Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗਿਆਨ ਜੋਤੀ ਵਿਚ ਮਨਾਇਆਂ ਗਿਆ ਸੁਤੰਤਰਤਾ ਦਿਵਸ

Gyan Jyoti Institute of Management and Technology, J.S.Bedi, Mohali, Independence Day, 15 August, 78th Independence Day, Independence Day of India, Tringa, Har Ghar Tringa

Web Admin

Web Admin

5 Dariya News

ਮੋਹਾਲੀ , 15 Aug 2024

Last updated on: Aug 15, 2024, 00:00 IST

ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੌਲੋਜੀ, ਫ਼ੇਜ਼ ਦੋ ਵਿਚ ਸੁਤੰਤਰਤਾ ਦਿਵਸ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਨਾਲ ਮਨਾਇਆ ਗਿਆ। ਇਸ ਮੌਕੇ ਤੇ ਗਿਆਨ ਜੋਤੀ ਗਰੁੱਪ ਦਾ ਚੇਅਰਮੈਨ ਜੇ ਐੱਸ ਬੇਦੀ ਨੇ ਕੈਂਪਸ ਵਿਖੇ ਝੰਡਾ ਲਹਿਰਾਇਆ। ਸਮੂਹ ਸਟਾਫ਼ ਨੇ ਇਸ ਮੌਕੇ ਤੇ ਦੇਸ਼ ਭਗਤੀ ਦਾ ਗੀਤ ਗਾਏ ਅਤੇ ਵਿਦਿਆਰਥੀਆਂ ਨੇ ਦੇਸ਼ ਭਗਤੀ ਭਰੇ ਗੀਤਾਂ ਤੇ ਨ੍ਰਿਤ ਪੇਸ਼ ਕਰ ਕੇ ਮਾਹੌਲ ਨੂੰ ਪੂਰੀ ਤਰਾਂ ਰੰਗਾ-ਰੰਗ ਕਰ ਦਿਤਾ।

ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਇਨ੍ਹਾਂ ਮਹਾਨ ਸਪੂਤਾਂ ਨੂੰ ਸ਼ਰਧਾਂਜਲੀ ਦਿੰਦੇ  ਗਿਆਨ ਜੋਤੀ ਗਰੁੱਪ ਦੇ ਚੇਅਰਮੈਨ ਜੇ.ਐੱਸ.ਬੇਦੀ ਨੇ ਕਿਹਾ ਕਿ ਸਾਨੂੰ ਸਭ ਨੂੰ ਉਨ੍ਹਾਂ ਦੇਸ਼ ਭਗਤਾਂ ਦੇ ਦਿਖਾਏ ਰਸਤੇ ਤੇ ਚਲਣਾ ਚਾਹੀਦਾ ਹੈ ਜਿਨ੍ਹਾਂ ਨੇ ਆਪਣੇ ਦੇਸ਼ ਅਤੇ ਉਸ ਦੇ ਸਵੈਮਾਨ ਲਈ ਆਪਣੀ ਜਾਨ ਗਵਾਉਣ ਲਈ ਇਕ ਪਲ ਵੀ ਨਹੀ ਸੋਚਿਆਂ। ਡਾਇਰੈਕਟਰ ਜੇ ਐੱਸ ਬੇਦੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬੇਸ਼ੱਕ ਸਾਡੇ ਲਈ ਇਸ ਆਜ਼ਾਦੀ ਦਾ ਮੁੱਲ ਪੂਰੀ ਸਮਝਣਾ ਮੁਸ਼ਕਿਲ ਹੋਵੇਗਾ ਕਿਉਂਕਿ ਅਸੀ ਸ਼ਾਇਦ ਗੁਲਾਮੀ ਦਾ ਅਰਥ ਪੂਰੀ ਤਰਾਂ ਨਹੀ ਸਮਝਦੇ ਹਾਂ ਪਰ ਆਜ਼ਾਦ ਦੇਸ਼ ਦੀ ਤਰੱਕੀ ਲਈ ਸਾਨੂੰ ਸਦਾ ਉਨ੍ਹਾਂ ਦੇਸ਼ ਦੇ ਮਹਾਨ ਸਪੂਤਾਂ ਦੇ ਕਦਮਾਂ ਤੇ ਚਲਣਾ ਜ਼ਰੂਰੀ ਹੈ ।

ਇਸ ਮੌਕੇ ਤੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੇ ਇਕ ਸਹੁੰ ਚੁੱਕੀ ਕਿ ਉਹ ਆਪਣੀ ਵਿਦਿਆ ਨੂੰ ਦੇਸ਼ ਦੀ ਤਰੱਕੀ ਲਈ ਅੱਗੇ ਲੈ ਕੇ ਆਉਣਗੇ । ਕਾਲਜ ਅਤੇ ਸਕੂਲ ਦੇ ਸਮੂਹ ਵਿਦਿਆਰਥੀ ਦੇਸ਼ ਭਗਤੀ ਦੇ ਰੰਗ ਵਿਚ ਰੰਗੇ ਨਜ਼ਰ ਆਏ ਜਦ ਕਿ ਕੁੱਝ ਵਿਦਿਆਰਥੀਆਂ ਨੇ ਤਾਂ ਆਪਣੇ ਮੂੰਹ ਤੇ ਰੰਗਾਂ ਨਾਲ ਤਿਰੰਗੇ ਬਣਾਏ ਹੋਏ ਸਨ । ਸਮਾਰੋਹ ਦੇ ਅੰਤ ਵਿਚ ਰਾਸ਼ਟਰੀ ਗੀਤ ਗਾਇਆਂ ਗਿਆ ਤੇ ਸਾਰੇ ਵਿਦਿਆਰਥੀਆਂ ਵਿਚ ਮਿਠਾਈ ਵੰਡੀ ਗਈ ।

ज्ञान ज्योती में मनाया गया स्वतंत्रता दिवस

मोहाली

 

ज्ञान ज्योति इंस्टीट्यूट आफ मैनेजमेंट एंड टैक्नोलाजी में स्वतंत्रता दिवस पूरे उत्साह और देश भगती के साथ मनाया गया । इस अवसर पर संस्थान के चेेयरमैन जे एस बेदी ने संस्थान के परिसर में झंडा फहराया। समूह स्टाफ ने इस अवसर पर देश भगती का गीत गाया और विद्यार्थियों ने इस मौके देश भगती के गीत गाकर और देश भगती भरे गीतों पर डांस पेश करके माहौल को पूरी तरह से रंगारंग कर दिया ।

देश को आज़ाद करवाने वाले इन महान सपूतों को श्रद्धांजली देते हुए संस्थान के चेयरमैन जे एस बेदी ने कहा कि हम सब को उन देश भगतों के दिखाए मार्ग पर चलना चाहिए जिन्होने अपने देश और उसके स्वाभीमान के लिए अपनी जान गवाने में एक पल के लिए भी नही सोचा। उन्होने कहा कि बेशक हमारे लिए इस अज़ादी का मुल्य पूरी तरह से समझना मुशिकल होगा क्योंकि हम शायद गुलामी का अर्थ पुरी तरह नही समझते है पर आज़ाद देश की तरक्की के  िलए हमे सदा उन देश के महान सपूतों के कदमों पर चलना आवश्यक है ।

इस अवसर परसमूह विद्यार्थियों और स्टाफ ने एक शपथ ली कि वो अपनी शिक्षा को देश की तरक्की के लिए आगे लेकर आएगें। कालेज़ और स्कूल के समूह विद्यार्थि देश भगती के रंग में रंगे नज़र आए जबकि कुछ विद्यार्थियों ने तो अपने मुँह पर रंगो से तिरंगे बनाए हुए थे। समारोह के अंत में राष्ट्रीय गीत गाया गया और सारे विद्यार्थियों में मिठाई भी बांटी गई ।

 

 

Tags: Gyan Jyoti Institute of Management and Technology , J.S.Bedi , Mohali , Independence Day , 15 August , 78th Independence Day , Independence Day of India , Tringa , Har Ghar Tringa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD