Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤੇ ਗੁਰਲਾਲ ਘਨੌਰ ਨੇ 2.54 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਦੋ ਪੁੱਲਾਂ ਦੇ ਨੀਂਹ ਪੱਥਰ ਰੱਖੇ

ਗੁਰਦੁਆਰਾ ਨਿੰਮ ਸਾਹਿਬ ਡਰੇਨ ਤੇ ਗੌਂਸਪੁਰ ਤੋਂ ਸ਼ੰਕਰਪੁਰ ਸੜਕ 'ਤੇ ਕੌਲੀ ਕਰੀਕ ਡਰੇਨ 'ਤੇ ਨਵੇਂ ਬਣਨਗੇ ਦੋ ਪੁੱਲ

Harmeet Singh Pathanmajra, Sanour, AAP, Aam Aadmi Party, Aam Aadmi Party Punjab, AAP Punjab, Gurlal Singh Ghanaur

Web Admin

Web Admin

5 Dariya News

ਪਟਿਆਲਾ , 02 Sep 2024

Last updated on: Sep 02, 2024, 00:00 IST

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ ਆਪਣੇ ਹਲਕੇ ਦੇ ਦਰਜਨਾਂ ਪਿੰਡਾਂ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਅੱਜ 2.55 ਕਰੋੜ ਰੁਪਏ ਦੀ ਲਾਗਤ ਨਾਲ ਦੋ ਡਰੇਨਾਂ ਦੇ ਦੋ ਪੁੱਲਾਂ ਦੀ ਉਸਾਰੀ ਦੇ ਨੀਂਹ ਪੱਥਰ ਰੱਖੇ। ਦੋਵਾਂ ਵਿਧਾਇਕਾਂ ਨੇ ਪੰਜਾਬ ਮੰਡੀ ਬੋਰਡ ਵੱਲੋਂ ਲਿੰਕ ਸੜਕ ਕੌਲੀ ਤੋਂ ਬਾਰਨ ਵਾਇਆ ਪਨੌਦੀਆਂ ਵਿੱਚ ਨਿੰਮ ਸਾਹਿਬ ਡਰੇਨ ਉਪਰ ਗੁਰਦੁਆਰਾ ਨਿੰਮ ਸਾਹਿਬ ਨੇੜੇ 1 ਕਰੋੜ 74.45 ਲੱਖ ਰੁਪਏ ਦੀ ਲਾਗਤ ਨਾਲ ਅਤੇ ਲਿੰਕ ਸੜਕ ਗੌਂਸਪੁਰ ਤੋਂ ਸ਼ੰਕਰਪੁਰ ਵਿੱਚ ਕੌਲੀ ਕਰੀਕ ਡਰੇਨ ਉਪਰ 80 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਦੋ ਪੁੱਲ ਦੀ ਉਸਾਰੀ ਦਾ ਕਾਰਜ ਸ਼ੁਰੂ ਕਰਵਾਇਆ। 

ਉਨ੍ਹਾਂ ਨੇ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਲਕਾ ਸਨੌਰ ਤੇ ਘਨੌਰ ਲਈ ਫੰਡ ਮੁਹੱਈਆ ਕਰਵਾਉਣ ਲਈ ਧੰਨਵਾਦ ਕੀਤਾ ਉਥੇ ਹੀ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਹਰਮੀਤ ਸਿੰਘ ਪਠਾਣਮਾਜਰਾ ਤੇ ਗੁਰਲਾਲ ਘਨੌਰ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਪਹਿਲ ਦੇ ਅਧਾਰ 'ਤੇ ਪ੍ਰਦਾਨ ਕਰਨ ਅਤੇ ਲੋਕ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਦੋਵਾਂ ਵਿਧਾਇਕਾਂ ਨੇ ਸਥਾਨਕ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਹ ਦੋਵੇਂ ਪੁੱਲ ਮਿਥੇ ਸਮੇਂ ਦੇ ਅੰਦਰ-ਅੰਦਰ ਬਣਾ ਕੇ ਚਾਲੂ ਕਰ ਦਿੱਤੇ ਜਾਣਗੇ। ਪਠਾਣਮਾਜਰਾ ਅਤੇ ਗੁਰਲਾਲ ਘਨੌਰ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੌਰਾਨ ਇਹ ਦੋਵੇਂ ਹਲਕੇ ਪੱਛੜੇ ਰਹਿ ਗਏ ਪਰੰਤੂ ਅੱਜ ਹਰੇਕ ਪਿੰਡ ਵਿੱਚ ਵਿਕਾਸ ਕੰਮ ਚੱਲ ਰਹੇ ਹਨ। 

ਇਸ ਤੋਂ ਬਿਨ੍ਹਾਂ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਰਕੇ ਹੀ ਦੋਵੇਂ ਹਲਕੇ ਹੜ੍ਹਾਂ ਦੀ ਮਾਰ ਹੇਠ ਆਉਂਦੇ ਹਨ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੌਜੂਦਾ ਸਰਕਾਰ ਨੇ ਹੜ੍ਹਾਂ ਤੋਂ ਬਚਾਅ ਲਈ ਪੱਕਾ ਹੱਲ ਕਰਨ ਦੀ ਵਿਊਂਤਬੰਦੀ ਕੀਤੀ ਹੈ। ਇਸ ਮੌਕੇ ਹਰਜਸ਼ਨ ਸਿੰਘ ਪਠਾਣਮਾਜਰਾ, ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਅੰਮ੍ਰਿਤਪਾਲ ਸਿੰਘ, ਐਸ.ਡੀ.ਓ. ਸਤਨਾਮ ਸਿੰਘ, ਜੇ.ਈ. ਅਸ਼ਵਨੀ ਕੁਮਾਰ ਸਮੇਤ ਇਲਾਕੇ ਦੇ ਵਸਨੀਕ ਵੀ ਮੌਜੂਦ ਸਨ।

 

Tags: Harmeet Singh Pathanmajra , Sanour , AAP , Aam Aadmi Party , Aam Aadmi Party Punjab , AAP Punjab , Gurlal Singh Ghanaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD