Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਧਾਇਕ ਕਰਮਬੀਰ ਸਿੰਘ ਘੁੰਮਣ ਵੱਲੋਂ ਆਮ ਆਦਮੀ ਕਲੀਨਿਕ ਚਮੂਹੀ ਦਾ ਉਦਘਾਟਨ

Karambir Singh Ghuman, Dasuya, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਦਸੂਹਾ , 06 Aug 2024

Last updated on: Aug 06, 2024, 00:00 IST

ਪੰਜਾਬ ਸਰਕਾਰ ਵੱਲੋਂ ਕੰਢੀ ਇਲਾਕੇ ਦੇ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਧਿਆਨ ਵਿਚ ਰੱਖਦਿਆਂ ਪੀ.ਐਚ.ਸੀ ਕਮਾਹੀ ਦੇਵੀ ਅਤੇ ਸੀ. ਐਚ.ਸੀ ਹਾਜੀਪੁਰ ਅਧੀਨ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਚਮੂਹੀ ਦਾ ਉਦਘਾਟਨ  ਵਿਧਾਇਕ ਕਰਮਬੀਰ ਸਿੰਘ ਘੁੰਮਣ ਵੱਲੋਂ ਗਿਆ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਕੰਡੀ ਇਲਾਕੇ ਦੇ ਲੋਕਾਂ ਦੀ ਸਿਹਤ ਨੂੰ ਲੈ ਕੇ ਬਹੁਤ ਜਿਆਦਾ ਸੰਵੇਦਨਸ਼ੀਲ ਹੈ।  

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਅਨੁਸਾਰ ਪੰਜਾਬ ਸਰਕਾਰ ਸਿਹਤ ਸੇਵਾਵਾਂ ਨੂੰ ਹੋਰ ਜ਼ਿਆਦਾ ਬਿਹਤਰ ਬਣਾਉਣ ਅਤੇ ਭਵਿੱਖ ਵਿਚ ਆਪਣੀਆਂ ਬਾਕੀ ਦੀਆਂ ਗਾਰੰਟੀਆਂ ਵੀ ਜਲਦੀ ਹੀ ਪੂਰੀਆਂ ਕਰਨ ਲਈ ਵਚਨਬੱਧ ਹੈ। ਇਸ ਮੌਕੇ ਐਸ.ਐਮ.ਓ ਹਾਜੀਪੁਰ ਡਾਕਟਰ ਹਰਮਿੰਦਰ ਸਿੰਘ ਅਤੇ ਐਸ.ਐਮ.ਓ ਕਮਾਹੀ ਦੇਵੀ ਡਾਕਟਰ ਅਨੂਪ ਇੰਦਰ ਮਠੋਨ ਨੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਅਤੇ ਲੋਕਾਂ ਨੂੰ ਮੁਬਾਰਕਾਂ ਦਿੱਤੀਆਂ। 

ਉਨ੍ਹਾਂ  ਦੱਸਿਆ ਕਿ ਆਮ ਆਦਮੀ ਕਲੀਨਿਕ ਦੇ ਖੁੱਲ੍ਹ ਜਾਣ ਨਾਲ ਹੁਣ ਕੰਢੀ ਇਲਾਕੇ ਦੇ ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਖੱਜਲ-ਖਵਾਰ ਹੋਣ ਦੀ ਜ਼ਰੂਰਤ ਨਹੀਂ ਪਵੇਗੀ ਅਤੇ ਆਮ ਆਦਮੀ ਕਲੀਨਿਕ ਵਿਚ ਮੈਡੀਕਲ ਅਫਸਰ ਸਾਹਿਬਾਨ, ਫਾਰਮਾਸਿਸਟ, ਲੈਬ ਟੈਕਨੀਸ਼ਨ ਅਤੇ ਕਲੀਨਿਕਲ ਅਸਿਸਟੈਂਟ ਵੱਲੋਂ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। 

ਇਸ ਮੌਕੇ ਐਚ. ਆਈ ਰਾਕੇਸ਼ ਕੁਮਾਰ, ਐਚ. ਆਈ ਰਵਿੰਦਰ ਕੁਮਾਰ, ਐਲ. ਐਚ. ਵੀ ਪਰਮਜੀਤ ਕੌਰ, ਐਚ. ਆਈ ਸਦਾਨੰਦ,  ਸੁਰਿੰਦਰ ਸਿੰਘ ਰੰਧਾਵਾ, ਜਰਨਲ ਸੈਕਟਰੀ ਕਿਸ਼ੋਰੀ ਲਾਲ ਸ਼ਰਮਾ, ਮਧੂ ਸੁਮਨ, ਆਈ. ਜੀ ਰਣਜੋਤ ਸਿੰਘ, ਜਤਿੰਦਰ ਕੁਮਾਰ ਆਦਿ ਸੱਜਣ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

 

Tags: Karambir Singh Ghuman , Dasuya , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD