਿ਼ਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ ਮਲੋਟ ਵਿਖੇ ਨਾਟਕ ਮੁਕਾਬਿਲਆਂ ਦਾ ਅਯੋਜਨ

ਸਬ ਡਵੀਜ਼ਨ ਪੱਧਰੀ ਨਾਟਕ ਮੁਕਾਬਲੇ 8 ਅਗਸਤ ਨੂੰ

Sanjeev Kumar, Sub Divisional Magistrate Malot, SDM Malot, Sri Mukatsar Sahib, Anti Drug Mission, Drive Against Drugs, Comprehensive Action against Drug Abuse, CADA

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 01 Aug 2024

Last updated on: Aug 01, 2024, 00:00 IST

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈਏਐਸ ਦੀ ਅਗਵਾਈ ਵਿੱਚ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਲੋਕਾਂ ਨੂੰ ਨਾਟਕਾਂ ਰਾਹੀਂ ਜਾਗਰੂਕ ਮਿਮਿਟ ਵਿਖੇ ਨਾਟਕ ਮੁਕਾਬਲੇ ਕਰਵਾਏ ਗਏ, ਇਹਨਾਂ ਨਾਟਕ ਮੁਕਾਬਲਿਆਂ ਦਾ ਜਾਇਜਾ ਲੈਂਦਿਆਂ ਡਾ.ਸੰਜੀਵ ਕੁਮਾਰ ਐਸ.ਡੀ.ਐਮ. ਨੇ ਦੱਸਿਆ ਕਿ ਨਾਟਕਾਂ ਰਾਹੀਂ ਲੋਕਾਂ ਨੂੰ ਜਾਣਕਾਰੀ ਦੇਣ ਲਈ ਜੋਨ ਪੱਧਰ ਤੇ  132 ਸਕੂਲਾਂ ਦੀਆਂ ਟੀਮਾਂ ਦੇ ਮੁਕਾਬਲੇ ਕਰਵਾਏ ਗਏ ਸਨ। ਉਹਨਾਂ ਦੱਸਿਆ ਕਿ ਜੋਨ ਪੱਧਰ ਤੇ ਕਰਵਾਏ ਗਏ ਨਾਟਕ ਮੁਕਾਬਲਿਆਂ ਵਿੱਚ ਡਵੀਜ਼ਨ ਪੱਧਰ ਤੇ ਸ੍ਰੀ ਮੁਕਤਸਰ ਸਾਹਿਬ,ਮਲੋਟ ਅਤੇ ਗਿੱਦੜਬਾਹਾ ਵਿਖੇ 10-10 ਟੀਮਾਂ ਦੀ ਚੋਣ ਕੀਤੀ ਗਈ ਸੀ, ਇਹਨਾਂ ਟੀਮਾਂ ਵਿੱਚੋਂ ਅੱਜ ਚੰਗੀ ਕਾਰਗੁਜਾਰੀ ਦਿਖਾਉਣ ਵਾਲੀਆਂ ਨਾਟਕ ਵਾਲੀਆਂ ਤਿੰਨ-ਤਿੰਨ ਟੀਮਾਂ ਦੀ ਬਹੁਤ ਹੀ ਪ੍ਰਾਦਰਸ਼ੀ ਢੰਗ ਨਾਲ ਅੱਜ ਚੋਣ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਇਹਨਾਂ ਚੁਣਿਆਂ ਗਈਆਂ ਟੀਮਾਂ ਦੇ  8 ਅਗਸਤ 2024 ਨੂੰ ਡਵੀਜ਼ਨ ਪੱਧਰ ਤੇ ਨਿਰਧਾਰਿਤ ਥਾਵਾਂ ਤੇ ਹੀ ਮੁਕਾਬਲੇ ਕਰਵਾਏ ਜਾਣਗੇ।ਇਹਨਾਂ ਮੁਕਾਬਲਿਆਂ ਉਪਰੰਤ ਜਿਹੜੀ ਟੀਮ ਪਹਿਲੇ ਨੰਬਰ ਤੇ ਆਵੇਗੀ,  ਉਹ ਜਿ਼ਲ੍ਹਾ ਪੱਧਰ ਤੇ ਕਰਵਾਏ ਜਾ ਰਹੇ  15 ਅਗਸਤ ਨੂੰ ਸੁਤੰਤਰਤਾ ਦਿਵਸ ਸਮਾਗਮ ਵਿੱਚ ਭਾਗ ਲਵੇਗੀ, ਜਦਕਿ ਦੂਸਰੇ ਨੰਬਰ ਤੇ ਆਉਣ ਵਾਲੀ ਟੀਮ ਮਲੋਟ ਅਤੇ ਤੀਸਰੇ ਨੰਬਰ ਤੇ ਆਉਣ ਵਾਲੀ ਟੀਮ ਗਿੱਦੜਬਾਹਾ ਵਿਖੇ ਸੁਤੰਤਰਤਾ ਦਿਵਸ ਸਮਾਗਮ ਵਿਖੇ ਆਪਣੀ ਨਸਿ਼ਆਂ ਵਿਰੁੱਧ ਕਾਰਗੁਜ਼ਾਰੀ ਦਿਖਾਵੇਗੀ। ਇਸ ਮੌਕੇ ਉਹਨਾਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਨਸ਼ੇ ਕਰ ਰਹੇ ਹਨ, ਤਾਂ ਆਪਣਾ ਨਸ਼ਾ ਤਿਆਗ ਕੇ ਸਮਾਜ ਦੀ ਬਿਹਤਰੀ ਲਈ ਕੰਮ ਕਰਨ ਅਤੇ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਨਣ।

ਇਸ ਮੌਕੇ ਡੀ.ਐਸ.ਪੀ. ਪਵਨਜੀਤ, ਜਸਕਰਨ ਸਿੰਘ ਭੁੱਲਰ ਪ੍ਰਿੰਸੀਪਲ ਮਿਮਿਟ, ਗੁਰਪੀ੍ਰਤ ਸਿੰਘ, ਨਵੀਦਪ ਸਿੰਘ ਔਲਖ, ਜੀਵਨਜੋਤ ਸਿੰਘ ਬੇਦੀ, ਅਮਰਜੀਤ ਸਿੰਘ ਬਿੱਟਾ, ਯਾਦਵਿੰਦਰ ਸਿੰਘ ਸੋਹਣਾ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਤੀਨਿੱਧ ਅਤੇ ਸਕੂਲੀ ਬੱਚੇ ਮੌਜੂਦ ਸਨ। ਸਮਾਗਮ ਵਿੱਚ ਸ਼ਾਮਿਲ ਸਖਸ਼ੀਅਤ ਵਲੋਂ ਨਸ਼ਾ ਨਾ ਕਰਨ ਦਾ ਪ੍ਰਣ ਵੀ ਲਿਆ।

 

Tags: Sanjeev Kumar , Sub Divisional Magistrate Malot , SDM Malot , Sri Mukatsar Sahib , Anti Drug Mission , Drive Against Drugs , Comprehensive Action against Drug Abuse , CADA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD