Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਲਾਕ ਸ਼ਹਿਣਾ ਦੇ ਮੁਕਾਬਲਿਆਂ ਦਾ ਐਮ.ਐਲ.ਏ. ਲਾਭ ਸਿੰਘ ਉਗੋਕੇ ਵਲੋਂ ਆਗਾਜ਼

ਲੰਬੀ ਛਾਲ ਵਿੱਚ ਤਸਲੀਮ ਖਾਨ ਅੱਵਲ, 100 ਮੀ. ਦੌੜ ਵਿੱਚ ਸੁਖਮੰਦਰ ਅਤੇ ਜਸਕਰਨ ਸਿੰਘ ਨੇ ਬਾਜ਼ੀ ਮਾਰੀ

Labh Singh Ugoke, Bhadaur, Barnala, AAP, Aam Aadmi Party, Aam Aadmi Party Punjab, AAP Punjab, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

Web Admin

Web Admin

5 Dariya News

ਭਦੌੜ , 09 Sep 2024

Last updated on: Sep 09, 2024, 00:00 IST

ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ 3' ਤਹਿਤ ਸ਼ਹਿਣਾ ਬਲਾਕ ਦੇ ਮੁਕਾਬਲੇ ਅੱਜ ਸ਼ੁਰੂ ਹੋ ਗਏ ਹਨ, ਜਿਨ੍ਹਾਂ ਦਾ ਆਗਾਜ਼ ਐਮ.ਐਲ.ਏ. ਭਦੌੜ ਸ੍ਰੀ ਲਾਭ ਸਿੰਘ ਉੱਗੋਕੇ ਵੱਲੋਂ ਪਬਲਿਕ ਸਟੇਡੀਅਮ ਭਦੌੜ ਵਿਖੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਜਿੱਥੇ ਨੌਜਵਾਨਾਂ ਖੇਡਾਂ ਦੇ ਖੇਤਰ ਵਿੱਚ ਹੋਰ ਮੱਲਾਂ ਮਾਰਨਗੇ, ਓਥੇ ਨੌਜਵਾਨ ਨਸ਼ਿਆਂ ਜਿਹੀਆਂ ਅਲਾਮਤਾਂ ਤੋਂ ਦੂਰ ਰਹਿੰਦੇ ਹਨ। 

ਉਨ੍ਹਾਂ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇੱਥੇ ਪਬਲਿਕ ਸਟੇਡੀਅਮ ਵਿੱਚ ਐਥਲੈਟਿਕਸ, ਵਾਲੀਬਾਲ ਤੇ ਕਬੱਡੀ ਖੇਡਾਂ ਹੋਈਆਂ ਤੇ ਫੁੱਟਬਾਲ ਸਸਸਸ ਭਦੌੜ ਤੇ ਖੋ-ਖੋ ਮੁਕਾਬਲੇ ਮਾਤਾ ਗੁਜਰੀ ਪਬਲਿਕ ਸਕੂਲ ਭਦੌੜ ਵਿਖੇ ਹੋ ਰਹੇ ਹਨ। 

ਹੈ। ਖੋ-ਖੋ ਵਿੱਚ 72 ਲੜਕੇ ਅਤੇ 48 ਲੜਕੀਆਂ ਨੇ ਭਾਗ ਲਿਆ, ਅੰਡਰ 17 ਲੜਕਿਆਂ ਵਿੱਚ ਪਹਿਲੀ ਪੁਜੀਸ਼ਨ ਮਾਤਾ ਗੁਜਰੀ ਪਬਲਿਕ ਸਕੂਲ ਭਦੌੜ, ਦੂਜੀ ਪੁਜੀਸ਼ਨ ਸਸਸਸ ਸਹਿਣਾ, ਤੀਜੀ ਪੁਜੀਸ਼ਨ ਆਰੀਆ ਭੱਟ ਇੰਟ. ਸਕੂਲ ਚੀਮਾ ਜੋਧਪੁਰ ਦੀ ਰਹੀ। ਅੰਡਰ 17 ਲੜਕੀਆਂ ਵਿੱਚ ਪਹਿਲੀ ਪੁਜੀਸ਼ਨ ਸਰਕਾਰੀ ਹਾਈ ਜੰਗੀਆਣਾ, ਦੂਜੀ ਪੁਜੀਸ਼ਨ ਗੁਰੂ ਨਾਨਕ ਪਬਲਿਕ ਸਕੂਲ ਸੁਖਪੁਰਾ, ਤੀਜੀ ਅਕਾਲ ਅਕੈਡਮੀ ਭਦੌੜ ਦੀ ਰਹੀ।

ਵਾਲੀਬਾਲ ਵਿੱਚ 25 ਲੜਕੀਆਂ ਅਤੇ 45 ਲੜਕਿਆਂ ਨੇ ਭਾਗ ਲਿਆ। ਐਥਲੈਟਿਕਸ ਵਿੱਚ ਉਮਰ ਵਰਗ 21 ਲੜਕੇ ਵਿੱਚ ਲੰਬੀ ਛਾਲ ਵਿੱਚ ਤਸਲੀਮ ਖਾਨ, ਪੁਨੀਤ ਦਾਸ ਤੇ ਸਤਨਾਮ ਸਿੰਘ ਨੇ  ਕ੍ਰਮਵਾਰ ਪਹਿਲੀ, ਦੂਜੀ ਪੁਜੀਸ਼ਨ ਤੇ ਤੀਜੀ ਪੁਜੀਸ਼ਨ ਪ੍ਰਾਪਤ ਕੀਤੀ। 31-40 ਉਮਰ ਵਰਗ ਵਿੱਚ 100 ਮੀ. ਦੌੜ ਵਿੱਚ ਸੁਖਮੰਦਰ ਸਿੰਘ , ਮਨਪ੍ਰੀਤ ਸਿੰਘ, ਸ਼ੰਟੀ ਕੁਮਾਰ ਨੇ ਕ੍ਰਮਵਾਰ ਪਹਿਲੀ, ਦੂਜੀ ਪੁਜੀਸ਼ਨ ਅਤੇ ਤੀਜੀ ਪੁਜੀਸ਼ਨ ਪ੍ਰਾਪਤ ਕੀਤੀ। 

21-30 ਉਮਰ ਵਰਗ ਵਿੱਚ ਈਵੈਂਟ 100 ਮੀ. ਵਿੱਚ ਜਸਕਰਨ ਸਿੰਘ , ਸਰਵਣ ਸਿੰਘ, ਦਿਲਾਵਰ ਖਾਨ ਨੇ ਕ੍ਰਮਵਾਰ ਪਹਿਲੀ, ਦੂਜੀ ਪੁਜੀਸ਼ਨ ਤੇ ਤੀਜੀ ਪੁਜੀਸ਼ਨ ਪ੍ਰਾਪਤ ਕੀਤੀ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਮੈਡਮ ਉਮੇਸ਼ਵਰੀ ਸ਼ਰਮਾ ਤੇ ਕੋਚ ਹਾਜ਼ਰ ਸਨ।

 

Tags: Labh Singh Ugoke , Bhadaur , Barnala , AAP , Aam Aadmi Party , Aam Aadmi Party Punjab , AAP Punjab , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD