Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕੈਂਪ ਲਗਾ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

Navjot Pal Singh Randhawa, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, Bhagwant Mann Sarkar Tuhade Dwar

Web Admin

Web Admin

5 Dariya News

ਨਵਾਂਸ਼ਹਿਰ , 20 Aug 2024

Last updated on: Aug 20, 2024, 00:00 IST

ਡਿਪਟੀ ਕਮਿਸ਼ਨਰ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ "ਸਰਕਾਰ ਆਪ ਦੇ ਦੁਆਰ" ਤਹਿਤ ਬੰਗਾ ਦੇ ਵਾਰਡ 11 ਅਤੇ 12 ਦਾ ਦੌਰਾ ਕੀਤਾ  ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਕੈਂਪ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਸਮੱਸਿਆਵਾਂ  ਉਹਨਾਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਹਨ। 

ਇਹਨਾਂ ਦੇ ਪੱਕੇ ਹੱਲ ਦੇ ਲਈ  ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਸਮੇਂ ਸਿਰ ਇਹਨਾਂ ਸਮੱਸਿਆਵਾਂ ਦਾ ਹੱਲ ਹੋ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਅਜਿਹੇ ਕੈਂਪਾਂ ਦੇ ਪਿੰਡ ਪੱਧਰ ਤੇ ਆਯੌਜਨ ਹੋਣ ਨਾਲ ਲੋਕਾਂ ਨੂੰ ਆਪਣੇ ਕੰਮਾਂ ਲਈ ਹੁਣ ਦੂਰ ਸ਼ਹਿਰ ਵਿੱਚ ਨਹੀਂ ਜਾਣਾ ਪੈਂਦਾ ਤੇ ਉਨ੍ਹਾਂ ਦੇ ਜਰੂਰੀ ਪ੍ਰਸ਼ਾਸਨਿਕ ਕੰਮ ਪਿੰਡ ਵਿੱਚ ਹੀ ਅਜਿਹੇ ਕੈਂਪਾਂ ਜਰੀਏ ਹੋ ਜਾਂਦੇ ਹਨ। 

ਸਥਾਨਕ ਵਸਨੀਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ 'ਆਪ ਦੀ ਸਰਕਾਰ ਆਪ ਦੇ ਦੁਆਰ' ਦੇ ਕੈਂਪਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਤੇ ਐਸ. ਡੀ. ਐਮ. ਬੰਗਾ ਵਿਕਰਮਜੀਤ ਸਿੰਘ ਪਾਂਥੇ, ਹਲਕਾ ਇੰਚਾਰਜ ਬੰਗਾ ਕੁਲਜੀਤ ਸਰਹਾਲ ਤੋਂ ਇਲਾਵਾ  ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

 

Tags: Navjot Pal Singh Randhawa , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD