Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੀਯੂ ਸਟੂਡੈਂਟਸ ਕੌਂਸਲ ਚੋਣ: ਸੀਵਾਈਐਸਐਸ ਉਮੀਦਵਾਰ ਪ੍ਰਿੰਸ ਚੌਧਰੀ ਨੇ ਪ੍ਰਧਾਨ ਦੇ ਅਹੁਦੇ ਲਈ ਕੀਤੀ ਨਾਮਜ਼ਦਗੀ ਦਾਖਲ

ਸੀਵਾਈਐਸਐਸ ਨੇ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਸਬੰਧੀ ਆਪਣੇ ਸੰਗਠਨ ਦਾ ਵੀ ਕੀਤਾ ਵਿਸਤਾਰ

Prince Chaudhary, AAP, Aam Aadmi Party, AAP Punjab, Aam Aadmi Party Punjab, Chhatra Yuva Sangharsh Samiti, CYSS, PU Election, PU Student Council Elections

Web Admin

Web Admin

5 Dariya News

ਚੰਡੀਗੜ੍ਹ , 29 Aug 2024

Last updated on: Aug 29, 2024, 00:00 IST

ਪੰਜਾਬ ਯੂਨੀਵਰਸਿਟੀ ਸਟੂਡੈਂਟਸ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ ਵਿਦਿਆਰਥੀ ਵਿੰਗ ਛਾਤਰ ਯੁਵਾ ਸੰਘਰਸ਼ ਸਮਿਤੀ (ਸੀਵਾਈਐਸਐਸ) ਦੇ ਪ੍ਰਧਾਨਗੀ ਉਮੀਦਵਾਰ ਪ੍ਰਿੰਸ ਚੌਧਰੀ ਨੇ ਵੀਰਵਾਰ ਨੂੰ ਨਾਮਜ਼ਦਗੀ ਦਾਖਲ ਕੀਤੀ। ਨਾਮਜ਼ਦਗੀ ਸਮੇਂ ਸੀਵਾਈਐਸਐਸ ਦੇ ਕਈ ਵਿਦਿਆਰਥੀ ਆਗੂ ਅਤੇ ਜਥੇਬੰਦੀ ਨਾਲ ਜੁੜੇ ਸੈਂਕੜੇ ਵਿਦਿਆਰਥੀ ਹਾਜ਼ਰ ਸਨ। ਪ੍ਰਿੰਸ ਚੌਧਰੀ ਪੰਜਾਬ ਯੂਨੀਵਰਸਿਟੀ ਕੈਂਪਸ ਦੇ ਕਾਨੂੰਨ ਵਿਭਾਗ ਦਾ ਵਿਦਿਆਰਥੀ ਹੈ। ਉਹ ਐਲਐਲਐਮ ਦੀ ਪੜ੍ਹਾਈ ਕਰ ਰਿਹਾ ਹੈ।

ਸਟੂਡੈਂਟਸ ਕੌਂਸਲ ਚੋਣਾਂ ਦੇ ਮੱਦੇਨਜ਼ਰ ਸੀਵਾਈਐਸਐਸ ਨੇ ਆਪਣੇ ਸੰਗਠਨ ਦਾ ਵੀ ਵਿਸਥਾਰ ਕੀਤਾ ਹੈ। ਅੰਮ੍ਰਿਤਪਾਲ ਸਿੰਘ ਢਿੱਲੋਂ ਨੂੰ ਪ੍ਰਧਾਨ, ਰਜਤ ਕੰਬੋਜ ਨੂੰ ਚੇਅਰਮੈਨ, ਆਰੀਅਨ ਕੰਬੋਜ ਨੂੰ ਪਾਰਟੀ ਪ੍ਰਧਾਨ, ਦੀਪਾਂਸ਼ੂ ਨੂੰ ਪਾਰਟੀ ਚੇਅਰਮੈਨ, ਰਿਤਵਿਜ ਚੌਬੇ ਨੂੰ ਮੀਤ ਪ੍ਰਧਾਨ, ਵਿਸ਼ਾਲ ਨੂੰ ਵਾਈਸ ਚੇਅਰਮੈਨ, ਉਦੈਵੀਰ ਧਾਲੀਵਾਲ ਨੂੰ ਆਲ ਕਾਲਜ ਪ੍ਰਧਾਨ, ਵਤਨਵੀਰ ਸਿੰਘ ਨੂੰ ਕਾਰਜਕਾਰੀ ਪ੍ਰਧਾਨ, ਪ੍ਰਭਨੂਰ ਨੂੰ ਪਾਰਟੀ ਇੰਚਾਰਜ ਅਤੇ ਕੰਵਲਪ੍ਰੀਤ ਜੱਜ ਨੂੰ ਚੀਫ ਪੈਟਰਨ ਨਿਯੁਕਤ ਕੀਤਾ ਗਿਆ ਹੈ।

 

Tags: Prince Chaudhary , AAP , Aam Aadmi Party , AAP Punjab , Aam Aadmi Party Punjab , Chhatra Yuva Sangharsh Samiti , CYSS , PU Election , PU Student Council Elections

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD