Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰੀ ਕਾਲਜ ਰੋਪੜ ਨੂੰ ਸਰਬੱਤ ਦਾ ਭਲਾ ਟਰੱਸਟ ਵੱਲੋਂ ਆਰ.ਓ. ਸਿਸਟਮ ਭੇਟ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਰੂਪਨਗਰ , 08 Aug 2024

Last updated on: Aug 08, 2024, 00:00 IST

ਡਾ.ਐੱਸ.ਪੀ. ਸਿੰਘ ਓਬਰਾਏ, ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਜਿ. ਵੱਲੋਂ ਵਿਦਿਆਰਥੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਸਰਕਾਰੀ ਕਾਲਜ ਰੋਪੜ ਨੂੰ ਦੋ ਕਮਰਸ਼ੀਅਲ ਆਰ.ਓ. ਸਿਸਟਮ ਭੇਟ ਕੀਤੇ ਗਏ। ਇਸ ਉਦਘਾਟਨ ਮੌਕੇ ਡਾ. ਐੱਸ.ਪੀ. ਸਿੰਘ ਓਬਰਾਏ ਨੇ ਕਾਲਜ ਤੇ ਹੋਸਟਲ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆ ਅਤੇ ਕਾਲਜ ਦਾ ਪੁਰਾਣਾ ਵਿਦਿਆਰਥੀ ਹੋਣ ਦੇ ਨਾਤੇ ਹਰ ਤਰ੍ਹਾਂ ਦੀ ਮਦਦ ਕਰਨ ਦਾ ਭਰੋਸਾ ਦਿੱਤਾ। 

ਉਹਨਾਂ ਨੇ ਜਲਦੀ ਹੀ ਕਾਲਜ ਲਾਇਬ੍ਰੇਰੀ ਲਈ ਤਿੰਨ ਏ.ਸੀ. ਦੇਣ ਦਾ ਵਾਅਦਾ ਵੀ ਕੀਤਾ। ਡਾ. ਸਰਬਜਿੰਦਰ ਸਿੰਘ, ਪ੍ਰੋਫੈਸਰ ਅਤੇ ਡੀਨ ਸ਼੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ (ਆਨਰੇਰੀ) ਵੀ ਉਚੇਚੇ ਤੌਰ ਤੇ ਹਾਜਰ ਹੋਏ। ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਦੀ ਸੁਵਿਧਾ ਲਈ ਆਰ.ਓ. ਸਿਸਟਮ ਦੀ ਸਖ਼ਤ ਜਰੂਰਤ ਸੀ, ਜੋ ਕਿ ਸਰਬੱਤ ਦੇ ਭਲਾ ਟਰੱਸਟ ਵੱਲੋਂ ਇਸ ਨੂੰ ਪੂਰਾ ਕੀਤਾ ਗਿਆ ਹੈ ਅਤੇ ਕਾਲਜ ਦੀ ਲਾਇਬ੍ਰੇਰੀ ਨੂੰ ਏ.ਸੀ. ਭੇਟ ਕਰਨ ਦੀ ਯੋਜਨਾ ਦੀ ਵੀ ਸ਼ਲਾਘਾ ਕੀਤੀ। ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਉਹਨਾਂ ਨੇ ਟਰੱਸਟ ਦਾ ਧੰਨਵਾਦ ਕੀਤਾ।             

ਇਸ ਮੌਕੇ ਸ਼੍ਰੀ ਜਗਜੀਤ ਕੁਮਾਰ ਜੱਗੀ, ਪ੍ਰਧਾਨ ਸਰਬੱਤ ਦਾ ਭਲਾ ਟਰੱਸਟ ਰੋਪੜ, ਸ਼੍ਰੀ ਅਸ਼ਵਨੀ ਕੁਮਾਰ ਖੰਨਾ, ਸੀਨੀਅਰ ਉੱਪ ਪ੍ਰਧਾਨ, ਸ. ਗੁਰਵੀਰ ਸਿੰਘ ਓਬਰਾਏ, ਜਨਰਲ ਸਕੱਤਰ, ਸ. ਇੰਦਰਜੀਤ ਸਿੰਘ, ਸ. ਮਨਜੀਤ ਸਿੰਘ ਅਬਿਆਣਾ ਕਲਾਂ, ਸ਼੍ਰੀ ਮਦਨ ਗੁਪਤਾ, ਸ਼੍ਰੀ ਮਨਮੋਹਨ ਕਾਲੀਆ ਅਤੇ ਸ਼੍ਰੀ ਸੁਖਦੇਵ ਸ਼ਰਮਾ ਅਤੇ ਹੋਰ ਮੈਂਬਰ ਵੀ ਹਾਜ਼ਰ ਸਨ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਸੁਖਜਿੰਦਰ ਕੌਰ, ਕਾਲਜ ਕੌਂਸਲ ਮੈਂਬਰ ਪ੍ਰੋ. ਹਰਜੀਤ ਸਿੰਘ, ਪ੍ਰੋ. ਮੀਨਾ ਕੁਮਾਰੀ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਡਾ. ਜਤਿੰਦਰ ਕੁਮਾਰ, ਪ੍ਰੋ. ਅਰਵਿੰਦਰ ਕੌਰ, ਪ੍ਰੋ. ਉਪਦੇਸ਼ਦੀਪ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਹਰਸਿਮਰਤ ਕੌਰ, ਪ੍ਰੋ. ਸ਼ਮਿੰਦਰ ਕੌਰ, ਡਾ. ਅਨੂ ਸ਼ਰਮਾ ਅਤੇ ਸਟਾਫ ਮੈਂਬਰ ਵੀ ਹਾਜ਼ਰ ਸਨ। 

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD