Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਜ਼ਾਦੀ ਦਿਵਸ ਸਮਾਗਮ ਮੌਕੇ ਨੈਸ਼ਨਲ ਅਵਾਰਡੀ ਮਾਸਟਰ ਕਰਮਜੀਤ ਸਿੰਘ ਗਰੇਵਾਲ ਦਾ ਵਿਸ਼ੇਸ਼ ਸਨਮਾਨ

Balkar Singh, AAP, Aam Aadmi Party, Aam Aadmi Party Punjab, AAP Punjab, Ashok Prashar Pappi,Sakshi Sawhney, DC Ludhiana, Ludhiana, Deputy Commissioner Ludhiana, Independence Day, 15 August, 78th Independence Day, Independence Day of India, Tringa, Har Ghar Tringa

Web Admin

Web Admin

5 Dariya News

ਲੁਧਿਆਣਾ , 16 Aug 2024

Last updated on: Aug 16, 2024, 00:00 IST

78ਵੇਂ ਅਜ਼ਾਦੀ ਦਿਵਸ ਸਮਾਗਮ ਦਾ ਆਯੋਜਨ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਡ ਮੈਦਾਨ ਵਿਖੇ ਹੋਇਆ ਜਿੱਥੇ ਨੈਸ਼ਨਲ ਅਵਾਰਡੀ ਮਾਸਟਰ ਕਰਮਜੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਅਜ਼ਾਦੀ ਦਿਵਸ ਸਮਾਗਮ ਮੌਕੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। 

ਉਹਨਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲ਼ੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਲੱਖਣ ਕਾਰਜਾਂ ਲਈ ਜਾਣੀ ਜਾਂਦੀ ਸ਼ਖ਼ਸੀਅਤ ਮਾਸਟਰ ਕਰਮਜੀਤ ਸਿੰਘ ਗਰੇਵਾਲ ਨੂੰ ਵੀ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਗਰੇਵਾਲ ਨੇ ਬੱਚਿਆਂ ਲਈ ਜਿੱਥੇ 10 ਪੁਸਤਕਾਂ ਲਿਖੀਆਂ ਹਨ ਉੱਥੇ ਉਹਨਾਂ ਵੱਲੋਂ ਬੱਚਿਆਂ ਦੇ ਨਾਲ ਮਿਲ ਕੇ ਅਨੇਕਾਂ ਵੀਡੀਓ ਵੀ ਬਣਾਈਆਂ ਗਈਆਂ ਜਿਨ੍ਹਾਂ ਨੂੰ ਲੱਖਾਂ ਦੀ ਗਿਣਤੀ ਵਿੱਚ ਸਰੋਤਿਆਂ ਨੇ ਪਿਆਰ ਦਿੱਤਾ ਹੈ। 

ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਜੀਵਨ ਸਿੰਘ ਸੰਗੋਵਾਲ, ਦਲਜੀਤ ਸਿੰਘ ਗਰੇਵਾਲ ਭੋਲਾ, ਹਰਦੀਪ ਸਿੰਘ ਮੁੰਡੀਆਂ, ਕੁਲਵੰਤ ਸਿੰਘ ਸਿੱਧੂ, ਏ.ਡੀ.ਜੀ.ਪੀ. ਮੋਹਨੀਸ਼ ਚਾਵਲਾ, ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।

 

Tags: Balkar Singh , AAP , Aam Aadmi Party , Aam Aadmi Party Punjab , AAP Punjab , Ashok Prashar Pappi , Sakshi Sawhney , DC Ludhiana , Ludhiana , Deputy Commissioner Ludhiana , Independence Day , 15 August , 78th Independence Day , Independence Day of India , Tringa , Har Ghar Tringa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD