Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਡਾ. ਸੰਜੀਵ ਕੁਮਾਰ ਨੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 04 Sep 2024

Last updated on: Sep 04, 2024, 00:00 IST

ਡਾ. ਸੰਜੀਵ ਕੁਮਾਰ ਨੇ ਅੱਜ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀ ਮੁਕਤਸਰ ਸਾਹਿਬ ਵਜੋਂ ਅਹੁਦਾ ਸੰਭਾਲ ਲਿਆ ਹੈ, ਜ਼ਿਕਰਯੋਗ ਹੈ ਕਿ ਉਹ ਮੌਜੂਦਾ ਉਪ ਮੰਡਲ ਮੈਜਿਸਟ੍ਰੇਟ, ਮਲੋਟ ਤਾਇਨਾਤ ਹਨ ਅਤੇ ਅੱਜ ਉਨ੍ਹਾਂ ਆਪਣੇ ਵਾਧੂ ਚਾਰਜ ਵਜੋਂ ਇਹ ਅਹੁਦਾ ਸੰਭਾਲ ਲਿਆ ਹੈ।

ਇਸ ਮੌਕੇ ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਆਵੇ ਤਾਂ ਉਹ ਸਿੱਧੇ ਤੌਰ ’ਤੇ ਦਫਤਰ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਂ ਸਿੱਧੇ ਤੌਰ ਤੇ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਦਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।

 

Tags: Dr. Sanjeev Kumar , Sanjeev Kumar , ADC Sri Mukatsar Sahib Police , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD