Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਸੀ.ਆਰ.ਸੀ. ਬਿਲਡਿੰਗ (ਪੁੱਡਾ ਕਲੋਨੀ) ਦਾ ਅਚਾਨਕ ਦੌਰਾ ਕਰਕੇ ਲਿਆ ਜਾਇਜਾ

ਸੀ ਆਰ ਸੀ ਬਿਲਡਿੰਗ ਦੀ ਜਲਦੀ ਬਦਲੀ ਜਾਵੇਗੀ ਨੁਹਾਰ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Dr. Sanjeev Kumar

Web Admin

Web Admin

5 Dariya News

ਮਲੋਟ /ਸ੍ਰੀ ਮੁਕਤਸਰ ਸਾਹਿਬ , 07 Sep 2024

Last updated on: Sep 07, 2024, 00:00 IST

ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਸੀ.ਆਰ.ਸੀ. ਬਿਲਡਿੰਗ (ਪੁੱਡਾ ਕਲੋਨੀ) ਦਾ ਅਚਾਨਕ ਦੌਰਾ ਕੀਤਾ। ਡਿਪਟੀ ਕਮਿਸ਼ਨਰ ਅਨੁਸਾਰ ਇਸ ਬਿਲਡਿੰਗ ਵਿੱਚ ਕਈ ਸਾਲ ਪਹਿਲਾਂ ਕਲੱਬ ਬਣਾਇਆ ਗਿਆ ਸੀ, ਕਲੱਬ ਚੱਲਣ ਨਾ ਕਾਰਨ ਸ਼ਹਿਰ ਦੀ ਇੱਕ ਅੱਛੀ ਵਰਤਣ ਵਾਲੀ ਜਾਇਦਾਦ ਬਹੁਤ ਹੀ ਭੈੜੀ ਹਾਲਤ ਵਿੱਚ ਪਈ ਹੈ।

ਡਿਪਟੀ ਕਮਿਸ਼ਨਰ ਅਨੁਸਾਰ ਇਸ ਇਸ ਬਿਲਡਿੰਗ ਦੀ ਵਰਤੋਂ ਮਲੋਟ ਸ਼ਹਿਰ ਵਾਸੀਆਂ ਲਈ ਅੱਛੇ ਕਲੱਬ ਲਈ ਕੀਤੀ ਜਾ ਸਕਦੀ ਹੈ। ਉਹਨਾਂ ਇਸ ਮੌਕੇ ਡਾ. ਸੰਜੀਵ ਕੁਮਾਰ, ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਇਕ ਹਫਤੇ ਦੇ ਅੰਦਰ ਅੰਦਰ ਆਰਕੀਟੈਕਟ ਤੋਂ ਇਸ ਬਿਲਡਿੰਗ ਦੀ 3ਣ ਤਜਵੀਜ਼ ਤਿਆਰ ਕਰਵਾਈ ਜਾਵੇ ਤਾਂ ਜੋ ਇਸ ਬਿਲਡਿੰਗ ਨੂੰ ਸ਼ਹਿਰ ਵਾਸੀਆਂ ਦੇ ਲਈ ਕਲੱਬ ਦੇ ਤੌਰ ਤੇ  ਇਸ ਬਿਲਡਿੰਗ ਨੂੰ ਵਰਤਿਆ ਜਾ ਸਕੇ।

ਮੌਜੂਦਾ ਬਿਲਡਿੰਗ  ਦੇ ਇੱਕ ਹਿੱਸੇ ਵਿੱਚ ਇਨਡੋਰ ਗੇਮਸ, ਇੱਕ ਹਿੱਸੇ ਵਿੱਚ ਰੈਸਟੋਰਟੈਂਟ ਅਤੇ ਕਿੱਟੀ ਪਾਰਟੀ ਹਾਲ, ਇੱਕ ਹਿੱਸੇ ਵਿੱਚ ਰਹਿਣ ਲਈ ਕਮਰੇ ਤਿਆਰ ਕਰਵਾਏ ਜਾਣ। ਡਿਪਟੀ ਕਮਿਸ਼ਨਰ ਅਨੁਸਾਰ ਇਸ ਬਿਲਡਿੰਗ ਨੂੰ ਨਵਾਂ ਰੂਪ ਦੇ ਕੇ ਇਲਾਕਾ ਨਿਵਾਸੀ  ਦੀ ਸ਼ਮੂਲੀਅਤ ਕਰਵਾਈ ਜਾਵੇਗੀ।

ਜਿਸ ਵਿੱਚ ਸੀ.ਏ., ਡਾਕਟਰਸ, ਆਰਕੀਟੈਕਟ, ਬੈਂਕ ਅਫਸਰ,ਪ੍ਰੋਫੈਸਰ, ਉੱਘੇ ਵਪਾਰੀ ਰਿਟਾਇਰਡ ਅਫਸਰ ਆਦਿ ਨੂੰ ਸ਼ਾਮਿਲ ਕਰਕੇ ਸੁਚੱਜੇ ਢੰਗ ਨਾਲ ਇਨਾਂ ਦੀ ਮੈਂਬਰਸਿ਼ਪ ਕਰਕੇ ਕਲੱਬ ਨੂੰ ਚਲਾਉਣ ਲਈ  ਉਚੇਚੇ ਕਦਮ ਚੁੱਕੇ ਜਾਣਗੇ।

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Dr. Sanjeev Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD