Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਦੀਪ ਸਿੰਘ ਮਟੀਆ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

SGPC, Religious, Dharmik, Shiromani Gurdwara Parbandhak Committee, Harjinder Singh DhamI

Web Admin

Web Admin

5 Dariya News

ਅੰਮ੍ਰਿਤਸਰ , 31 Aug 2024

Last updated on: Aug 31, 2024, 00:00 IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਸ. ਗੁਰਦੀਪ ਸਿੰਘ ਮਟੀਆ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਗੁਰਮੀਤ ਸਿੰਘ ਬੂਹ, ਭਾਈ ਅਜਾਇਬ ਸਿੰਘ ਅਭਿਆਸੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਬੁਲਾਰਿਆਂ ਨੇ ਸ. ਗੁਰਦੀਪ ਸਿੰਘ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ। 

ਇਸ ਮੌਕੇ ਜਥੇਦਾਰ ਮੋਹਨ ਸਿੰਘ ਮਟੀਆ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਪ੍ਰੋ. ਸੁਖਦੇਵ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸੁਪ੍ਰਡੰਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਜਤਿੰਦਰਪਾਲ ਸਿੰਘ, ਸ. ਕਰਤਾਰ ਸਿੰਘ. ਸ. ਬਲਜੀਤ ਸਿੰਘ, ਸਾਬਕਾ ਮੁਲਾਜ਼ਮ ਸ. ਸਤਪਾਲ ਸਿੰਘ ਧਰਮਕੋਟ, ਸ. ਸੁਖਜਿੰਦਰ ਸਿੰਘ ਫਰੀਦਕੋਟ, ਸ. ਕੁਲਦੀਪ ਸਿੰਘ ਖਾਲਸਾ ਅਤੇ ਸੇਵਾ ਮੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

 

Tags: SGPC , Religious , Dharmik , Shiromani Gurdwara Parbandhak Committee , Harjinder Singh DhamI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD