Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਅਧਿਆਪਕ ਦਿਵਸ ਤੇ ਜਿ਼ਲ੍ਹੇ ਦੇ ਅਧਿਆਪਕਾਂ ਨੂੰ ਦਿੱਤੀ ਵਧਾਈ

ਰਾਸ਼ਟਰ ਨਿਰਮਾਣ ਵਿੱਚ ਅਧਿਆਪਕਾਂ ਦਾ ਅਹਿਮ ਰੋਲ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Teachers Day, Teachers Day 2024

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 05 Sep 2024

Last updated on: Sep 05, 2024, 00:00 IST

ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਅਧਿਆਪਕ ਦਿਵਸ ਦਾ ਆਯੋਜਨ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਨੂੰ ਇਸ ਸੁ਼ਭ ਦਿਨ ਤੇ ਵਧਾਈ ਦਿੰਦਿਆਂ ਕਿਹਾ ਕਿ ਰਾਸ਼ਟਰ ਨਿਰਮਾਣ ਵਿੱਚ ਅਧਿਆਪਕਾਂ ਦਾ ਅਹਿਮ ਰੋਲ ਹੈ ਅਤੇ ਉਹਨਾਂ ਨੂੰ ਸਕੂਲੀ ਬੱਚਿਆਂ ਦੀ ਪੜ੍ਹਾਈ ਵੱਲ ਉਚੇਚਾ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਇਹ ਬੱਚੇ ਪੜ੍ਹ ਲਿਖ ਕੇ ਉਚ ਆਹੁਦਿਆਂ ਤੇ ਪਹੁੰਚ ਕੇ ਸਮਾਜ ਦੀ ਸੇਵਾ ਕਰ ਸਕਣ ਅਤੇ ਆਪਣੇ ਮਾਤਾ-ਪਿਤਾ ਅਤੇ ਅਧਿਆਪਕਾਂ ਦਾ ਨਾਮ ਰੋਸ਼ਨ ਕਰ ਸਕਣ।

ਇਸ ਮੌਕੇ ਤੇ ਉਹਨਾਂ ਕੇਕ ਕੱਟਿਆ ਅਤੇ ਸਮੂਹ ਸਕੂਲ ਸਟਾਫ ਦਾ ਮੂੰਹ ਮਿੱਠਾ ਕਰਵਾਇਆ ਵੀ ਕਰਵਾਇਆ। ਸਕੂਲ ਦੇ ਸੰਗੀਤ ਵਿਭਾਗ ਅਤੇ ਹੋਰ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਨੂੰ ਬਹੁਤ ਸਰਾਹਿਆ ਗਿਆ। ਲੈਕਚਰਾਰ ਸ.ਕਰਮਜੀਤ ਸਿੰਘ ਸਮਾਘ ਨੇ ਅਧਿਆਪਕ ਦਿਵਸ ਮੌਕੇ ਆਪਣੇ ਵਿਚਾਰ ਵੀ ਸਾਂਝੇ ਕੀਤੇ।

ਇਸ ਮੌਕੇ ਜਿ਼ਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੋਂਗਾ ਅਤੇ ਉਪ ਜਿ਼ਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜਿੰਦਰ ਸੋਨੀ ,ਸ੍ਰੀ ਸੁਭਾਸ ਚੰਦਰ ਝਾਂਬ ਸਕੂਲ ਪ੍ਰਿੰਸੀਪਲ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਤੇ ਸ਼ੁਭਕਾਮਨਾਵਾਂ ਭੇਜੀਆਂ। ਮੰਚ ਦਾ ਸੰਚਾਲਨ ਡਾ.ਰਾਜਵੀਰ ਕੌਰ ਨੇ ਕੀਤਾ।ਇਸ ਮੌਕੇ ਸਮੂਹ ਸਟਾਫ਼ ਵੀ ਹਾਜਰ ਸੀ।

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Teachers Day , Teachers Day 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD