Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਤੀਆਂ ਦਾ ਸਭਿਆਚਾਰਕ ਮੇਲਾ ਕਰਵਾਉਣ ਲਈ ਤਾਲਮੇਲ ਕਮੇਟੀਆਂ ਦਾ ਕੀਤਾ ਗਠਨ

ਭਲਾਈਆਣਾ ਵਿਖੇ 22 ਅਗਸਤ ਤੋਂ 24 ਅਗਸਤ ਤੱਕ ਆਯੋਜਿਤ ਕੀਤਾ ਜਾ ਰਿਹਾ ਤੀਆ ਦਾ ਮੇਲਾ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Dr. Sanjeev Kumar

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 20 Aug 2024

Last updated on: Aug 20, 2024, 00:00 IST

ਰਾਜ ਪੱਧਰ ਦਾ ਤੀਆਂ ਦਾ ਮੇਲਾ ਕਰਵਾਉਣ ਲਈ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ  ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਪਿੰਡ ਭਲਾਈਆਣਾ ਵਿਖੇ 22 ਅਗਸਤ ਤੋਂ 24 ਅਗਸਤ 2024 ਤੱਕ ਤੀਆਂ ਦਾ ਸਭਿਆਚਾਰਕ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਉਹਨਾਂ ਦੱਸਿਆ ਕਿ ਇਸ ਮੇਲੇ ਦੌਰਾਨ ਪੁਰਾਤਨ ਸਭਿਆਚਾਰਕ ਨੂੰ ਦਰਸਾਉਂਦੀਆਂ ਝਲਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੁਰਾਤਨ ਸਭਿਆਚਾਰਕ ਪ੍ਰਤੀ ਜਾਣਕਾਰੀ ਮਿਲ ਸਕੇ। ਉਹਨਾਂ ਦੱਸਿਆਂ ਕਿ ਇਸ ਤੀਆਂ ਦੇ ਮੇਲੇ ਦੌਰਾਨ ਗਿੱਧਾ, ਭੰਗੜਾ ਖੇਡਾਂ ਅਤੇ ਬੱਚਿਆਂ ਅਤੇ ਲੜਕੀਆਂ ਦੇ ਮਨੋਰਜਨ ਲਈ ਪੀਘਾਂ, ਝੂਲਿਆਂ ਦਾ ਵਿਸ਼ੇਸ਼ ਤੌਰ ਤੇ ਪ੍ਰਬੰਧ ਕੀਤਾ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਭਿਆਚਾਰਕ ਮੇਲੇ ਨੂੰ ਨੇਪਰੇ ਚਾੜਣ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਕਸਰ ਬਾਕੀ ਨਾ ਛੱਡਣ ਅਤੇ ਆਪਸੀ ਤਾਲਮੇਲ ਰੱਖਣ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ.ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ, ਡਾ.ਜਗਦੀਪ ਚਾਵਲਾ ਸਿਵਿਲ ਸਰਜਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Dr. Sanjeev Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD