Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਡਿਪਟੀ ਕਮਿਸ਼ਨਰ ਸ਼ਾਕਸ਼ੀ ਸਾਹਨੀ ਵੱਲੋਂ ਜੋਧਾਂ 'ਚ ਲੱਗੇ ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ

Sakshi Sawhney, DC Ludhiana, Ludhiana, Deputy Commissioner Ludhiana, Bhagwant Mann Sarkar Tuhade Dwar

Web Admin

Web Admin

5 Dariya News

ਲੁਧਿਆਣਾ , 03 Sep 2024

Last updated on: Sep 03, 2024, 00:00 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਪਿੰਡ ਜੋਧਾਂ ਵਿੱਚ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੈਂਪ ਦਾ ਉਦਘਾਟਨ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਮੌਕੇ 'ਤੇ ਹੀ ਮਸਲਿਆਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ 'ਆਪ' ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ, ਐਸ.ਡੀ.ਐਮ. ਦੀਪਕ ਭਾਟੀਆ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਉਨ੍ਹਾਂ ਭਲਾਈ ਸਕੀਮਾਂ ਦੇ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਲੋਕ ਭਲਾਈ ਸਭ ਤੋਂ ਵੱਡੀ ਤਰਜੀਹ ਹੈ। ਡਿਪਟੀ ਕਮਿਸ਼ਨਰ ਸਾਹਨੀ ਨੇ ਸਰਕਾਰੀ ਸੇਵਾਵਾਂ ਅਤੇ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਲਈ ਰਾਜ ਸਰਕਾਰ ਦੇ ਯਤਨਾਂ 'ਤੇ ਵੀ ਚਾਨਣਾ ਪਾਇਆ। 

ਉਨ੍ਹਾਂ ਇਹ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਮਾਜ ਭਲਾਈ ਸਕੀਮਾਂ ਦਾ ਲਾਭ ਮਿਲੇ ਅਤੇ ਅਜਿਹੇ ਕੈਂਪਾਂ ਵਿੱਚ ਸਾਰੀਆਂ ਸਰਕਾਰੀ ਭਲਾਈ ਸਕੀਮਾਂ ਦੀ ਪੂਰੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਦੇ ਹਿੱਸੇ ਵਜੋਂ ਜ਼ਿਲ੍ਹੇ ਭਰ ਵਿੱਚ ਅਜਿਹੇ ਹੋਰ ਕੈਂਪ ਲਗਾਏ ਜਾਣਗੇ।

ਕੈਂਪ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਏ ਗਏ ਡੈਸਕਾਂ ਦਾ ਵੀ ਦੌਰਾ ਕੀਤਾ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਤੱਕ ਪਹੁੰਚ ਕਰਨ ਵਾਲੇ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ।

 

Tags: Sakshi Sawhney , DC Ludhiana , Ludhiana , Deputy Commissioner Ludhiana , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD