Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਰੋਹ ਉਤੇ ਦਸ਼ਮੇਸ਼ ਯੁਵਕ ਸੇਵਾਵਾਂ ਕਲੱਬ ਗਰੀਨ ਐਵੇਂਨਿਓ ਨੂੰ ਕੀਤਾ ਸਨਮਾਨਿਤ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dinesh Chadha, Preeti Yadav, DC Ropar, Dr. Preeti Yadav, Deputy Commissioner Ropar, Rupnagar, Ropar, Independence Day, 15 August, 78th Independence Day, Independence Day of India, Tringa, Har Ghar Tringa

5 Dariya News

5 Dariya News

5 Dariya News

ਰੂਪਨਗਰ , 15 Aug 2024

Last updated on: Aug 15, 2024, 00:00 IST

78ਵੇ ਅਜਾਦੀ ਦਿਹਾੜੇ ਉੱਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸਮਾਜ ਸੇਵਾ ਵਿੱਚ ਕਾਰਜ ਕਰਨ ਵਾਲੇ ਦਸ਼ਮੇਸ਼ ਯੁਵਕ ਸੇਵਾਵਾਂ ਕਲੱਬ ਗਰੀਨ ਐਵੇਂਨਿਓ ਰੂਪਨਗਰ ਨੂੰ ਸਮਾਜ ਪ੍ਰਤੀ ਸੇਵਾ ਦੇ ਕਾਰਜ ਕਰਦਿਆਂ ਸਨਮਾਨਿਤ ਕੀਤਾ ਗਿਆ। ਜਿਕਰਯੋਗ ਹੈ ਕਲੱਬ ਵੱਲੋਂ ਮਾਂ ਬੋਲੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ, ਹੜ੍ਹ ਦੌਰਾਨ ਲੋਕਾਂ ਦੀ ਮਦਦ, ਨੌਜਵਾਨਾਂ ਲਈ ਜਿੰਮ, ਕਰੋਨਾ ਦੌਰਾਨ ਲੋਕਾਂ ਦੀ ਮਦਦ, ਗੱਤਕਾ ਅਤੇ ਦਸਤਾਰ ਸਿਖਲਾਈ ਕੈਂਪ, ਖੂਨਦਾਨ ਕੈਂਪ, ਮੈਡੀਕਲ ਕੈਂਪ, ਵਿਸਾਖੀ ਦੇ ਦਿਹਾੜੇ ਉੱਤੇ ਖੇਡਾਂ, ਨਸ਼ਿਆਂ ਖ਼ਿਲਾਫ਼ ਰੈਲੀਆ, ਵਾਤਾਵਰਨ ਨੂੰ ਸ਼ੁੱਧ ਕਰਨ ਲਈ ਬੂਟੇ ਲਗਾਉਣੇ ਆਦਿ ਸਮਾਜ ਸੇਵੀ ਕਾਰਜਾਂ ਲਈ ਕਲੱਬ ਨੂੰ ਸਨਮਾਨਿਤ ਕੀਤਾ ਗਿਆ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਗੁਰਪ੍ਰੀਤ ਸਿੰਘ ਨਾਗਰਾ ਨੇ ਦੱਸਿਆ ਕਿ 15 ਅਗਸਤ ਦੇ ਜਿਲ੍ਹਾ ਪੱਧਰੀ ਸਮਾਗਮ ਵਿੱਚ ਜੈ ਕਿਸ਼ਨ ਸਿੰਘ ਰੋੜੀ ਡਿਪਟੀ ਸਪੀਕਰ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਉਹਨਾਂ ਦੇ ਨਾਲ ਹਲਕਾ ਵਿਧਾਇਕ ਦਿਨੇਸ਼ ਚੱਢਾ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ,ਐੱਸ.ਐਸ.ਪੀ ਗੁਰਲੀਨ ਸਿੰਘ ਖੁਰਾਣਾ ,ਐਸ.ਪੀ ਰਾਜਪਾਲ ਸਿੰਘ ਹੁੰਦਲ,ਡੀ.ਪੀ.ਆਰ.ਓ ਕਰਨ ਮਹਿਤਾ, ਕਲੱਬ ਮੈਂਬਰ ਗੁਰਪ੍ਰੀਤ ਸਿੰਘ ਨਾਗਰਾ, ਗਗਨਪ੍ਰੀਤ ਸਿੰਘ, ਬਲਪ੍ਰੀਤ ਸਿੰਘ, ਰੁਪਿੰਦਰ ਸਿੰਘ ਅਤੇ ਸਰਬਜੀਤ ਸਿੰਘ ਹਾਜ਼ਰ ਸਨ।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dinesh Chadha , Preeti Yadav , DC Ropar , Dr. Preeti Yadav , Deputy Commissioner Ropar , Rupnagar , Ropar , Independence Day , 15 August , 78th Independence Day , Independence Day of India , Tringa , Har Ghar Tringa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD