Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਹੋਏ ਨਤਮਸਤਕ

Oma Shankar Gupta, DC Gurdaspur, Gurdaspur, Deputy Commissioner Gurdaspur

Web Admin

Web Admin

5 Dariya News

ਬਟਾਲਾ , 04 Sep 2024

Last updated on: Sep 04, 2024, 00:00 IST

ਸ੍ਰੀ ਓਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ ਸੁਹੇਲ ਕਾਸਿਮ ਮੀਰ, ਡਾ. ਸ਼ਾਇਰੀ ਭੰਡਾਰੀ ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਤੇ ਸੰਜੀਵ ਕੁਮਾਰ ਡੀ.ਐਸ.ਪੀ ਸਿਟੀ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਨੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਦੀ ਨਿਸ਼ਾਨੀ ਪਾਵਨ ਕੱਚੀ ਕੰਧ ਦੇ ਦਰਸ਼ਨ ਕੀਤੇ ਅਤੇ ਇਸ ਪਾਵਨ ਅਸਥਾਨ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਰੂਹਾਨੀ ਸ਼ਾਂਤੀ ਦਾ ਅਹਿਸਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਹੀ ਉਨ੍ਹਾਂ ਨੂੰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਅਤੇ ਇਸ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।

 

Tags: Oma Shankar Gupta , DC Gurdaspur , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD