Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਏ.ਟੀ.ਐਮ. ਬਦਲ ਕੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫ਼ਾਸ

Crime News Punjab, Punjab Police, Police, Crime News, Barnala Police, Barnala

Web Admin

Web Admin

5 Dariya News

ਬਰਨਾਲਾ , 05 Sep 2024

Last updated on: Sep 05, 2024, 00:00 IST

ਸ੍ਰੀ ਜਤਿੰਦਰਪਾਲ ਸਿੰਘ ਪੀ.ਪੀ.ਐੱਸ. ਉਪ-ਕਪਤਾਨ ਪੁਲਿਸ ਸਾਇਬਰ ਕਰਾਈਮ, ਬਰਨਾਲਾ ਜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਸੰਦੀਪ ਕੁਮਾਰ ਮਲਿਕ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਬਰਨਾਲਾ ਜੀ ਦੇ ਦਿਸ਼ਾ ਨਿਰੇਦਸਾਂ ਅਨੁਸਾਰ ਮਾੜੇ-ਅਨਸਰਾਂ ਪਰ ਕਰਵਾਈ ਕਰਦੇ ਹੋਏ ਬਰਨਾਲਾ ਪੁਲਿਸ ਵੱਲੋਂ ਏ.ਟੀ.ਐਮ. ਬਦਲ ਕੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫ਼ਾਸ ਕੀਤਾ ਗਿਆ। ਥਾਣਾ ਸਾਈਬਰ ਕਰਾਈਮ, ਬਰਨਾਲਾ ਵਿਖੇ ਏ.ਟੀ.ਐੱਮ. ਬਦਲ ਕੇ ਠੱਗੀ ਮਾਰਨ ਸਬੰਧੀ ਮੁਕੱਦਮਾ ਨੰਬਰ 02 ਮਿਤੀ 10.08.2024 ਅ/ਧ 334, 318(4), 61(2), 303(2) ਬੀ.ਐਨ.ਐਸ ਥਾਣਾ ਸਾਈਬਰ ਕਰਾਈਮ, ਬਰਨਾਲਾ ਦਰਜ ਰਜਿਸਟਰ ਕੀਤਾ ਗਿਆ। 

ਜਿਸ ਤਹਿਤ ਕਾਰਵਾਈ ਕਰਦੇ ਹੋਏ 02 ਮੁਲਜ਼ਮ ਸੱਤਿਆਵਾਨ ਪੁੱਤਰ ਰੋਸ਼ਨ ਲਾਲ ਵਾਸੀ ਬਰਵਾਲਾ ਜਿਲ੍ਹਾ ਹਿਸਾਰ (ਹਰਿਆਣਾ) ਅਤੇ ਪ੍ਰਦੀਪ ਪੁੱਤਰ ਓਮ ਵਾਸੀ ਰਾਜਥਲ ਜਿਲ੍ਹਾ ਹਿਸਾਰ (ਹਰਿਆਣਾ) ਨੂੰ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਹੋਈ ਹੈ। ਇਹ ਦੋਸੀ 2020 ਤੋਂ ਹਰਿਆਣਾ, ਦਿੱਲੀ ਅਤੇ ਪੰਜਾਬ ਵਿੱਚ ਇਸ ਤਰ੍ਹਾਂ ਲੋਕਾਂ ਨਾਲ ਠੱਗੀਆਂ ਮਾਰਦੇ ਆ ਰਹੇ ਹਨ। 

ਇਸ ਤੋ ਇਲਾਵਾ ਹੋਰ ਮੁਲਜਮਾਂ ਦੀ ਪਛਾਣ ਹੋ ਚੁੱਕੀ ਹੈ, ਜਿਹਨਾਂ ਦੀ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ। ਮੁਕੱਦਮੇ ਦੀ ਹੋਰ ਡੂੰਘਾਈ ਨਾਲ ਤਫਤੀਸ ਕਰਦੇ ਹੋਏ, ਮੁਲਜਮਾਂ ਦੇ ਬੈਂਕ ਖਾਤਿਆਂ ਦੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ ਅਤੇ ਰਿਕਵਰੀ ਕੀਤੀ ਜਾਵੇਗੀ। ਮੁਲਜਮ ਸੱਤਿਆਵਾਨ ਪੁੱਤਰ ਰੋਸ਼ਨ ਲਾਲ ਵਾਸੀ ਬਰਵਾਲਾ ਜਿਲਾ ਹਿਸਾਰ (ਹਰਿਆਣਾ) ਪਰ ਦਰਜ ਮੁਕੱਦਮਿਆਂ ਦਾ ਵੇਰਵਾ :-

1. ਮੁਕੱਦਮਾ ਨੰਬਰ 375 ਮਿਤੀ 18-06-2020 ਅ/ਧ 201, 34, 379, 420 ਹਿੰ.ਦ. ਥਾਣਾ ਸਿਟੀ ਸਿਰਸਾ ਜਿਲਾ ਸਿਰਸਾ (ਹਰਿਆਣਾ)

2. ਮੁਕੱਦਮਾ ਨੰਬਰ 259 ਮਿਤੀ 22-08-2020 ਅ/ਧ ਹਿੰ.ਦ. 379,420 ਹਿੰ.ਦ. ਥਾਣਾ ਸਿਵਲ ਲਾਇਨ, ਸਿਰਸਾ ਜਿਲਾ ਸਰਸਾ (ਹਰਿਆਣਾ)

 

Tags: Crime News Punjab , Punjab Police , Police , Crime News , Barnala Police , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD