Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਜੀ ਨੇ ਵੀ ਮਾਂ ਨੂੰ ਸਮਰਪਿਤ ਲਗਾਇਆ ਇੱਕ ਬੂਟਾਂ

ਇੱਕ ਬੂਟਾਂ ਮਾਂ ਦੇ ਨਾਮ ਸਿਰਲੇਖ ਅਧੀਨ ਚਲਾਈ ਜਾ ਰਹੀ ਮੂਹਿਮ ਤਹਿਤ ਰੇਸਟ ਹਾਊਸ ਜਸਵਾਲੀ ਵਿਖੇ ਲਗਾਏ ਬੂਟੇ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2024

Web Admin

Web Admin

5 Dariya News

ਪਠਾਨਕੋਟ , 06 Sep 2024

Last updated on: Sep 06, 2024, 00:00 IST

ਅੱਜ ਵਾਟਰ ਸਪਲਾਈ ਸੈਨੀਟੇਸਨ ਵਿਭਾਗ ਪਠਾਨਕੋਟ ਵੱਲੋਂ ਸ੍ਰੀ ਮਹੇਸ ਕੁਮਾਰ ਐਕਸੀਅਨ ਵਾਟਰ ਸਪਲਾਈ ਸੈਨੀਟੇਸਨ ਪਠਾਨਕੋਟ ਦੇ ਦਿਸਾ ਨਿਰਦੇਸਾਂ ਅਨੁਸਾਰ ਵਿਭਾਗੀ ਆਦੇਸਾਂ ਅਧੀਨ ਇੱਕ ਬੂਟਾ ਮਾਂ ਦੇ ਨਾਮ ਸਿਰਲੇਖ ਅਧੀਨ ਜਸਵਾਲੀ ਰੇਸਟ ਹਾਊਸ ਵਿਖੇ ਪੋਦੇ ਲਗਾਏ ਗਏ। ਇਸ ਮੋਕੇ ਤੇ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜਰ ਹੋਏ ਅਤੇ ਉਨ੍ਹਾਂ ਵੱਲੋਂ ਵੀ ਉਪਰੋਕਤ ਸਿਰਲੇਖ ਅਧੀਨ ਅਪਣੀ ਮਾਂ ਦੇ ਨਾਮ ਦਾ ਇੱਕ ਬੂਟਾ ਲਗਾਇਆ ਗਿਆ। 

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਬੀਡੀਪੀ.ਓ. ਘਰੋਟਾ, ਮਨਿੰਦਰ ਕੌਰ ਸੀ.ਡੀ.ਐਸ., ਭੁਪਿੰਦਰ ਸਿੰਘ ਕੋਆਰਡੀਨੇਟਰ, ਮੋਨਿਕਾ ਕੁਮਾਰੀ ਬਲਾਕ ਕੋਆਰਡੀਨੇਟਰ, ਪਰਦੀਪ ਸਰਮਾ ਐਸ.ਡੀ.ਓ., ਪ੍ਰਦੀਪ ਕੁਮਾਰ ਜੇ.ਈ. ਵਾਟਰ ਸਪਲਾਈ , ਰਜਿਤ ਜੇ.ਈ. ਵਾਟਰ ਸਪਲਾਈ ,ਅੰਕੁਸ ਜੇ.ਈ. ਵਾਟਰ ਸਪਲਾਈ, ਗੋਰਵ ਜੇ.ਈ. ਵਾਟਰ ਸਪਲਾਈ , ਨੀਤਿਨ ਧੀਮਾਨ ਜੇ.ਈ. ਵਾਟਰ ਸਪਲਾਈ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜਰ ਸਨ।

ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਵਾਟਰ ਸਪਲਾਈ ਸੈਨੀਟੇਸਨ ਵਿਭਾਗ ਵੱਲੋਂ ਇੱਕ ਰੁੱਖ ਮਾਂ ਦੇ ਨਾਮ ਅਧੀਨ ਬੂਟੇ ਲਗਾਏ ਗਏ ਹਨ, ਇਹ ਪ੍ਰਸੰਸਾ ਯੋਗ ਕੰਮ ਹੈ। ਉਨ੍ਹਾਂ ਕਿਹਾ ਕਿ ਅੱਜ ਅਸੀਂ ਸਾਰਿਆਂ ਵੱਲੋਂ ਅਪਣੀਆਂ ਮਾਵਾਂ ਨੂੰ ਸਮਰਪਿਤ ਇੱਕ ਇੱਕ ਰੁੱਖ ਲਗਾਇਆ ਹੈ ਉਨ੍ਹਾਂ ਕਿਹਾ ਕਿ ਸੰਸਾਰ ਦੀਆਂ ਸਾਰੀਆਂ ਮਾਵਾਂ ਨੂੰ ਨਮਨ ਕਰਦੇ ਹਨ ਜਿਨ੍ਹਾਂ ਦੀ ਬਦੋਲਤ ਅਸੀਂ ਸੰਸਾਰ ਦੇਖਿਆ।

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵੀ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿੱਚ ਪੂਰੇ ਪੰਜਾਬ ਅੰਦਰ ਪੰਜਾਬ ਨੂੰ ਹਰਿਆ ਭਰਿਆ ਬਣਾਉਂਣ ਦੇ ਲਈ 3 ਕਰੋੜ ਬੂਟੇ ਵਣ ਵਿਭਾਗ ਦੇ ਸਹਿਯੋਗ ਨਾਲ ਲਗਾਉਂਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਸੀ ਜੋ ਪੂਰਾ ਵੀ ਕੀਤਾ ਹੈ। ਇਸੇ ਹੀ ਤਰ੍ਹਾਂ ਵੱਖ ਵੱਖ ਵਿਭਾਗਾਂ ਵੱਲੋਂ ਮੂਹਿੰਮ ਚਲਾ ਕੇ ਬੂਟੇ ਲਗਾਏ ਜਾ ਰਹੇ ਹਨ । 

ਉਨ੍ਹਾਂ ਕਿਹਾ ਕਿ ਮੈਂ ਸਾਰੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਆਓ ਅਪਣੀ ਮਾਂ ਦੇ ਨਾਮ ਤੇ ਇੱਕ ਬੂਟਾ ਲਗਾਈਏ ਅਤੇ ਜਿਸ ਤਰ੍ਹਾ ਮਾਂ ਨੇ ਸਾਡੀ ਪਰਵਰਿਸ ਕੀਤੀ ਹੈ ਅਸੀਂ ਵੀ ਇੱਕ ਬੂਟੇ ਦੀ ਪਰਵਰਿਸ ਕਰਕੇ ਕੁਦਰਤ ਦੇ ਪ੍ਰਤੀ ਅਪਣੀ ਜਿਮ੍ਹੇਦਾਰੀ ਨਿਭਾਈਏ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD