Saturday, 25 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਵਿਧਾਇਕ ਸ਼ੈਰੀ ਕਲਸੀ ਵਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਕਰਕੇ ਖੇਤੀਬਾੜੀ ਸਬੰਧੀ ਮੁੱਦਿਆਂ ’ਤੇ ਕੀਤੀ ਗਈ ਗੱਲਬਾਤ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Shery Kalsi, Balkar Sidhu

Web Admin

Web Admin

5 Dariya News

ਬਟਾਲਾ , 06 Sep 2024

Last updated on: Sep 06, 2024, 00:00 IST

ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਕਰਕੇ ਖੇਤੀਬਾੜੀ ਸਬੰਧੀ ਵੱਖ-ਵੱਖ ਮੁੱਦਿਆਂ ’ਤੇ ਗੱਲਬਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਵੀ ਖੇਤੀ ਨੀਤੀ ’ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਕਿਸਾਨਾਂ ਆਦਿ ਤੋਂ ਸੁਝਾਅ ਲਏ ਜਾਣਗੇ। 

ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੀ ਹਿੱਤਾਂ ਦੀ ਸੁਰੱਖਿਆ ਲਈ ਸਰਕਾਰ ਵਚਨਬੱਧ ਹੈ। ਇਸ ਮੌਕੇ ਉਨਾਂ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕਾ ਬਟਾਲਾ ਨਾਲ ਸਬੰਧਤ ਖੇਤੀਬਾੜੀ ਮੁੱਦਿਆਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। 

ਉਨਾਂ ਅੱਗੇ ਕਿਹਾ ਕਿ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਹਮੇਸ਼ਾ ਹਲਕੇ ਦੇ ਕਿਸਾਨਾਂ ਸਮੇਤ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਤਤਪਰ ਰਹਿੰਦੇ ਹਨ, ਜਿਸ ਦੀ ਉਹ ਭਰਵੀਂ ਸ਼ਲਾਘਾ ਕਰਦੇ ਹਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Shery Kalsi , Balkar Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD