Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਡਾਂ ਵਤਨ ਪੰਜਾਬ ਦੀਆਂ ਨੇ ਨੌਜਵਾਨ ਵਰਗ ਵਿੱਚ ਮੁੜ ਖੇਡਾਂ ਖੇਡਣ ਲਈ ਜੋਸ਼ ਭਰਿਆ- ਜੱਸੀ ਸੋਹੀਆਂ ਵਾਲਾ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਉਸਾਰੂ ਸੋਚ ਨੇ ਨੌਜਵਾਨਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ

Jassi Sohian Wala, AAP, Aam Aadmi Party, Aam Aadmi Party Punjab, AAP Punjab, Patiala, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

Web Admin

Web Admin

5 Dariya News

ਪਟਿਆਲਾ , 03 Sep 2024

Last updated on: Sep 03, 2024, 00:00 IST

ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਮੌਜੂਦਾ ਸਰਕਾਰ ਨੇ ਸੂਬੇ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਸੁਰੂ ਕੀਤੀਆ ਹਨ ਉਦੋਂ ਤੋਂ ਹੀ ਨੌਜਵਾਨ ਵਰਗ ਵਿੱਚ ਮੁੜ ਖੇਡਾਂ ਖੇਡਣ ਦਾ ਜੋਸ਼ ਭਰ ਗਿਆ ਹੈ। ਚੇਅਰਮੈਨ ਜੱਸੀ ਸੋਹੀਆਂ ਵਾਲਾ ਖੇਡਾਂ ਵਤਨ ਪੰਜਾਬ ਦੀਆਂ ਸ਼ੀਜਨ-3 ਦੌਰਾਨ ਪੋਲੋ ਗਰਾਊਂਡ ਪਟਿਆਲਾ ਵਿੱਚ ਕਰਵਾਏ ਜਾ ਰਹੇ ਪਟਿਆਲਾ ਸ਼ਹਿਰੀ ਦੇ ਬਲਾਕ ਪੱਧਰੀ ਮੁਕਾਬਲਿਆ ਦੌਰਾਨ ਅੱਜ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਕੇ ਖਿਡਾਰੀਆ ਨਾਲ ਜਾਣ ਪਹਿਚਾਣ ਕੀਤੀ ਅਤੇ ਉਨਾਂ ਦਾ ਹੌਸਲਾ ਵਧਾਉਣ ਪੁੱਜੇ ਹੋਏ ਸਨ।

ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਇਨ੍ਹਾਂ ਖੇਡਾਂ ਜਰੀਏ ਅੱਜ ਲੱਖਾਂ ਹੀ ਨਵੇਂ ਖਿਡਾਰੀ ਪੈਦਾ ਹੋ ਰਹੇ ਹਨ ਜਿਸਦਾ ਸਿਹਰਾ ਸੂਬੇ ਦੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਂਦਾ ਹੈ। ਇਸ ਮੌਕੇ ਖੇਡ ਪ੍ਰਬੰਧਕਾਂ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਕੋਚ ਤੇਜਪਾਲ ਸਿੰਘ ਬਲਾਕ ਇੰਚਾਰਜ, ਸੰਦੀਪ ਸਿੰਘ ਕ੍ਰਿਕਟ ਕੋਚ, ਪਰਮਿੰਦਰ ਸਿੰਘ ਵਾਲੀਬਾਲ ਕੋਚ, ਰਾਜ ਕੁਮਾਰ ਤੈਰਾਕੀ ਕੋਚ, ਮਾਸਟਰ ਬਲਜੀਤ ਸਿੰਘ ਧਾਰੋਂਕੀ, ਮਾਸਟਰ ਮਨਜਿੰਦਰ ਸਿੰਘ ਸੋਨੀ ਆਦਿ ਵੀ ਮੌਜੂਦ ਸਨ।

 

Tags: Jassi Sohian Wala , AAP , Aam Aadmi Party , Aam Aadmi Party Punjab , AAP Punjab , Patiala , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD