Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਪਿੰਡ ਸੰਗਤਪੁਰਾ ਵਿਖੇ ਗੁਰਦੁਆਰਾ ਸਾਹਿਬ ਦਾ ਲੈਂਟਰ ਡਿੱਗਣ ਦੀ ਘਟਨਾ ਦਾ ਪਤਾ ਲੱਗਣ ‘ਤੇ ਡੀ.ਸੀ. ਸੰਦੀਪ ਕੁਮਾਰ ਨੇ ਤੁਰੰਤ ਘਟਨਾ ਸਥਾਨ ‘ਤੇ ਪਹੁੰਚ ਕੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਜ਼ਖਮੀ ਵਿਅਕਤੀਆਂ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਅਤੇ ਗੁਰੂ ਨਾਨਕ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿਖੇ ਕਰਵਾਇਆ ਦਾਖਲ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 05 Sep 2024

Last updated on: Sep 05, 2024, 00:00 IST

ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸੰਗਤਪੁਰਾ (ਨੇੜੇ ਚੋਹਲਾ ਸਾਹਿਬ) ਵਿਖੇੇ ਗੁਰਦੁਆਰਾ ਸਾਹਿਬ ਦਾ ਲੈਂਟਰ ਡਿੱਗਣ ਦੀ ਘਟਨਾ ਦਾ ਪਤਾ ਲੱਗਣ ‘ਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਤੁਰੰਤ ਘਟਨਾ ਸਥਾਨ ‘ਤੇ ਪਹੁੰਚੇ ‘ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ, ਐੱਸ. ਡੀ. ਐੱਮ. ਪੱਟੀ ਸ੍ਰ. ਕਿਰਪਾਲਵੀਰ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੋਕੇ ‘ਤੇ ਹਾਜ਼ਰ ਸਨ।

ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦਾ ਲੈਂਟਰ ਡਿੱਗਣ ਕਾਰਨ ਲੱਗਭੱਗ 12 ਬੰਦੇ ਜ਼ਖਮੀ ਹੋਏ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀ ਵਿਅਕਤੀਆਂ ਨੂੰ ਸਿਵਲ ਹਸਪਤਾਲ ਤਰਨ ਤਾਰਨ ਅਤੇ ਗੁਰੂ ਨਾਨਕ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿਖੇ ਇਲਾਜ ਲਈ ਤੁਰੰਤ ਦਾਖਲ ਕਰਵਾਇਆ ਗਿਆ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD