Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਝਰ ਨੇ ਸਮਾਜ ਸੇਵੀ ਸੰਸਥਾਵਾ ਦੇ ਸਹਿਯੋਗ ਨਾਲ ਬੂਟੇ ਲਾਉਣ ਦੀ ਕੀਤੀ ਸ਼ੁਰੂਆਤ

ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਦੇ ਲਈ ਸੰਗਤ ਵੱਧ ਤੋਂ ਵੱਧ ਬੂਟੇ ਲਗਾਏ - ਭਾਈ ਗੁਰਇਕਬਾਲ ਸਿੰਘ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2024

Web Admin

Web Admin

5 Dariya News

ਅੰਮ੍ਰਿਤਸਰ , 22 Aug 2024

Last updated on: Aug 22, 2024, 00:00 IST

ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਅਤੇ ਮੀਰੀ ਪੀਰੀ ਯੂਥ ਫੈਂਡਰੇਸ਼ਨ  ਵੱਲੋਂ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਦੇ ਲਈ ਅਤੇ ਪਰਿਆਵਰਨ ਨੂੰ ਬਚਾਉਣ ਦੇ ਲਈ ਭਗਤਾ ਵਾਲੇ ਨੇੜੇ ਸੀ ਡਵੀਜ਼ਨ ਥਾਣਾ ਤੋ ਗਰੀਨ ਬੈਲਟ ਵਿੱਚ ਬੂਟੇ ਲਗਾਉਣ ਦੀ ਸੁਰੂਆਤ ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਦੇ ਚੇਅਰਮੈਨ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਮੈਨੇਜਿੰਗ ਡਾਇਰੈਕਟਰ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ ਹਲਕਾ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਝਰ ,ਜਸਪ੍ਰੀਤ ਸਿੰਘ ਚੈਅਰਮੇਨ ਪਲੇਨਿੰਗ ਬੋਰਡ  ਗੁਰਪ੍ਰੀਤ ਸਿੰਘ ਚਾਹਤ ਅਵਤਾਰ ਸਿੰਘ ਘੁੱਲਾ ਜੀ ਵੱਲੋ ਕੀਤੀ ਗਈ

ਇਸ ਮੌਕੇ ਹਲਕਾ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੇ ਬੂਟੇ ਲਗਾਉਂਦੇ ਹੋਏ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਦੇ ਨਾਲ ਹੀ ਸਮਾਜਿਕ ਕਾਰਜ ਤੇ ਸਹਿਯੋਗ ਦੇ ਕੇ ਵਧ ਰਹੇ ਪ੍ਰਦੂਸ਼ਣ ਨੂੰ ਰੋਕਿਆ ਜਾ ਸਕਦਾ ਹੈ। ਇਸ ਮੌਕੇ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ  ਨੇ ਸਮੂਹ ਸ਼ਹਿਰ ਵਾਸਿਆ ਅਤੇ ਸੰਗਤ ਨੂੰ ਅਪੀਲ ਕਰਦੇ ਹੋਏ ਕਿਹਾ ਕਿਸੇ ਵੀ ਖੁਸ਼ੀ ਦੇ ਮੌਕੇ ਇੱਕ ਬੂਟਾ ਜ਼ਰੂਰ  ਲਗਾਉਣ ਜਿਸ ਨਾਲ ਵਾਤਾਵਰਨ ਹੋਰ ਸ਼ੁੱਧ ਹੋ ਸਕੇ। 

ਇਸ ਮੋਕੇ ਤੇ ਚੀਫ ਸੈਨਟਰੀ ਰਣਜੀਤ ਸਿੰਘ , ਯਾਦਵਿੰਦਰ ਸਿੰਘ ਨਟਵੰਟ ਸਿੰਘ ਜੇਈ ਹੋਰਟੀ ਕੱਲਚਰ , ਰਾਜਨ ਜੀ ਇੰਸਪੇਕਟਰ ,  ਨਵਨੀਤ ਸਿੰਘ ਪੀਏ, ਬਾਬਾ ਖੁਸ਼ਵੰਤ ਸਿੰਘ ਜੀ ਦਿਵਾਨ ਟੋਡਰ ਮੱਲ ਟ੍ਰਸਟ , ਮਨਪ੍ਰੀਤ ਸਿੰਘ  , ਪਰਮਜੀਤ ਸਿੰਘ ਜੀ ਮੇਨੈਜਰ , ਦਲਬੀਰ ਸਿੰਘ ਮੇਨੈਜਰ , ਗਗਨਦੀਪ ਸਿੰਘ ਮੇਨੈਜਰ , ਸੁਰਿੰਦਰਪਾਲ ਸਿੰਘ ਰਿੰਕੂ ਜੀ , ਨਵਜੋਤ ਸਿੰਘ ਤਰਸਿੱਕਾ , ਬਿਕਰਮ ਸਿੰਘ ਜੀ ਹੈਲਥ ਅਫਸਰ ਸਿਵਲ ਸਰਜੱਨ ਦਫ਼ਤਰ , ਅਤੇ ਹੋਰ ਕਈ ਸ਼ਹਿਰ ਦੇ ਸਮਾਜ ਸੇਵੀ ਅਤੇ ਮੈਂਬਰ ਹਾਜ਼ਰ ਸਨ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD