Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਬਰਨਾਲਾ ਵੱਲੋਂ ਮਨਾਇਆ ਜਾ ਰਿਹਾ ਹੈ ਕੌਮੀ ਅੱਖਾਂ ਦਾਨ ਪੰਦਰਵਾੜਾ - ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ

Health, Dr. Harinder Sharma, Civil Surgeon Barnala, Barnala

Web Admin

Web Admin

5 Dariya News

ਬਰਨਾਲਾ , 27 Aug 2024

Last updated on: Aug 27, 2024, 00:00 IST

ਪੰਜਾਬ ਸਰਕਾਰ ਤੁਹਾਡੀ ਚੰਗੀ ਸਿਹਤ ਲਈ ਵਚਨਬੱਧ ਤਹਿਤ ਸਿਹਤ ਵਿਭਾਗ ਬਰਨਾਲਾ ਵੱਲੋਂ  8 ਸਤੰਬਰ ਤੱਕ ਕੌਮੀ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ,ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ.ਹਰਿੰਦਰ ਸ਼ਰਮਾ ਵੱਲੋਂ ਕੀਤਾ ਗਿਆ। ਅੱਖਾਂ ਦਾਨ ਕਰਨ ਸੰਬੰਧੀ ਮਨਾਏ ਜਾ ਰਹੇ ਪੰਦਰਵਾੜੇ ਸੰਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਅੱਖਾਂ ਦਾਨ ਕਰਨ ਸਬੰਧੀ ਪੋਸਟਰ ਤੇ ਫਲੈਕਸ ਬੈਨਰ ਸੀਨੀਅਰ ਮੈਡੀਕਲ ਅਫ਼ਸਰ ਬਰਨਾਲਾ ਡਾ. ਤਪਿੰਦਰਜੋਤ ਕੌਸਲ ਵੱਲੋਂ ਰਿਲੀਜ ਕੀਤੇ ਗਏ।

ਡਾ.ਗੁਰਬਿੰਦਰ ਕੌਰ ਜਿਲ੍ਹਾ ਟੀਕਾਕਰਨ ਅਫਸ਼ਰ ਕਮ ਨੋਡਲ ਅਫ਼ਸਰ ਨੇ ਦੱਸਿਆ ਕਿ ਅੱਖਾਂ ਦਾਨ ਕਰਨ ਦੀ ਪ੍ਰਕਿਰਿਆ 10-15 ਮਿੰਟ ਦੀ ਹੁੰਦੀ ਹੈ।ਅੱਖਾਂ ਦਾਨ ਕਰਨ ਸੰਬੰਧੀ ਟੀਮ ਦੇ ਆਉਣ ਤੋਂ ਪਹਿਲਾਂ ਅੱਖਾਂ ਤੇ ਗਿੱਲਾ ਸਾਫ ਕੱਪੜਾ ਰੱਖਣਾ ਚਾਹੀਦਾ ਹੈ ਅਤੇ ਪੱਖਾ ਬੰਦ ਕਰ ਦੇਣਾ ਚਾਹੀਦਾ ਹੈ। ਪੀਲੀਆ,ਬਲੱਡ ਕੈਂਸਰ,ਏਡਜ ਅਤੇ ਦਿਮਾਗੀ ਬੁਖਾਰ ਵਾਲੇ ਦੀਆਂ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ।

ਅੱਖਾਂ ਦੇ ਮਾਹਿਰ ਡਾ.ਅਮੋਲਦੀਪ ਕੌਰ ,ਡਾ. ਦੀਪਤੀ ਅਤੇ ਕਰਮਜੀਤ ਸਿੰਘ ਅਪਥਾਲਮਿਕ ਅਫ਼ਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੌਤ ਤੋਂ 4 ਤੋਂ 6 ਘੰਟੇ ਦੇ ਅੰਦਰ ਅੱਖਾਂ ਦਾਨ ਕਰਨ ਲਈ ਨੇੜੇ ਦੇ ਸਰਕਾਰੀ ਹਸਪਤਾਲ,ਮੈਡੀਕਲ ਕਾਲਜ ਅਤੇ ਆਈ ਬੈਂਕ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਅੱਖਾਂ ਦਾਨ ਕਰਨ ਵਾਲਾ ਵਿਆਕਤੀ ਦੋ ਨੇਤਰਹੀਣ ਵਿਆਕਤੀਆਂ ਨੂੰ ਰੋਸਨੀ ਦੇ ਸਕਦਾ ਹੈ।ਐਨਕ ਲੱਗੀ ਵਾਲੇ,ਲੈਨਜ ਪਏ ਹੋਣ ਜਾਂ ਅੱਖਾਂ ਦੇ ਅਪ੍ਰੇਸਨ ਹੋਏ ਹੋਣ ਤਾਂ ਵੀ ਵਿਆਕਤੀ ਅੱਖਾਂ ਦਾਨ ਕਰ ਸਕਦਾ ਹੈ।ਅੱਖਾਂ ਦਾਨ ਲਈ ਨੇੜੇ ਦੇ ਅੱਖਾਂ ਦੇ ਬੈਂਕ ਸਿਵਲ ਹਸਪਤਾਲ ਚ ਸੰਪਰਕ ਕੀਤਾ ਜਾ ਸਕਦਾ ਹੈ।

ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਅਤੇ ਅਰਾਧਨਾ ਸਹਾਇਕ ਨੇ ਦੱਸਿਆ ਕਿ ਕੋਈ ਵੀ ਵਿਆਕਤੀ ਅੱਖਾਂ ਦਾਨ ਕਰਕੇ ਨੇਤਰਹੀਣ ਵਿਆਕਤੀ ਦੀ ਜਿੰਦਗੀ ਨੂੰ ਰੌਸਨ ਕਰ ਸਕਦਾ ਹੈ।ਅੱਖਾਂ ਦਾਨ ਮਹਾਂ ਦਾਨ  ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਮੌਤ ਤੋਂ ਬਾਅਦ ਅੱਖਾਂ ਦਾਨ ਕਰਨ ਸੰਬੰਧੀ ਫ਼ਾਰਮ ਭਰੇ ਜਾ ਰਹੇ ਹਨ।

 

Tags: Health , Dr. Harinder Sharma , Civil Surgeon Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD