Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਦੀ ਯਾਦ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲਗਾਏ ਬੂਟੇ

 Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2024

5 Dariya News

5 Dariya News

5 Dariya News

ਫ਼ਰੀਦਕੋਟ , 19 Aug 2024

Last updated on: Aug 19, 2024, 00:00 IST

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ "ਮੈਂ ਤੇ ਮੇਰਾ ਰੁੱਖ" ਮੁਹਿੰਮ ਤਹਿਤ ਅੱਜ ਕੋਟਕਪੂਰਾ ਵਿਖੇ ਸ. ਮਨਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਬਹੁਤ ਹੀ ਸਿਰੜੀ, ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਸ. ਜੋਗਿੰਦਰ ਸਿੰਘ ਸਪੋਕਸਮੈਨ ਦੀ ਯਾਦ ਵਿੱਚ ਗੁੱਡ ਮੌਰਨਿੰਗ ਵੈਲਫ਼ੇਅਰ ਕਲੱਬ, ਕੋਟਕਪੂਰਾ ਦੇ ਸਹਿਯੋਗ ਨਾਲ ਬੂਟੇ ਲਗਾ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸਪੀਕਰ ਸੰਧਵਾਂ ਨੇ ਕਿਹਾ ਕਿ ਜੋਗਿੰਦਰ ਸਿੰਘ ਸਪੋਕਸਮੈਨ ਜੋ ਕਿ ਪਿਛਲੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ,  ਉਹਨਾਂ ਦੀ ਯਾਦ ਨੂੰ ਸਦੀਵੀ ਕਰਨ ਦੇ ਲਈ 100 ਬੂਟਾ ਲਾਉਣ ਦਾ ਪ੍ਰਣ ਕੀਤਾ ਗਿਆ ਹੈ। 

ਉਨ੍ਹਾਂ ਇਸ ਗੱਲ ਤੇ ਜਿਆਦਾ ਜ਼ੋਰ ਦਿੱਤਾ ਕਿ ਅਸੀਂ ਆਪਣੇ ਬੱਚਿਆਂ ਨੂੰ ਵਿਰਾਸਤ ਵਿੱਚ ਪ੍ਰਦੂਸ਼ਿਤ ਹਵਾ ਦੇ ਬਜਾਏ ਸ਼ੁੱਧ ਹਵਾ ਦੇ ਕੇ ਜਾਈਏ ਤਾਂ ਕਿ ਆਉਣ ਵਾਲੀਆਂ ਪੀੜੀਆਂ ਤੰਦਰੁਸਤ ਰਹਿ ਸਕਣ। ਉਨ੍ਹਾਂ ਕਿਹਾ ਕਿ ਆਕਸੀਜਨ ਦੀ ਕਮੀ ਸਿਰਫ ਦਰਖਤ ਹੀ ਪੂਰੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਾਤਾਵਰਨ ਵਿੱਚ ਬਦਲਾਅ ਆ ਰਿਹਾ ਹੈ, ਜਿਸ ਤੋਂ ਬਚਾਅ ਲਈ ਬੂਟੇ ਲਾਉਣੇ ਜ਼ਰੂਰੀ ਹਨ। 

ਉਨ੍ਹਾਂ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਆਮ ਲੋਕਾਂ ਨੂੰ ਹਿੱਸਾ ਲੈਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਪੌਦਿਆਂ ਦੀ ਸੇਵਾ ਕਰਕੇ ਵੱਡੇ ਦਰਖਤ ਬਣਾਉਣਾ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਹੈ ਤਾਂ ਜੋ ਆਉਣ ਵਾਲੇ ਸਮੇ ਵਿਚ ਵੱਧ ਰਹੀ ਗਰਮੀ ਨੂੰ ਕਾਬੂ ਕੀਤਾ ਜਾ ਸਕੇ। ਇਸ ਮੌਕੇ ਸ.ਚਮਕੌਰ ਸਿੰਘ, ਜੰਗਲਾਤ ਰੇਂਜ ਅਫ਼ਸਰ, ਸਰਬਜੀਤ ਸਿੰਘ ਬਲਾਕ ਅਫ਼ਸਰ, ਕੁਲਦੀਪ ਸਿੰਘ ਬਲਾਕ ਅਫ਼ਸਰ ਆਦਿ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD