Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਵੱਲੋ ਕੌਮੀ ਅੱਖਾਂ ਦਾਨ ਪੰਦਰਵਾੜੇ ਤਹਿਤ ਆਮ ਲੋਕਾ ਨੂੰ ਕੀਤੀ ਅਪੀਲ

Health, Dr. Gurpreet Singh Rai, Civil Surgeon Tarn Taran, Tarn Taran

5 Dariya News

5 Dariya News

5 Dariya News

ਤਰਨ ਤਾਰਨ , 30 Aug 2024

Last updated on: Aug 30, 2024, 00:00 IST

ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਵੱਲੋ ਸਿਵਲ ਹਸਪਤਾਲ ਤਰਨ ਤਾਰਨ ਵੱਲੋ ਕੌਮੀ ਅੱਖਾਂ ਦਾਨ ਪੰਦਰਵਾੜੇ ਤਹਿਤ ਆਮ ਲੋਕਾ ਨੂੰ ਵੱਧ ਤੋ ਵੱਧ ਲਾਭ ਲੈਣ ਦੀ ਅਪੀਲ ਕੀਤੀ। ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਨੇ ਕੌਮੀ ਅੱਖਾਂ ਦਾਨ ਪੰਦਰਵਾੜੇ ਤਹਿਤ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਇਹ ਪੰਦਰਵਾੜਾ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 25 ਅਗਸਤ ਤੋ 8 ਸਤੰਬਰ ਤੱਕ ਮਨਾਇਆਂ ਜਾ ਰਿਹਾਂ ਹੈ। 

ਉਹਨਾ ਕਿਹਾ ਕਿ ਕੋਈ ਵੀ ਵਿਅੱਕਤੀ ਜੀਵਨ ਤੋ ਬਾਅਦ ਅੱਖਾਂ ਦਾਨ ਕਰਕੇ ਕਿਸੇ ਨੇਤਰ ਹੀਣ ਵਿਅੱਕਤੀ ਦੀ ਜਿੰਦਗੀ ਨੂੰ ਰੋਸ਼ਨ ਕਰ ਸਕਦਾਂ ਹੈ। ਉਹਨਾਂ ਕਿਹਾ ਅੱਖਾਂ ਦਾ ਦਾਨ ਸਭ ਤੋ ਮਹਾਨ ਦਾਨ ਹੈ ਅੱਖਾਂ ਦਾਨ ਮੋਤ ਚਾਰ ਤੋ ਛੇ ਘੰਟੇ ਦੇ ਵਿੱਚ ਹੀ ਦੇਣੀਆਂ ਚਾਹੀਦੀਆਂ ਹਨ। ਡਾ ਰਾਏ ਨੇ ਕਿਹਾ ਕਿ ਕਿਸੇ ਵੀ ਉਮਰ ਦੇ ਚਾਹੇ ਵਿਅੱਕਤੀ ਦੇ ਐਨਕਾਂ ਲੱਗੀਆਂ ਹੋਣ , ਅੱਖਾਂ ਦਾ ਅਪ੍ਰੇਸ਼ਨ ਹੋਇਆਂ ਹੋਵੇ ਅਤੇ ਅੱਖਾਂ ਵਿੱਚ ਲੈਨਜ ਪਾਏ ਹੋਣ ਆਦਿ ਵਿਅੱਕਤੀ ਵੀ ਮੌਤ ਤੋ ਬਾਅਦ ਅੱਖਾਂ ਦਾਨ ਕਰ ਸਕਦਾ ਹੈ। 

ਸੀਨੀਅਰ ਮੈਡੀਕਲ ਅਫਸਰ ਡਾ ਸਰਬਜੀਤ ਸਿੰਘ ਸਿਵਲ ਹਸਪਤਾਲ ਤਰਨ ਤਾਰਨ ਨੇ ਕਿਹਾ ਕਿ ਅੱਖਾਂ ਦਾਨ ਲਈ ਆਪਣੇ ਨੇੜੇ ਦੇ ਆਈ ਬੈਕ ਜਾਂ ਸਬ ਡਵੀਜਨ ਹਸਪਤਾਲ ਜਾਂ ਜਿਲ੍ਹਾ ਹਸਪਤਾਲ ਨਾਲ ਰਾਬਤਾ ਕਾਇਮ ਕੀਤਾ ਜਾ ਸਕਦਾਂ ਹੈ। ਉਹਨਾਂ ਕਿਹਾ ਕਿ ਇਹ ਅੱਖਾਂ ਦਾਨ ਦੀ ਪ੍ਰਕਿਿਰਆਂ ਦੱਸ ਪੰਦਰਾ ਮਿੰਟ ਵਿੱਚ ਹੀ ਮੁਕੰਮਲ ਕਰ ਲਈ ਜਾਦੀ ਹੈ। 

ਇਸ ਮੋਕੇ ਡਾH ਨਵਨੀਤ ਸਿੰਘ ਆਈ ਸਰਜਨ ਸਿਵਲ ਹਸਪਤਾਲ ਤਰਨ ਤਾਰਨ ਨੇ ਕਿਹਾ ਕਿ ਇਸ ਪੰਦਰਵਾੜੇ ਦਾ ਆਮ ਲੋਕਾ ਨੂੰ ਪੂਰਾ ਫਾਇਦਾ ਲੈਣਾ ਚਾਹੀਦਾ ਹੈ ਅਤੇ ਆਪਣੀਆਂ ਅੱਖਾਂ ਦੀ ਸਕਰੀਨਿੰਗ ਜਾਂਚ ਆਦਿ ਵੀ ਜਰੂਰ ਕਰਵਾਉ। ਡਾ ਨਵਨੀਤ ਸਿੰਘ ਨੇ ਕਿਹਾ ਕਿ ਇਸ ਪੰਦਰਵਾੜੇ ਤਹਿਤ ਲੋੜਵੰਦ ਮਰੀਜਾਂ ਨੂੰ ਐਨਕਾਂ ਮੁਹੱਇਆਂ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਅੱਖਾਂ ਸਰੀਰ ਦਾ  ਵੱਡਮੱੁਲਾ ਅੰਗ ਹਨ ਸਾਨੂੰ ਅੱਖਾਂ ਦੀ ਸਾਂਭ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। 

ਇਸ ਮੋਕੇ ਜਿਲ੍ਹਾ ਟੀਕਾਕਰਨ ਅਫਸਰ ਡਾ ਵਰਿੰਦਰਪਾਲ ਕੌਰ , ਜਿਲ੍ਰਾ ਪ੍ਰੀਵਾਰ ਭਲਾਈ ਅਫਸਰ ਡਾH ਸਤਵਿੰਦਰ ਕੁਮਾਰ ਭਗਤ , ਸਹਾਇਕ ਸਿਵਲ ਸਰਜਨ ਡਾ ਦੇਵੀ ਬਾਲਾ , ਡਾ ਨਵਨੀਤ ਸਿੰਘ ਆਈ ਸਰਜਨ, ਡਾ ਸੁਰਿੰਦਰ ਸਿੰਘ , ਡਾ ਹਰਪ੍ਰੀਤ ਸਿੰਘ,  ਜਿਲ੍ਹਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਸ੍ਰੀਮਤੀ ਪਰਮਜੀਤ ਕੌਰ ਅਪਥਾਲਮਿਕ ਅਫਸਰ,ਆਰੂਸ਼ ਭੱਲਾ ਬੀਸੀਸੀ ਕੁਆਰਡੀਨੇਟਰ, ਸ੍ਰੀ ਅੰਮ੍ਰਿਤਪਾਲ ਸਿੰਘ ਆਈ ਵਿੰਗ ਕੰਪਿਊਟਰ ਅਪ੍ਰੇਟਰ ਆਦਿ ਹਾਜਰ ਸਨ। 

 

Tags: Health , Dr. Gurpreet Singh Rai , Civil Surgeon Tarn Taran , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD