Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਦੇ ਪਹਿਲੇ ਮੈਂਬਰ ਸੁਖਵਿੰਦਰ ਸਿੰਘ ਬਿੰਦਰਾ ਨੇ NISD ਜਨਰਲ ਕੌਂਸਲ ਦੀ ਮੀਟਿੰਗ ਵਿੱਚ ਸ਼ਿਰਕਤ ਕੀਤੀ

ਪੰਜਾਬ ਤੋਂ ਪਹਿਲਾ ਮੈਂਬਰ ਬਣ ਕੇ ਮਾਣ ਮਹਿਸੂਸ ਹੋਇਆ: ਬਿੰਦਰਾ

Sukhwinder Singh Bindra, Bharatiya Janata Party, BJP, BJP Punjab

Web Admin

Web Admin

5 Dariya News

ਲੁਧਿਆਣਾ , 30 Aug 2024

Last updated on: Aug 30, 2024, 00:00 IST

ਸੁਖਵਿੰਦਰ ਸਿੰਘ ਬਿੰਦਰਾ, ਰਾਸ਼ਟਰੀ ਮੈਂਬਰ (ਐਨ.ਆਈ.ਐਸ.ਡੀ.), ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ (ਭਾਰਤ ਸਰਕਾਰ) ਅਤੇ ਸਾਬਕਾ ਚੇਅਰਮੈਨ, ਯੁਵਾ ਵਿਕਾਸ ਵਿਭਾਗ (ਪੰਜਾਬ ਸਰਕਾਰ) ਨੇ ਐਨ.ਆਈ.ਐਸ.ਡੀ. ਦੀ ਦਿੱਲੀ ਵਿਖੇ ਜਨਰਲ ਕੌਂਸਲ ਮੀਟਿੰਗ ਵਿੱਚ ਸ਼ਿਰਕਤ ਕੀਤੀ। ਬਿੰਦਰਾ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ (ਭਾਰਤ ਸਰਕਾਰ) ਦੀ ਸੰਯੁਕਤ ਸਕੱਤਰ ਸ੍ਰੀਮਤੀ ਮੋਨਾਲੀ ਧਕਾਤੇ ਨੂੰ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕਾਂ ਨੂੰ ਭਾਰਤ ਸਰਕਾਰ ਦੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇ। 

ਬਿੰਦਰਾ ਨੇ ਦੱਸਿਆ ਕਿ ਪੰਜਾਬ ਰਾਜ ਤੋਂ ਪਹਿਲੇ ਮੈਂਬਰ ਵਜੋਂ ਐੱਨ.ਆਈ.ਐੱਸ.ਡੀ., ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਦੀ ਜਨਰਲ ਕੌਂਸਲ ਮੀਟਿੰਗ ਵਿੱਚ ਭਾਗ ਲੈ ਕੇ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ।  ਬਿੰਦਰਾ ਨੇ ਕਿਹਾ ਕਿ ਔਰਤਾਂ ਅਤੇ ਬਜ਼ੁਰਗਾਂ ਲਈ ਵੀ ਪੈਨਸ਼ਨ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ। ਬਿੰਦਰਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਲਈ ਕੇਂਦਰ ਸਰਕਾਰ ਦੀਆਂ ਸਾਰੀਆਂ ਸਕੀਮਾਂ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ।

ਬਿੰਦਰਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਤੋਂ ਮੁਕਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੀਟਿੰਗ ਵਿੱਚ ਮੰਤਰਾਲੇ ਦੇ ਸੰਯੁਕਤ ਸਕੱਤਰ, ਸ਼੍ਰੀਮਤੀ ਮੋਨਾਲੀ ਧਕਾਤੇ (ਆਈ.ਏ.ਐੱਸ.) ਅਤੇ ਸ਼੍ਰੀਮਤੀ ਦੇਬੋਲੀਨਾ ਠਾਕੁਰ (ਆਈ.ਏ.ਐੱਸ.), ਸਕੱਤਰ ਸ਼੍ਰੀ ਅਮਿਤ ਕੁਮਾਰ ਘੋਸ਼ (ਆਈ.ਏ.ਐੱਸ.) ਅਤੇ ਸ਼੍ਰੀ ਅਮਿਤ ਯਾਦਵ (ਆਈ.ਏ.ਐੱਸ.) ਅਤੇ ਹੋਰ  ਅਫ਼ਸਰ ਸਾਹਿਬਾਨ ਹਾਜ਼ਰ ਸਨ।

 

Tags: Sukhwinder Singh Bindra , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD