Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੂਸ਼ੀ ਫਾਊਂਡੇਸ਼ਨ ਵੱਲੋਂ ਸਰਕਾਰੀ ਹਾਈ ਸਕੂਲ ਕਰਨੀ ਖੇੜਾ ਅਤੇ ਸਰਕਾਰੀ ਹਾਈ ਸਕੂਲ ਪੱਕਾ ਚਿਸ਼ਤੀ ਸਮੇਤ ਪਿੰਡ ਵਿਖ਼ੇ 1000 ਪੌਦੇ ਲਗਾਏ

ਵਿਦਿਆਰਥੀਆਂ ਨੂੰ ਹਰਿਆ-ਭਰਿਆ ਵਾਤਾਵਰਣ ਬਣਾਉਣ ਦਾ ਦਿੱਤਾ ਸੰਦੇਸ਼

Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2024, Fazilka

Web Admin

Web Admin

5 Dariya News

ਫਾਜ਼ਿਲਕਾ , 08 Aug 2024

Last updated on: Aug 08, 2024, 00:00 IST

ਖੁਸ਼ੀ ਫਾਉਂਡੇਸ਼ਨ ਦੇ ਪ੍ਰਧਾਨ ਖੁਸ਼ਬੂ ਸਾਵਨਸੁੱਖਾ ਸਵਨਾ ਧਰਮਪਤਨੀ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਸਰਕਾਰੀ ਹਾਈ ਸਕੂਲ ਕਰਨੀ ਖੇੜਾ ਅਤੇ ਸਰਕਾਰੀ ਹਾਈ ਸਕੂਲ ਪੱਕਾ ਚਿਸ਼ਤੀ ਸਮੇਤ ਪਿੰਡ ਵਿਖ਼ੇ 1000 ਪੌਦੇ ਲਗਾਏ ਗਏ। ਇਸ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਅਤੇ ਪੌਦਿਆਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।

ਇਸ ਮੌਕੇ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਕਿਹਾ ਕਿ ਵਾਤਾਵਰਨ ਦੀ ਸਾਂਭ-ਸੰਭਾਲ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ। ਉਨ੍ਹਾਂ ਨੇ ਕਿਹਾ ਕਿ ਖੁਸ਼ੀ ਫਾਉਂਡੇਸ਼ਨ ਵੱਲੋਂ ਹਲਕੇ ਵਿਚ 3 ਲੱਖ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਉਹ ਇਕ-ਇਕ ਬੁਟਾ ਜਰੂਰ ਲਗਾਏ ਤੇ ਨਾ ਕੇਵਲ ਬੁਟੇ ਲਗਾਏ ਜਾਣਗੇ ਬਲਕਿ ਉਸਦੀ ਸਾਂਭ-ਸੰਭਾਲ ਵੀ ਕੀਤੀ ਜਾਵੇਗੀ। 

ਉਨ੍ਹ ਕਿਹਾ ਕਿ ਜੇਕਰ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ ਹਵਾ ਤੇ ਹਰਿਆ ਭਰਿਆ ਵਾਤਾਵਰਨ ਦੇਣਾ ਚਾਹੁੰਦੇ ਹਾਂ ਤਾਂ ਬੂਟੇ ਲਗਾਉਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਇਹ ਬੂਟੇ ਵੱਡੇ ਹੋ ਕੇ ਦਰੱਖਤ ਬਣਕੇ ਜਿੱਥੇ ਵਾਤਾਵਰਨ ਵਿੱਚ ਤਪਸ ਨੂੰ ਘਟਾਉਣਗੇ ਉੱਥੇ ਹੀ ਕੋਈ ਵੀ ਇਨ੍ਹਾਂ ਦੀ ਠੰਡੀ ਛਾਂ ਦਾ ਵੀ ਆਨੰਦ ਲੈ ਸਕਦਾ ਹੈ। 

ਉਨ੍ਹਾਂ ਨੇ ਕਿਹਾ ਕਿ ਜੇਕਰ ਸਾਰੇ ਲੋਕ ਆਪਣੀ ਜਿੰਮੇਵਾਰੀ ਸਮਝਦੇ ਹੋਏ ਪੌਦੇ ਲਗਾਉਣਗੇ ਤਾਂ ਸਾਡਾ ਵਾਤਾਵਰਣ ਬਿਮਾਰੀਆਂ ਤੋਂ ਮੁਕਤ ਹੋਵੇਗਾ ਅਤੇ ਹਰਿਆ ਭਰਿਆ ਵੀ ਬਣੇਗਾ। ਇਸ ਮੌਕੇ ਵਰਕਰ ਅਤੇ ਸਟਾਫ ਤੇ ਵਿਦਿਆਰਥੀ ਮੌਜੂਦ ਸਨ।

 

Tags: Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024 , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD