Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਲਗਾਏ ਗਏ ਖੂਨਦਾਨ ਕੈਂਪ ਵਿੱਚ ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਦੀ 15 ਮੈਂਬਰੀ ਟੀਮ ਵੱਲੋਂ ਕੀਤਾ ਗਿਆ ਖੂਨਦਾਨ

Senu Duggal, DC Fazilka, Fazilka, Deputy Commissioner Fazilka, Blood Camp, Blood Donation Camp

Web Admin

Web Admin

5 Dariya News

ਫਾਜ਼ਿਲਕਾ , 06 Sep 2024

Last updated on: Sep 06, 2024, 00:00 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਲਾ ਜਗਤ ਨਰਾਇਣ ਦੀ ਬਰਸੀ ਤੇ ਲਗਾਏ ਗਏ ਖੂਨਦਾਨ ਕੈਂਪ ਵਿੱਚ ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਦੀ ਟੀਮ ਵੱਲੋਂ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ। ਇਸ ਮੌਕੇ ਤੇ ਕਲੱਬ ਦੀ 15 ਮੈਂਬਰੀ ਟੀਮ ਵੱਲੋਂ ਖ਼ੂਨਦਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਸਰਪ੍ਰਸਤ ਇਨਕਲਾਬ ਗਿੱਲ ਅਤੇ ਸਕੱਤਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਖੂਨਦਾਨ ਮਹਾਂ ਦਾਨ ਅਤੇ ਸਭ ਤੋ ਉੱਤਮ ਸੇਵਾ ਹੈ। 

ਸਾਨੂੰ ਸਾਰਿਆਂ ਨੂੰ ਵੱਧ ਚੜ੍ਹ ਕੇ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜ਼ੋ ਕਿਸੇ ਵੀ ਲੋੜਵੰਦ ਮਰੀਜ਼ਾਂ ਨੂੰ ਖੂਨ ਦੀ ਘਾਟ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਕਲੱਬ ਦੇ ਮੈਂਬਰ ਹਮੇਸ਼ਾ ਲੋਕਾਂ ਦੀ ਸਿਹਤ ਸੰਭਾਲ ਅਤੇ ਸਮਾਜ ਸੇਵਾ ਦੇ ਕਾਰਜ ਵਿੱਚ ਅੱਗੇ ਹੋ ਕੇ ਯੋਗਦਾਨ ਦਿੰਦੇ ਰਹਿਣਗੇ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਮੈਡਮ ਸੇਨੂੰ ਦੁੱਗਲ ,ਏਡੀਸੀ ਜਨਰਲ ਰਾਕੇਸ਼ ਕੁਮਾਰ ਪੋਪਲੀ, ਐਸ ਐਸ ਪੀ ਸਰਦਾਰ ਵਰਿੰਦਰ ਸਿੰਘ ਬਰਾੜ, ਸਿਵਲ ਸਰਜਨ ਡਾਂ ਐਡੀਸ਼ਨ ਐਰਿਕ,ਐਸ ਐਮ ਓ ਡਾ ਰੋਹਿਤ ਗੋਇਲ,ਡਾ ਅਰਪਿਤ ਗੁਪਤਾ,ਡਾ ਨਿਸ਼ਾਂਤ ਸੇਤੀਆ,ਡਾ ਨੀਲੂ ਚੁੱਘ ਨੇ ਕੈਂਪ ਵਿੱਚ ਸ਼ਿਰਕਤ ਕਰਕੇ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕੀਤੀ।

ਬੀਟੀਓ ਡਾਂ ਸੁਖਮਣੀ,ਮੈਡਮ ਰੰਜੂ ਗਿਰਧਰ,ਮਾਸ ਮੀਡੀਆ ਅਫ਼ਸਰ ਹਰਮੀਤ ਜੱਸਲ, ਵਿਨੋਦ ਕੁਮਾਰ, ਬਰੌਡਰਿਕਸ ,ਮੈਡਮ ਰੀਤੂ,ਮੈਡਮ ਸਨੇਹ ਅਤੇ ਰਜਨੀਸ਼ ਮੌਜੂਦ ਸਨ। ਕੈਂਪ ਦੌਰਾਨ ਕਲੱਬ ਮੈਂਬਰ ਇਨਕਲਾਬ ਗਿੱਲ, ਜਸਪ੍ਰੀਤ ਸਿੰਘ, ਸੰਦੀਪ ਸਿੰਘ ਫੌਜੀ, ਜਸਵਿੰਦਰ ਸਿੰਘ ਜੱਜੂ, ਪਰਵਿੰਦਰ ਸਿੰਘ, ਅਮਨਪ੍ਰੀਤ ਸਿੰਘ, ਸੁਰਿੰਦਰ ਸਿੰਘ, ਗੁਰਵਿੰਦਰ ਸਿੰਘ, ਗੁਰਜੋਤ ਸਿੰਘ, ਬਲਜਿੰਦਰ ਸਿੰਘ ਬਾਜਾ, ਅਣਖਜੀਤ ਸਿੰਘ ਰਿੰਕੂ,ਰਮੇਸ਼ ਕੁਮਾਰ,ਮਨਪ੍ਰੀਤ ਸਿੰਘ,ਗੁਰਭੇਜ ਸਿੰਘ ਅਤੇ ਅਰਸ਼ਦੀਪ ਸਿੰਘ ਵੱਲੋਂ ਖ਼ੂਨਦਾਨ ਕੀਤਾ ਗਿਆ।

 

Tags: Senu Duggal , DC Fazilka , Fazilka , Deputy Commissioner Fazilka , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD