Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਪੰਜ ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਪ੍ਰਦਾਨ

ਜ਼ਿਲ੍ਹਾ ਮੋਗਾ ਨਾਲ ਸਬੰਧਤ ਸਮੂਹ ਵਿਧਾਇਕਾਂ ਨੇ ਪ੍ਰਸ਼ੰਸਾ ਪੱਤਰ ਜਾਰੀ ਕਰਨ ਦੀ ਕੀਤੀ ਸੀ ਸਿਫਾਰਸ਼

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government,Amandeep Kaur Arora, Manjit Singh Bilaspur, Amritpal Singh Sukhanand, Davinderjit Singh Laddi Dhons, Vishesh Sarangal, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 24 Aug 2024

Last updated on: Aug 24, 2024, 00:00 IST

ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਬੀਤੇ ਦਿਨੀਂ ਜ਼ਿਲ੍ਹਾ ਮੋਗਾ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਜਿੱਥੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਉਥੇ ਹੀ ਪ੍ਰਸ਼ਾਸ਼ਕ ਤੌਰ ਉੱਤੇ ਵਧੀਆ ਕਾਰਗੁਜ਼ਾਰੀ ਦੇਣ ਵਾਲੇ ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਵੀ ਜਾਰੀ ਕੀਤੇ। ਇਹਨਾਂ ਅਧਿਕਾਰੀਆਂ ਵਿੱਚ ਸ੍ਰ ਸਾਰੰਗਪ੍ਰੀਤ ਸਿੰਘ ਐੱਸ ਡੀ ਐੱਮ ਮੋਗਾ, ਸ਼੍ਰੀਮਤੀ ਗੀਤਾ ਬਿਸੰਭੂ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਮੋਗਾ, ਸ੍ਰ ਬਲਬੀਰ ਸਿੰਘ ਹਰੀ ਵਧੀਕ ਨਿਗਰਾਨ ਇੰਜੀਨੀਅਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਸ਼ਹਿਰੀ ਮੰਡਲ ਮੋਗਾ, ਸ਼੍ਰੀ ਰਾਜੇਸ਼ ਕਾਂਸਲ ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਮੋਗਾ ਅਤੇ ਸ੍ਰ ਸੁਖਦਰਸ਼ਨ ਸਿੰਘ ਉਪ ਮੰਡਲ ਭੂਮੀ ਰੱਖਿਆ ਅਫ਼ਸਰ ਮੋਗਾ ਸ਼ਾਮਿਲ ਸਨ। 

ਮੀਟਿੰਗ ਦੌਰਾਨ ਵਿਕਾਸ ਕਾਰਜਾਂ ਦਾ ਰੀਵਿਊ ਕਰਦਿਆਂ ਜ਼ਿਲ੍ਹਾ ਮੋਗਾ ਨਾਲ ਸਬੰਧਤ ਸਮੂਹ ਵਿਧਾਇਕਾਂ ਨੇ ਇਕ ਸੁਰ ਹੋ ਕੇ ਇਹਨਾਂ ਅਧਿਕਾਰੀਆਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਕੈਬਨਿਟ ਮੰਤਰੀ ਨੂੰ ਪ੍ਰਸ਼ੰਸਾ ਪੱਤਰ ਜਾਰੀ ਕਰਨ ਦੀ ਸਿਫਾਰਸ਼ ਕੀਤੀ। ਜਿਸ ਨੂੰ ਕੈਬਨਿਟ ਮੰਤਰੀ ਨੇ ਤੁਰੰਤ ਮੰਨ ਲਿਆ।

ਕੈਬਨਿਟ ਮੰਤਰੀ ਵੱਲੋਂ ਜਾਰੀ ਪੱਤਰਾਂ ਵਿੱਚ ਦੱਸਿਆ ਗਿਆ ਕਿ ਇਹਨਾਂ ਅਧਿਕਾਰੀਆਂ ਵੱਲੋਂ ਆਪਣੇ ਵਿਭਾਗ ਦੇ ਕੰਮਾਂ ਨੂੰ ਬਹੁਤ ਹੀ ਵਧੀਆ ਢੰਗ ਨਾਲ ਅਤੇ ਸਮੇਂ-ਸਿਰ ਨਿਪਟਾਇਆ ਜਾਂਦਾ ਹੈ। ਇਹਨਾਂ ਅਧਿਕਾਰੀਆਂ ਦਾ ਆਮ ਜਨਤਾ ਨਾਲ ਵਤੀਰਾ ਸ਼ਲਾਘਾਯੋਗ ਹੈ। ਇਹ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾ ਰਹੇ ਹਨ ਅਤੇ ਆਮ ਲੋਕਾਂ ਵਿੱਚ ਇਹਨਾਂ ਅਧਿਕਾਰੀਆਂ ਦਾ ਅਕਸ ਬਹੁਤ ਹੀ ਵਧੀਆ ਹੈ। 

ਉਹਨਾਂ ਕਿਹਾ ਕਿ ਉਹ ਕਾਮਨਾ ਕਰਦੇ ਹਨ ਕਿ ਇਹ ਭਵਿੱਖ ਵਿੱਚ ਵੀ ਆਪਣਾ ਕੰਮ ਲਗਨ ਅਤੇ ਮਿਹਨਤ ਨਾਲ ਕਰਦੇ ਰਹਿਣ। ਉਹਨਾਂ ਸਪੱਸ਼ਟ ਕੀਤਾ ਕਿ ਜਿਹੜੇ ਵੀ ਅਧਿਕਾਰੀ ਵਧੀਆ ਕੰਮ ਕਰਨਗੇ ਉਹਨਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਨਮਾਨਿਤ ਕੀਤਾ ਜਾਂਦਾ ਰਹੇਗਾ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Amandeep Kaur Arora , Manjit Singh Bilaspur , Amritpal Singh Sukhanand , Davinderjit Singh Laddi Dhons , Vishesh Sarangal , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD