Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਜਿੰਦਰ ਸਿੰਘ ਕਲਸੀ ਨੇ ਬਟਾਲਾ ਦੇ ਨਾਲ ਜ਼ਿਲ੍ਹਾ ਲੋਕ ਸੰਪਰਕ ਅਫਸਰ ਗੁਰਦਾਸਪੁਰ ਦਾ ਵੀ ਅਹੁਦਾ ਸੰਭਾਲਿਆ

Harjinder Singh Kalsi, District Public Relations Officer Gurdaspur, DPRO Gurdaspur, Gurdaspur

Web Admin

Web Admin

5 Dariya News

ਬਟਾਲਾ , 04 Sep 2024

Last updated on: Sep 04, 2024, 00:00 IST

ਹਰਜਿੰਦਰ ਸਿੰਘ ਕਲਸੀ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਅਫਸਰ ਗੁਰਦਾਸਪੁਰ (ਡੀਪੀਆਰਓ) ਦਾ ਅਹੁਦਾ ਸੰਭਾਲ ਲਿਆ ਹੈ। ਹਰਜਿੰਦਰ ਸਿੰਘ ਕਲਸੀ ਇਸ ਤੋ ਪਹਿਲਾਂ ਵੀ ਕਰੀਬ ਸੱਤ ਸਾਲ ਗਰਦਾਸਪੁਰ ਵਿਖੇ ਸੇਵਾਵਾਂ ਨਿਭਾ ਚੁੱਕੇ ਹਨ। ਪੰਜਾਬ ਸਰਕਾਰ ਵੱਲੋ ਬੀਤੇ ਦਿਨ ਕੀਤੇ ਗਏ ਜ਼ਿਲ੍ਹਾ ਲੋਕ ਸੰਪਰਕ ਅਫਸਰਾਂ ਦੇ ਤਬਾਦਲਿਆਂ ਤਹਿਤ ਉਨ੍ਹਾਂ ਨੂੰ ਬਟਾਲਾ ਦੇ ਨਾਲ ਗੁਰਦਾਸਪੁਰ ਡੀਪੀਆਰਓ ਦਾ ਵੀ ਵਾਧੂ ਚਾਰਜ ਦਿੱਤਾ ਗਿਆ ਹੈ।

ਗੁਰਦਾਸਪੁਰ ਵਿਖੇ ਚਾਰਜ ਲੈਣ  ਤੋਂ ਬਾਅਦ ਪੱਤਰਕਾਰ ਸਾਥੀਆਂ ਨਾਲ ਗੱਲਬਾਤ ਕਰਦਿਆਂ ਡੀਪੀਆਰਓ ਕਲਸੀ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆ ਲੋਕ ਭਲਾਈ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨਗੇ।

ਜਿਲਾ ਲੋਕ ਸੰਪਰਕ ਅਫਸਰ ਦਾ ਅਹੁਦਾ ਸੰਭਾਲਣ ਮੌਕੇ ਦੇ ਪੱਤਰਕਾਰ ਸਾਥੀਆਂ ਤੋਂ ਇਲਾਵਾ ਆਪ ਪਾਰਟੀ ਦੇ ਸੀਨੀਅਰ ਆਗੂ ਭਾਰਤ ਭੂੂਸ਼ਣ ਚੇਅਰਮੈਨ ਮਾਰਕਿਟ ਕਮੇਟੀ ਗੁਰਦਾਸਪੁਰ, ਜਤਿੰਦਰ ਸਿੰਘ ਪੱਪਾ, ਨੀਰਜ ਸਲਹੋਤਰਾ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ, ਸੁਧੀਰ ਮਹਾਜਨ ਸਾਬਕਾ ਐਮਸੀ, ਗੁਰਭੇਜ ਸਿੰਘ, ਮਲਕੀਤ ਸਿੰਘ ਸੈਣੀ, ਕਰਮਜੀਤ ਸਿੰਘ ਸੈਣੀ, ਪਰਮਜੀਤ ਸਿੰਘ ਕਲਸੀ ਜਿਲਾ ਭਾਸ਼ਾ ਅਫਸਰ, ਪਰਮਿੰਦਰ ਸਿੰਘ ਸੈਣੀ ਜਿਲਾ ਗਾਈਡੈਂਸ ਕਾਊਂਸਲਰ, ਲੈਕਚਰਾਰ ਡਾ ਸਰਦੂਲ ਸਿੰਘ, ਗੁਰਪ੍ਰੀਤ ਸਿੰਘ, ਨਿਰਮਲ ਸਿੰਘ ਔਲਖ, ਸੁਰਿੰਦਰ ਸਿੰਘ ਔਲਖ ਅਤੇ ਦਫਤਰ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ ।

 

Tags: Harjinder Singh Kalsi , District Public Relations Officer Gurdaspur , DPRO Gurdaspur , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD