Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਸੈਰ ਸਪਾਟਾ ਵਿਭਾਗ ਪੰਜਾਬ ਦੀਆਂ ਵੇਖਣ ਵਾਲੀਆਂ ਥਾਵਾਂ ਦੀ ਪ੍ਰਦਰਸ਼ਨੀ ਬੱਸ ਭਲਾਈਆਣਾ ਪਹੁੰਚੀ

Rajesh Tripathi,DC Sri Mukatsar Sahib,Sri Mukatsar Sahib,Deputy Commissioner Sri Mukatsar Sahib,Dr.Sanjeev Kumar

Web Admin

Web Admin

5 Dariya News

ਭਲਾਈਆਣਾ (ਸ੍ਰੀ ਮੁਕਤਸਰ ਸਾਹਿਬ) , 29 Aug 2024

Last updated on: Aug 29, 2024, 00:00 IST

ਸੈਰ ਸਪਾਟਾ ਵਿਭਾਗ ਵੱਲੋਂ ਰਾਜ ਵਿੱਚ ਵੇਖਣ ਯੋਗ ਥਾਵਾਂ ਨੂੰ ਇੱਕ ਪ੍ਰਦਰਸ਼ਨੀ ਬੱਸ ਰਾਹੀਂ ਲੋਕਾਂ ਨੂੰ ਵਿਖਾਉਣ ਲਈ ਤੀਆਂ ਦੇ ਮੇਲੇ ਵਿੱਚ ਵਿਵਸਥਾ ਕੀਤੀ ਗਈ ਹੈ। ਪਿੰਡ ਭਲਾਈਆਣਾ ਵਿਖੇ ਲੱਗੇ ਇਸ ਤੀਆਂ ਦੇ ਮੇਲੇ ਵਿੱਚ ਵਿਭਾਗ ਦੀ ਇਹ ਪ੍ਰਦਰਸ਼ਨੀ ਬੱਸ ਪਹੁੰਚੀ ਹੈ, ਜਿਸ ਨੂੰ ਲੋਕ ਉਤਸਾਹ ਨਾਲ ਵੇਖ ਰਹੇ ਹਨ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਇਸ ਦੀ ਸ਼ੁਰੂਆਤ ਕਰਵਾਈ।

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟੇ ਲਈ ਅਨੇਕਾਂ ਥਾਵਾਂ ਹਨ ਪਰ ਇਹਨਾਂ ਸਬੰਧੀ ਕਈ ਵਾਰ ਸਾਨੂੰ ਜਾਣਕਾਰੀ ਨਹੀਂ ਹੁੰਦੀ। ਇਹਨਾਂ ਸਾਰੀਆਂ ਥਾਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਅਤੇ ਇਹਨਾਂ ਦੇ ਇਤਿਹਾਸ ਅਤੇ ਮਹੱਤਵ ਬਾਰੇ ਜਾਣਕਾਰੀ ਦੇਣ ਲਈ ਟੂਰਿਜ਼ਮ ਵਿਭਾਗ ਨੇ ਇਹ ਬੱਸ ਭਲਾਈਆਣਾ ਵਿਖੇ ਭੇਜੀ ਹੈ। 

ਇਹ ਬੱਸ ਕੱਲ 30 ਅਗਸਤ ਵਾਲੇ ਦਿਨ ਵੀ ਭਲਾਈਆਣਾ ਦੀ ਅਨਾਜ ਮੰਡੀ ਵਿੱਚ ਚੱਲ ਰਹੇ ਤੀਆਂ ਦੇ ਮੇਲੇ ਵਿੱਚ ਰਹੇਗੀ, ਜਿੱਥੇ ਲੋਕ ਇਸ ਪ੍ਰਦਰਸ਼ਨੀ ਬੱਸ ਨੂੰ ਵੇਖ ਸਕਦੇ ਹਨ। ਇਸ ਦੇ ਅੰਦਰ ਅਤੇ ਬਾਹਰ ਜਿੱਥੇ ਐਲ.ਈ.ਡੀ. ਰਾਹੀਂ ਆਡੀਓ ਵਿਜ਼ੁਅਲ ਤਰੀਕੇ ਨਾਲ ਪੰਜਾਬ ਦੀਆਂ ਵੇਖਣ ਯੋਗ ਥਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਉੱਥੇ ਹੀ ਇਸ ਦੇ ਅੰਦਰ ਲਿਟਰੇਚਰ ਅਤੇ ਤਸਵੀਰਾਂ ਰਾਹੀਂ ਵੀ ਪੰਜਾਬ ਦੀਆਂ ਦੇਖਣ ਯੋਗ ਥਾਵਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ।

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਤੀਆਂ ਦੇ ਮੇਲੇ ਵਿੱਚ ਜਿੱਥੇ ਪਹੁੰਚ ਰਹੇ ਹਨ ਉੱਥੇ ਉਹ ਇਸ ਪ੍ਰਦਰਸ਼ਨੀ ਬੱਸ ਨੂੰ ਵੀ ਜਰੂਰ ਵੇਖਣ।

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Dr.Sanjeev Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD