Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਫਰੀਦਕੋਟ ਪੁਲਿਸ ਵੱਲੋਂ ਭਗੌੜੇ ਵਿਅਕਤੀਆਂ ਖਿਲਾਫ ਕੀਤੀ ਜਾ ਰਹੀ ਕਰਵਾਈ ਤਹਿਤ 02 ਭਗੌੜਿਆਂ ਨੂੰ ਕੀਤਾ ਕਾਬੂ

Crime News Punjab, Punjab Police, Police, Crime News, Faridkot Police, Faridkot

Web Admin

Web Admin

5 Dariya News

ਫਰੀਦਕੋਟ , 06 Aug 2024

Last updated on: Aug 06, 2024, 00:00 IST

ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਅਦਾਲਤ ਤੋਂ ਭਗੌੜੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਿਲ੍ਹਾ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ, ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। 

ਫਰੀਦਕੋਟ ਪੁਲਿਸ ਦੇ ਪੀ.ਓ ਸਟਾਫ ਵੱਲੋਂ ਮੁੱਕਦਮਾ ਨੰਬਰ 167 ਮਿਤੀ 03-10-2019 ਜੁਰਮ 354,380 IPC ਥਾਣਾ ਸਦਰ ਫਰੀਦਕੋਟ ਵਿੱਚ ਮਿਤੀ 15-07-2024 ਤੋਂ ਭਗੌੜੇ ਚੱਲ ਰਹੇ ਅਰੁਣ ਕੁਮਾਰ ਪੁੱਤਰ ਰਾਜੇਸ਼ ਕੁਮਾਰ ਵਾਸੀ ਸੰਜੇ ਨਗਰ, ਫਰੀਦਕੋਟ (ਥਾਣਾ ਸਿਟੀ ਫਰੀਦਕੋਟ) ਅਤੇ ਮੁੱਕਦਮਾ ਨੰਬਰ 27 ਮਿਤੀ 01-02-2016 ਜੁਰਮ 379,411 IPC ਥਾਣਾ ਸਿਟੀ ਫਰੀਦਕੋਟ ਵਿੱਚ ਮਿਤੀ 24-01-2023 ਤੋਂ ਭਗੌੜੇ ਚੱਲ ਰਹੇ ਰਵੀ ਕੁਮਾਰ ਪੁੱਤਰ ਦੇਬੂ ਸਿੰਘ ਵਾਸੀ ਕੰਮੇਆਣਾ ਗੇਟ ਗਲੀ ਨੰ. 03, ਫਰੀਦਕੋਟ (ਥਾਣਾ ਸਿਟੀ ਫਰੀਦਕੋਟ) ਨੂੰ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

 

Tags: Crime News Punjab , Punjab Police , Police , Crime News , Faridkot Police , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD