Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਪੰਜਾਬ ਸਰਕਾਰ ਖੇਡਾਂ ਚ ਕ੍ਰਾਂਤੀ ਲਿਆ ਕੇ ਸੂਬੇ ਨੂੰ ਨੰਬਰ 1 ਬਣਾਉਣਾ ਲਈ ਵਚਨਬੱਧ, ਵਿਧਾਇਕ ਕੁਲਵੰਤ ਸਿੰਘ ਪੰਡੋਰੀ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3 ਮਸ਼ਾਲ ਮਾਰਚ ਪੁੱਜਿਆ ਜ਼ਿਲ੍ਹਾ ਬਰਨਾਲਾ

Kulwant Singh Pandori, Mehal Kalan, AAP, Aam Aadmi Party, Aam Aadmi Party Punjab, AAP Punjab, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

Web Admin

Web Admin

5 Dariya News

ਛਾਪਾ (ਮਹਿਲ ਕਲਾਂ) , 26 Aug 2024

Last updated on: Aug 26, 2024, 00:00 IST

ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖੇਡਾਂ ਚ ਕ੍ਰਾਂਤੀ ਲਿਆ ਕੇ ਸੂਬੇ ਨੂੰ ਨੰਬਰ 1 ਬਨਾਉਣ ਲਈ ਵਚਨਬੱਧ ਹੈ। ਇਸ ਤਹਿਤ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3, 29 ਅਗਸਤ ਤੋਂ ਸ਼ੁਰੂ ਹੋ ਰਹੀਆਂ ਹਨ ਜਿਸ 'ਚ ਹਰ ਵਰਗ ਅਤੇ ਉਮਰ ਦੇ ਖਿਡਾਰੀ ਇਸ ਵਿਚ ਹਿੱਸਾ ਲੈਣਗੇ। ਇਸ ਗੱਲ ਦਾ ਪ੍ਰਗਟਾਵਾ ਵਿਧਾਇਕ ਮਹਿਲ ਕਲਾਂ ਸ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਛਾਪਾ ਵਿਖੇ ਪੁੱਜੀ ਖੇਡਾਂ ਵਤਨ ਪੰਜਾਬ ਦੀਆਂ ਦੋ ਮਸ਼ਾਲ ਨੂੰ ਜ਼ਿਲ੍ਹਾ ਬਰਨਾਲਾ ਵਿਖੇ ਦਾਖਲ ਹੋਣ' ਤੇ ਜੀ ਆਇਆਂ ਨੂੰ ਆਖਣ ਲਈ ਕਰਵਾਏ ਗਏ ਵਿਸ਼ੇਸ ਸਮਾਗਮ ਦੌਰਾਨ ਕੀਤਾ। 

ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਖਿਡਾਰੀ ਇਸ ਦਾ ਹਿੱਸਾ ਬਨਣ ਅਤੇ ਵੱਖ ਵੱਖ ਖੇਡਾਂ ਚ ਭਾਗ ਲੈਣ। ਖੇਡਾਂ ਸਦਕਾ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਅਲਾਮਤਾਂ ਤੋਂ ਦੂਰ ਰੱਖਣ ਦੇ ਸਫਲ ਪ੍ਰਯੋਗ ਕੀਤੇ ਗਏ ਹਨ ਅਤੇ ਜਵਾਨ ਬੱਚਿਆਂ ਨੂੰ ਨਵੀਆਂ ਰਾਹਾਂ ਮਿਲੀਆਂ ਹਨ। ਪਿਛਲੇ ਸਾਲ 3.25 ਲੱਖ ਦੇ ਕਰੀਬ ਖਿਡਾਰੀਆਂ ਨੇ ਇਸ ਵਿਚ ਹਿੱਸਾ ਲਿਆ ਸੀ ਅਤੇ 8 ਕਰੋੜ ਰੁਪਏ ਦੇ ਇਨਾਮ ਨਕਦ ਵੰਡੇ ਗਏ ਸਨ। ਇਸ ਵਾਰ 3.25 ਲੱਖ ਤੋਂ ਵੱਧ ਖਿਡਾਰੀ ਇਸ ਵਿਚ ਭਾਗ ਲੈਣਗੇ ਅਤੇ ਇਨਾਮਾ ਦੀ ਰਕਮ ਵੀ ਵੱਧ ਹੋਵੇਗੀ। 

ਇਸ ਮੌਕੇ ਬੋਲਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸਤਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਖਿਡਾਰੀ ਵੀ ਖੇਡਾਂ ਚ ਮੱਲਾਂ ਮਰਦਿਆਂ ਆਪਣਾ ਨਾਂ ਰੌਸ਼ਨ ਕਰ ਰਹੇ ਹਨ। ਇਸ ਮੌਕੇ ਸ੍ਰੀ ਗੁਰਦੀਪ ਸਿੰਘ ਬਾਠ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ੍ਰੀ ਰਾਮ ਤੀਰਥ ਮੰਨਾ ਚੇਅਰਮੈਨ ਜ਼ਿਲ੍ਹਾ ਸੁਧਾਰ ਟ੍ਰਸਟ, ਡੀ ਐੱਸ ਪੀ ਸ੍ਰੀ ਜਗਦੀਸ਼ ਬਿਸ਼ਨੋਈ ਜਿਹੜੇ ਕਿ ਆਪ ਖੁਦ ਵੀ ਵਿਸ਼ਵ ਪੱਧਰੀ ਖਿਡਾਰੀ ਰਹੇ ਹਨ, ਜ਼ਿਲ੍ਹਾ ਖੇਡ ਅਫਸਰ ਮੈਡਮ ਉਮੇਸ਼ਵਰੀ ਸ਼ਰਮਾ ਅਤੇ ਹੋਰ ਅਫਸਰਾਂ ਅਤੇ ਖਿਡਾਰੀਆਂ ਨੇ ਇਸ ਮੌਕੇ ਕੀਤੇ ਗਏ ਮਾਰਚ ਦੀ ਅਗਵਾਈ ਕੀਤੀ। 

ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਛਾਪਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਖੁਰਦ ਅਤੇ ਸਕੂਲ ਆਫ eminence ਦੇ ਵਿਦਿਆਰਥੀਆਂ ਨੇ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ।

 

Tags: Kulwant Singh Pandori , Mehal Kalan , AAP , Aam Aadmi Party , Aam Aadmi Party Punjab , AAP Punjab , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD